Apnapunjabmedia
  • Home
  • Today Astrology
  • ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ
Today Astrology

ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

ਮੇਖ– ਜਨਰਲ ਸਿਤਾਰਾ ਜ਼ੋਰਦਾਰ, ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰ ਨਰਮ, ਸੁਪੋਰਟਿਵ ਅਤੇ ਹਮਦਰਦਾਨਾ ਰੁਖ਼ ਰੱਖਣਗੇ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਬ੍ਰਿਖ- ਜਨਰਲ ਤੌਰ ’ਤੇ ਦੂਜਿਆਂ ’ਤੇ ਆਪ ਦਾ ਪ੍ਰਭਾਵ ਦਬਦਬਾ ਬਣਿਆ ਰਹੇਗਾ, ਹਰ ਮੋਰਚੇ ’ਤੇ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ ਪਰ ਢਈਆ ਅਾਪੋਜ਼ਿਟ ਹਾਲਾਤ ਰੱਖਣ ਵਾਲਾ ਹੈ।
ਮਿਥੁਨ- ਹੈਲਥ ਪ੍ਰਾਬਲਮ ਰਹੇਗੀ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਾਅ ਰੱਖਣਾ ਚਾਹੀਦਾ ਹੈ, ਵੈਸੇ ਕਿਸੇ ’ਤੇ ਨਾ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੇ ਝਾਂਸੇ ’ਚ ਫਸੋ।
ਕਰਕ– ਵਪਾਰ ਤੇ ਕੰਮਕਾਜ ਦੀ ਦਸ਼ਾ ਚੰਗੀ, ਪਤੀ-ਪਤਨੀ ਇਕ-ਦੂਜੇ ਪ੍ਰਤੀ ਬਹੁਤ ਸੁਚੇਤ, ਕੇਅਰਿੰਗ, ਨਰਮ ਅਤੇ ਕੰਸੀਡ੍ਰੇਟ ਜਿਹੇ ਬਣੇ ਰਹਿਣਗੇ।
ਸਿੰਘ- ਹਰ ਮੋਰਚੇ ’ਤੇ ਆਪ ਨੂੰ ਬਹੁਤ ਅਟੈਂਟਿਵ ਰਹਿਣਾ ਚਾਹੀਦਾ ਹੈ, ਦੂਜਿਆਂ ਦੇ ਫਰੇਬ, ਝਾਂਸੇ ’ਚ ਫਸਣ ਤੋਂ ਬਚਣਾ ਚਾਹੀਦਾ ਹੈ, ਵੈਸੇ ਮਨ ਕੁਝ ਟੈਂਸ  ਤੇ ਪ੍ਰੇਸ਼ਾਨ ਜਿਹਾ ਰਹੇਗਾ।
ਕੰਨਿਆ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ, ਪ੍ਰਭਾਵੀ, ਵਿਜਈ ਰੱਖੇਗਾ, ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ, ਪਲਾਨਿੰਗ ਮੈਚਿਓਰ ਹੋ ਸਕਦੀ ਹੈ।
ਤੁਲਾ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ, ਵਿਰੋਧੀ ਤੇਜਹੀਣ ਰਹਿਣਗੇ।
ਬ੍ਰਿਸ਼ਚਕ- ਮਿੱਤਰ, ਕੰਮਕਾਜੀ ਸਾਥੀ   ਸੁਪੋਰਟ ਕਰਨਗੇ ਅਤੇ ਕੰਮਕਾਜ ਦੇ ਨਾਲ ਜੁੜੀ ਕੋਈ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ।
ਧਨ- ਜਿਹੜੇ ਲੋਕ ਕਾਰੋਬਾਰੀ ਟੂਰਿੰਗ, ਟ੍ਰੇਡਿੰਗ ਸਪਲਾਈ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਮਿਹਨਤ, ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਚੰਗੀ ਸਕਸੈੱਸ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਕੁੰਭ- ਕਿਉਂਕਿ  ਉਲਝਣਾਂ,  ਝਗੜੇ ਉੱਭਰਦੇ-ਸਿਮਟਦੇ ਰਹਿਣਗੇ, ਇਸ ਲਈ ਆਪ ਨੂੰ ਹਰ ਕੰਮ ਜਾਂ  ਯਤਨ ਸੋਚ ਵਿਚਾਰ ਕੇ ਕਰਨਾ ਚਾਹੀਦਾ ਹੈ, ਸਫਰ ਵੀ ਨਾ ਕਰੋ।
ਮੀਨ- ਸਿਤਾਰਾ ਵਪਾਰ ਕਾਰੋਬਾਰ ’ਚ  ਲਾਭ  ਵਾਲਾ ਮਿੱਟੀ, ਰੇਤਾ, ਬੱਜਰੀ, ਕਰੈਸ਼ਰ, ਬਿਲਡਿੰਗ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।

Related posts

ਜਾਣੋਂ ਅੱਜ ਦੇ ਰਾਸ਼ੀਫਲ ‘ਚ ਕੀ ਹੈ ਤੁਹਾਡੇ ਲਈ ਸਪੈਸ਼ਲ

admin

ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ ‘ਚ ਲਾਭ ਵਾਲਾ

admin

ਰਾਸ਼ੀਫਲ : ਅੱਜ ਇਨ੍ਹਾਂ ਰਾਸ਼ੀਆਂ ਨੂੰ ਮਿਲ ਸਕਦੀ ਹੈ ਸਫਲਤਾ

admin

Leave a Comment