Apnapunjabmedia
  • Home
  • Today Astrology
  • ਜਾਣੋਂ ਅੱਜ ਦੇ ਰਾਸ਼ੀਫਲ ‘ਚ ਕੀ ਹੈ ਤੁਹਾਡੇ ਲਈ ਸਪੈਸ਼ਲ
Today Astrology

ਜਾਣੋਂ ਅੱਜ ਦੇ ਰਾਸ਼ੀਫਲ ‘ਚ ਕੀ ਹੈ ਤੁਹਾਡੇ ਲਈ ਸਪੈਸ਼ਲ

ਮੇਖ- ਸਿਤਾਰਾ ਧਨ ਲਾਭ ਦੇ ਕੰਮ ਸੰਵਾਰਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕਿਸੇ ਉਲਝੇ ਰੁਕੇ ਕਾਰੋਬਾਰੀ ਕੰਮ ’ਚੋਂ ਕੋਈ ਪੇਚੀਦਗੀ ਹਟੇਗੀ।
ਬ੍ਰਿਖ- ਅਫਸਰਾਂ ਦੇ ਨਰਮ ਅਤੇ ਹਮਦਰਦਾਨਾ ਰੁਖ ਕਰਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ।
ਮਿਥੁਨ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਧਾਰਮਿਕ ਲਿਟਰੇਚਰ ਸਟੱਡੀ ਕਰਨ ’ਚ ਜੀ ਲੱਗੇਗਾ, ਜਨਰਲ ਤੌਰ ’ਤੇ ਆਪ ਹਰ ਪੱਖੋ ਹਾਵੀ-ਪ੍ਰਭਾਵੀ, ਵਿਜਈ ਰਹੋਗੇ।
ਕਰਕ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ ਸੰਭਾਲ ਕੇ ਕਰਨਾ ਚਾਹੀਦਾ ਹੈ, ਲੈਣ-ਦੇਣ ਜਾਂ ਲਿਖਣ-ਪੜ੍ਹਨ ਦੇ ਕੰਮ ਬੇ-ਧਿਆਨੀ ਨਾਲ ਨਾ ਕਰੋ।
ਸਿੰਘ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਪਤੀ-ਪਤਨੀ ਰਿਸ਼ਤਿਆਂ ’ਚ ਮਿਠਾਸ, ਤਾਲ ਮੇਲ ਸਹਿਯੋਗ ਰਹੇਗਾ।
ਕੰਨਿਆ– ਦੁਸ਼ਮਣ ਉਭਰਦੇ ਸਿਮਟਦੇ ਰਹਿਣਗੇ, ਇਸ ਲਈ ਨਾ ਤਾਂ ਉਨ੍ਹਾਂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਨੂੰ  ਲਿਫਟ ਦੇਣੀ ਚਾਹੀਦੀ ਹੈ, ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਤੁਲਾ– ਜਨਰਲ ਤੌਰ ’ਤੇ ਪ੍ਰਬਲ ਸਿਤਾਰੇ ਕਰਕੇ ਆਪ ਦਾ ਪ੍ਰਭਾਅ-ਦਬਦਬਾ  ਬਣਿਆ ਰਹੇਗਾ, ਉਦੇਸ਼ ਮਨੋਰਥ ਹਲ ਹੋਣਗੇ, ਹਰ ਪੱਖੋਂ ਸਫਲਤਾ ਮਿਲੇਗੀ।
ਬ੍ਰਿਸ਼ਚਕ-  ਕੋਰਟ ਕਚਹਿਰੀ ’ਚ ਜਾਣ ’ਤੇ  ਆਪ  ਦੀ  ਪੈਠ, ਦਬਦਬਾ, ਬਣਿਆ ਰਹੇਗਾ, ਵੱਡੇ  ਲੋਕ  ਮਿਹਰਬਾਨ ਅਤੇ  ਕੰਸੀਡ੍ਰੇਟ  ਰਹਿਣਗੇ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ।
ਧਨ– ਮਿੱਤਰਾਂ ਸੱਜਣ ਸਾਥੀਆਂ ਨਾਲ ਮੇਲਜੋਲ, ਵੱਡੇ ਲੋਕ ਮਿਹਰਬਾਨ ਰਹਿਣਗੇ, ਪਰ ਸੁਭਾਅ ’ਚ ਗੁੱਸੇ ਕਰਕੇ ਕਿਸੇ ਨਾਲ ਝਗੜਾ ਹੋ ਜਾਣ ਦਾ ਡਰ ਰਹੇਗਾ।
ਮਕਰ- ਵਪਾਰ ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੋਈ ਕੰਮਕਾਜੀ ਮੁਸ਼ਕਿਲ ਸਮੱਸਿਆ ਹਲ ਹੋਵੇਗੀ, ਵੈਸੇ ਵੀ ਆਪ ਹਰ ਪੱਖੋਂ ਵਿਜਈ, ਪ੍ਰਭਾਵੀ ਰਹੋਗੇ।
ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੰਮਕਾਜੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਪਰ ਠੰਡੀਆਂ ਵਸਤਾਂ ਦੀ ਵਰਤੋਂ ਧਿਆਨ ਨਾਲ ਕਰੋ।
ਮੀਨ- ਸਮਾਂ ਉਲਝਣਾਂ ਝਗੜਿਆਂ ਅਤੇ ਪ੍ਰਾਬਲਮ ਨੂੰ ਉਭਾਰਨ ਵਾਲਾ, ਇਸ ਲਈ ਕਿਸੇ ਨਾ ਕਿਸੇ ਸਮੱਸਿਆ ਨਾਲ ਵਾਸਤਾ ਰਹੇਗਾ, ਖਰਚਿਆਂ ਦਾ ਜ਼ੋਰ।

Related posts

ਜਾਣੋ ਅੱਜ ਦੇ ਰਾਸ਼ੀਫਲ ‘ਚ ਕੀ ਹੈ ਤੁਹਾਡੇ ਲਈ ਖਾਸ

admin

ਸਿਤਾਰਾ ਸਿਹਤ ਲਈ ਰਹੇਗਾ ਕਮਜ਼ੋਰ, ਇਸ ਲਈ ਖਾਣ-ਪੀਣ ਦਾ ਰੱਖੋ ਧਿਆਣ

admin

ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ ‘ਚ ਲਾਭ ਵਾਲਾ

admin

Leave a Comment