Apnapunjabmedia
  • Home
  • Today Astrology
  • ਜਾਣੋਂ ਅੱਜ ਦੇ ਰਾਸ਼ੀਫਲ ‘ਚ ਕੀ ਹੈ ਤੁਹਾਡੇ ਲਈ ਸਪੈਸ਼ਲ
Today Astrology

ਜਾਣੋਂ ਅੱਜ ਦੇ ਰਾਸ਼ੀਫਲ ‘ਚ ਕੀ ਹੈ ਤੁਹਾਡੇ ਲਈ ਸਪੈਸ਼ਲ

ਮੇਖ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ  ਬਾਅਦ ਦੁਪਹਿਰ ਤਕ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਪਰ ਬਾਅਦ ’ਚ ਸਮਾਂ ਕਮਜ਼ੋਰ ਅਤੇ ਰੁਕਾਵਟਾਂ ਵਾਲਾ ਬਣੇਗਾ।
ਬ੍ਰਿਖ-  ਬਾਅਦ ਦੁਪਹਿਰ ਤਕ ਜਾਇਦਾਦੀ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਫਿਰ ਬਾਅਦ ’ਚ ਆਪ ਦਾ ਕਦਮ ਬੜ੍ਹਤ ਵੱਲ ਰਹੇਗਾ।
ਮਿਥੁਨ- ਬਾਅਦ ਦੁਪਹਿਰ ਤਕ ਹਿੰਮਤ, ਭੱਜ-ਦੌੜ ਦੀ ਤਾਕਤ ਬਣੀ ਰਹੇਗੀ, ਮਨੋਬਲ ਵੀ ਉਤਸ਼ਾਹੀ ਰਹੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਸਫਲਤਾ ਮਿਲੇਗੀ।
ਕਰਕ- ਸਿਤਾਰਾ ਬਾਅਦ ਦੁਪਹਿਰ ਤਕ ਕਾਰੋਬਾਰੀ ਕੰਮ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਸਫਲਤਾ ਵਾਲਾ, ਭੱਜ-ਦੌੜ ਰਹੇਗੀ।
ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕਾਰੋਬਾਰੀ ਟੂਰਿੰਗ ਪਲਾਨ ਕਰਨ ਲਈ ਸਿਤਾਰਾ ਚੰਗਾ ਪਰ ਬਾਅਦ ਦੁਪਹਿਰ ਤਕ ਮਨ ਅਸ਼ਾਂਤ-ਡਿਸਟਰਬ ਜਿਹਾ ਰਹੇਗਾ।
ਕੰਨਿਆ- ਸਿਤਾਰਾ ਬਾਅਦ ਦੁਪਹਿਰ ਤਕ ਹਾਨੀ-ਪ੍ਰੇਸ਼ਾਨੀ ਵਾਲਾ, ਉਧਾਰੀ ਦੇ ਚੱਕਰ ’ਚ ਵੀ ਨਾ ਫਸੋ ਪਰ ਬਾਅਦ ’ਚ ਦੁਪਹਿਰ ਤਕ ਕੰਮਕਾਜੀ ਮੋਰਚੇ ’ਤੇ ਹਾਲਾਤ ਬਿਹਤਰ ਬਣਨਗੇ।
ਤੁਲਾ- ਸਿਤਾਰਾ ਬਾਅਦ ਦੁਪਹਿਰ ਤਕ ਆਮਦਨ ਵਾਲਾ, ਕਾਰੋਬਾਰੀ  ਭੱਜ-ਦੌੜ  ਦੀ  ਚੰਗੀ  ਰਿਟਰਨ ਮਿਲੇਗੀ ਪਰ ਬਾਅਦ ’ਚ ਕਿਸੇ ਨਾ ਕਿਸੇ ਪੇਚੀਦਗੀ ਨਾਲ ਵਾਸਤਾ ਰਹੇਗਾ।
ਬ੍ਰਿਸ਼ਚਕ-  ਬਾਅਦ ਦੁਪਹਿਰ ਤਕ ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਮਾਣ-ਸਨਮਾਨ ’ਚ ਵਾਧਾ ਹੋਵੇਗਾ, ਫਿਰ ਬਾਅਦ ’ਚ ਕਾਰੋਬਾਰੀ ਮੋਰਚੇ ’ਤੇ ਮੁਸ਼ਕਿਲਾਂ ਹਟਣਗੀਅਾਂ।
ਧਨ- ਆਪ ਆਪਣੀ ਭੱਜ-ਦੌੜ ਨਾਲ ਆਪਣੀ ਪਲਾਨਿੰਗ ਨੂੰ ਕੁਝ ਅੱਗੇ ਵਧਾਉਣ ’ਚ ਸਫਲ ਹੋਵੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੋਵੇਗਾ।
ਮਕਰ- ਸਿਤਾਰਾ ਬਾਅਦ ਦੁਪਹਿਰ ਤਕ ਸਿਹਤ, ਖਾਸ ਕਰਕੇ ਪੇਟ ਲਈ ਠੀਕ ਨਹੀਂ, ਬੇਤੁਕੇ ਖਾਣ-ਪੀਣ ਤੋਂ ਬਚਾਓ ਰੱਖੋ ਪਰ ਬਾਅਦ ’ਚ ਜਨਰਲ ਹਾਲਾਤ ਹੌਲੀ-ਹੌਲੀ ਬਿਹਤਰ ਬਣਨਗੇ।
ਕੁੰਭ- ਸਿਤਾਰਾ ਬਾਅਦ ਦੁਪਹਿਰ ਵਪਾਰ-ਕੰਮਕਾਜ ਦੇ ਕੰਮਾਂ ਲਈ ਚੰਗਾ ਪਰ ਬਾਅਦ ’ਚ ਠੰਡੀਅਾਂ ਵਸਤਾਂ ਦੀ ਵਰਤੋਂ ’ਚ ਸਾਵਧਾਨੀ ਵਰਤਣੀ ਚਾਹੀਦੀ ਹੈ।
ਮੀਨ-  ਸਿਤਾਰਾ ਬਾਅਦ ਦੁਪਹਿਰ ਤਕ ਮਨ ਅਸ਼ਾਂਤ-ਪ੍ਰੇਸ਼ਾਨ, ਡਿਸਟਰਬ ਜਿਹਾ ਰੱਖੇਗਾ, ਜਿੱਥੇ ਕਿਤੇ ਝਗੜਾ ਹੋ ਰਿਹਾ ਹੋਵੇ, ਉਸ ਜਗ੍ਹਾ ’ਤੇ ਨਾ ਜਾਓ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਭਦਰਾ ਕਾਲ

Related posts

ਸਿਤਾਰੇ ਪ੍ਰਬਲ ਹੋਣ ਕਾਰਨ ਬਣਨਗੇ ਅੱਜ ਇਹ ਕੰਮ

admin

ਭਵਿੱਖਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

admin

ਅੱਜ ਦੇ ਰਾਸ਼ੀਫਲ ‘ਚ ਜਾਣੋ ਕਾਰੋਬਾਰ ਅਤੇ ਸਿਹਤ ਦਾ ਹਾਲ

admin

Leave a Comment