Apnapunjabmedia
  • Home
  • Today Astrology
  • ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ ‘ਚ ਲਾਭ ਵਾਲਾ
Today Astrology

ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ ‘ਚ ਲਾਭ ਵਾਲਾ

ਮੇਖ- ਸੰਤਾਨ ਦੇ ਸਹਿਯੋਗੀ ਰੁੱਖ ਕਰਕੇ, ਆਪ ਆਪਣੀ ਕਿਸੇ ਸਮੱਸਿਆ ਦਾ ਹੱਲ ਤਲਾਸ਼ਣ ’ਚ ਸਫਲ ਹੋ ਸਕਦੇ ਹੋ, ਅਰਥ ਦਸ਼ਾ ਕੰਫਰਟੇਬਲ ਰਹੇਗੀ।
ਬ੍ਰਿਖ-  ਅਦਾਲਤ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਨਾ ਸਿਰਫ ਸਫਲਤਾ ਹੀ ਮਿਲੇਗੀ, ਬਲਕਿ ਬਿਹਤਰੀ ਵੀ ਹੋਵੇਗੀ, ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।
ਮਿਥੁਨ- ਕਿਸੇ ਵੱਡੇ ਅਾਦਮੀ ਜਾਂ ਸੱਜਣ ਮਿੱਤਰ ਤੋਂ ਸਹਿਯੋਗ ਪਾਉਣ ਲਈ ਜੇ ਆਪ ਉਸਨੂੰ ਅਪਰੋਚ ਕਰੋਗੇ, ਤਾਂ ਉਹ ਆਪ  ਦੀ ਗੱਲ ਧਿਆਨ ਅਤੇ ਹਮਦਰਦੀ ਨਾਲ ਸੁਣੇਗਾ।
ਕਰਕ-  ਸਿਤਾਰਾ ਧਨ ਲਾਭ ਲਈ ਚੰਗਾ, ਖੇਤੀ ਪ੍ਰੋਡਕਟਸ, ਖੇਤੀ ਇੰਸਟਰੂਮੈਂਟਸ, ਖਾਦਾਂ-ਬੀਜਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਸਿੰਘ- ਵਪਾਰ ਅਤੇ ਕੰਮਕਾਜ ਦੇ ਹਾਲਾਤ ਚੰਗੇ, ਹਰਰ ਫਰੰਟ ’ਤੇ ਸਫਲਤਾ ਮਿਲੇਗੀ, ਪਰ ਰੇਸ਼ਾ ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਕੰਨਿਆ- ਸੁਚੇਤ ਰਹੋ ਕਿ ਉਲਝਣਾਂ ਮੁਸ਼ਕਿਲਾਂ ਕਰਕੇ ਆਪ ਦੀ ਕੋਈ ਪਲਾਨਿੰਗ ਉਖੜ ਵਿਗੜ ਨਾ ਜਾਵੇ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਸਹੀ ਰਹੇਗਾ।
ਤੁਲਾ- ੍ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਕੰਮਕਾਜੀ ਟੂਰਿੰਗ ਪ੍ਰਾਫਿਟੇਬਲ ਰਹੇਗੀ।
ਬ੍ਰਿਸ਼ਚਕ-  ਜਿਸ ਕਿਸੇ ਸਰਕਾਰੀ ਕੰਮ  ਨੂੰ ਉਸ ਦੇ ਟਾਰਗੇਟ ਤੱਕ ਪਹੁੰਚਾਉਣ ਲਈ ਭੱਜ ਦੌੜ ਕਰੋਗੇ, ਉਸ ’ਚ ਕੁਝ ਨਾ ਕੁਝ ਸਕਸੈਸ ਮਿਲੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਧਨ- ਜਨਰਲ ਤੌਰ ’ਤੇ ਸਿਤਾਰਾ ਮਜ਼ਬੂਤ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਪਰ ਰਾਹੂ ਸਿਹਤ ਨੂੰ ਕੁਝ ਅਪਸੈਟ ਰੱਖੇਗਾ।
ਮਕਰ-  ਸਿਹਤ ਲਈ ਸਿਤਾਰਾ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ, ਜਲਦਬਾਜ਼ੀ ’ਚ ਕੋਈ ਐਗਰੀਮੈਂਟ ਵੀ ਨਾ ਕਰਨਾ ਸਹੀ ਰਹੇਗਾ।
ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ ਪਤਨੀ ਦੀ ਇਕੋ ਸੋਚ ਅਪਰੋਚ ਰਹੇਗੀ, ਯਤਨਾਂ ’ਚ ਸਫਲਤਾ ਮਿਲੇਗੀ।
ਮੀਨ- ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਆਪਣੇ  ਵਲੋਂ ਕੋਈ ਕਸਰ ਨਾ ਰੱਖਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖੋ, ਪਰ ਜਨਰਲ ਹਾਲਾਤ ਠੀਕ-ਠਾਕ।

Related posts

ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ ‘ਚ ਲਾਭ ਵਾਲਾ

admin

ਭਵਿੱਖਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

admin

ਸਿਤਾਰੇ ਪ੍ਰਬਲ ਹੋਣ ਕਾਰਨ ਬਣਨਗੇ ਅੱਜ ਇਹ ਕੰਮ

admin

Leave a Comment