Apnapunjabmedia
Today Astrology

ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

ਮੇਖ– ਜਨਰਲ ਸਿਤਾਰਾ ਪੂਰਵ ਦੁਪਹਿਰ ਤਕ ਬਿਹਤਰ, ਹਰ ਪੱਖੋਂ ਸਫਲਤਾ ਮਿਲੇਗੀ ਪਰ ਬਾਅਦ ’ਚ ਟੈਨਸ਼ਨ-ਪ੍ਰੇਸ਼ਾਨੀ ਵਧੇਗੀ, ਮਨ ਵੀ ਡਾਵਾਂਡੋਲ ਜਿਹਾ ਰਹੇਗਾ।
ਬ੍ਰਿਖ- ਜਨਰਲ ਤੌਰ ’ਤੇ ਸਟਰੌਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਸਿਹਤ ਪ੍ਰਤੀ ਅਟੈਂਟਿਵ ਰਹਿਣ ਦੀ ਜ਼ਰੂਰਤ ਰਹੇਗੀ।
ਮਿਥੁਨ- ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਵਿਰੋਧੀ ਆਪ ਅੱਗੇ ਠਹਿਰ ਨਹੀਂ ਸਕਣਗੇ ਪਰ ਪੈਰ ਫਿਸਲਣ ਦਾ ਡਰ ਬਣਿਆ ਰਹਿ ਸਕਦਾ ਹੈ, ਇਸ ਲਈ ਸਾਵਧਾਨੀ ਵਰਤੋ।
ਕਰਕ- ਸਿਤਾਰਾ ਪੂਰਵ ਦੁਪਹਿਰ ਤਕ ਕੰਮਕਾਜੀ ਭੱਜ-ਦੌੜ ਦੀ ਸਹੀ ਰਿਟਰਨ ਦੇਣ ਵਾਲਾ ਪਰ ਬਾਅਦ ’ਚ ਆਪ ਹਰ ਫਰੰਟ ’ਤੇ ਦੂਜਿਅਾਂ ’ਤੇ ਹਾਵੀ-ਪ੍ਰਭਾਵੀ ਰਹੋਗੇ।
ਸਿੰਘ- ਸਿਤਾਰਾ ਧਨ ਲਾਭ ਲਈ ਚੰਗਾ, ਕਰਿਆਨਾ, ਖਾਦਾਂ-ਬੀਜਾਂ ਦਾ ਕੰਮ ਕਰਨ ਵਾਲਿਅਾਂ ਅਤੇ ਕੱਪੜੇ ਦੇ ਕੰਮ ਨਾਲ ਜੁੜੇ ਡੀਲਰਜ਼, ਹੋਲਸੇਲਜ਼ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਕੰਨਿਆ- ਸਿਤਾਰਾ ਪੂਰਵ ਦੁਪਹਿਰ ਤਕ ਅਹਿਤਿਆਤ-ਪ੍ਰੇਸ਼ਾਨੀ ਵਾਲਾ, ਕਿਸੇ ਬਣੇ-ਬਣਾਏ ਕੰਮ ਦੇ ਵਿਗੜਨ ਦਾ ਡਰ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।
ਤੁਲਾ– ਸਿਤਾਰਾ ਪੂਰਵ ਦੁਪਹਿਰ ਤਕ ਆਮਦਨ ਵਾਲਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਿਲ ਵੀ ਹਟੇਗੀ ਪਰ ਬਾਅਦ ’ਚ ਨੁਕਸਾਨ-ਪ੍ਰੇਸ਼ਾਨੀ ਦਾ ਡਰ ਵਧੇਗਾ, ਖਰਚ ਵੀ ਵਧਣਗੇ।
ਬ੍ਰਿਸ਼ਚਕ- ਜਨਰਲ ਸਿਤਾਰਾ ਸਫਲਤਾ, ਇੱਜ਼ਤ-ਮਾਣ ਅਤੇ ਧਨ ਲਾਭ ਲਈ ਚੰਗਾ, ਸ਼ਤਰੂ ਆਪ ਅੱਗੇ ਟਿਕ ਨਹੀਂ ਸਕਣਗੇ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਧਨ- ਵਿਰੋਧੀ ਕਮਜ਼ੋਰ, ਤੇਜਹੀਣ, ਪ੍ਰਭਾਵਹੀਣ ਰਹਿਣਗੇ, ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ ਪਰ ਸੁਭਾਅ ’ਚ ਗੁੱਸੇ ਕਰਕੇ ਕਿਸੇ ਨਾਲ ਝਗੜਾ ਹੋਣ ਦਾ ਡਰ ਰਹੇਗਾ।
ਮਕਰ- ਸਿਤਾਰਾ ਪੂਰਵ ਦੁਪਹਿਰ ਤਕ ਸਿਹਤ ਲਈ ਕਮਜ਼ੋਰ, ਲਿਖਣ-ਪੜ੍ਹਨ ਦੇ ਕੰਮ ਵੀ ਸੁਚੇਤ ਰਹਿ ਕੇ ਕਰੋ ਪਰ ਬਾਅਦ ’ਚ ਹਾਲਾਤ ਅਤੇ ਸਮਾਂ ਬਿਹਤਰ ਬਣੇਗਾ।
ਕੁੰਭ- ਸਿਤਾਰਾ ਪੂਰਵ ਦੁਪਹਿਰ ਤਕ ਕਾਰੋਬਾਰੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਕਦਮ-ਕਦਮ ’ਤੇ ਆਪ ਨੂੰ ਚੌਕਸੀ ਰੱਖਣੀ ਹੋਵੇਗੀ, ਨੁਕਸਾਨ-ਧਨ ਹਾਨੀ ਦਾ ਡਰ।
ਮੀਨ- ਸਿਤਾਰਾ ਪੂਰਵ ਦੁਪਹਿਰ ਤਕ ਕਮਜ਼ੋਰ, ਕਿਸੇ ’ਤੇ ਜ਼ਿਆਦਾ ਭਰੋਸਾ ਨਾ ਕਰੋ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੇਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ।

Related posts

ਰਾਸ਼ੀਫਲ: ਬਨਣਗੇ ਪ੍ਰਾਪਰਟੀ ਨਾਲ ਜੁੜੇ ਕਈ ਕੰਮ

admin

ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

admin

ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਖਾਸ

admin

Leave a Comment