Apnapunjabmedia
  • Home
  • Today Astrology
  • ਜਾਣੋ ਅੱਜ ਦੇ ਰਾਸ਼ੀਫਲ ‘ਚ ਕੀ ਹੈ ਤੁਹਾਡੇ ਲਈ ਖਾਸ
Today Astrology

ਜਾਣੋ ਅੱਜ ਦੇ ਰਾਸ਼ੀਫਲ ‘ਚ ਕੀ ਹੈ ਤੁਹਾਡੇ ਲਈ ਖਾਸ

ਮੇਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ’ਚ ਸੈਰ-ਸਫ਼ਰ ਦੀ ਚਾਹਤ ਰਹੇਗੀ, ਸਫਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਚਾਹੀਦਾ ਹੈ।
ਬ੍ਰਿਖ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਆਪੋਜ਼ਿਟ ਹਾਲਾਤ ਨਾਲ ਨਿਪਟਣਾ ਪੈ ਸਕਦਾ ਹੈ, ਕੋਈ ਵੀ ਐਗਰੀਮੈਂਟ ਬੇ-ਧਿਆਨੀ ਨਾਲ ਫਾਈਨਲ ਨਹੀਂ ਕਰਨਾ ਚਾਹੀਦਾ।
ਮਿਥੁਨ- ਜਨਰਲ ਤੌਰ ’ਤੇ ਸਿਤਾਰਾ ਮਜ਼ਬੂਤ, ਉਦੇਸ਼ਾਂ-ਮਨੋਰਥਾਂ ’ਚ ਸਫਲਤਾ ਮਿਲੇਗੀ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਮਾਣ-ਸਨਮਾਨ ’ਚ ਵਾਧਾ ਹੋਵੇਗਾ।
ਕਰਕ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ  ਪਾਜ਼ੇਟਿਵ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਸੋਫਟ, ਸੁਪੋਰਟਿਵ, ਹਮਦਰਦਾਨਾ ਰੁਖ਼ ਰੱਖਣਗੇ ਪਰ ਸੁਭਾਅ ’ਚ ਗੁੱਸਾ ਰਹੇਗਾ।
ਸਿੰਘ- ਵੱਡੇ ਲੋਕ ਅਤੇ ਸੱਜਣ-ਸਾਥੀ ਹਰ ਮਾਮਲੇ ’ਚ ਆਪ ਨੂੰ ਸੁਪੋਰਟ ਕਰਨਗੇ, ਵੈਸੇ ਵੀ ਆਪ ਦੂਜਿਅਾਂ ’ਤੇ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਮਾਣ-ਯਸ਼ ਦੀ ਪ੍ਰਾਪਤੀ।
ਕੰਨਿਆ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਲੋਹਾ-ਮਸ਼ੀਨਰੀ, ਲੋਹੇ ਦੇ ਪਾਰਟਸ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਤੁਲਾ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਕਸੈੱਸ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰਨੀ ਚਾਹੀਦੀ ਹੈ।
ਬ੍ਰਿਸ਼ਚਕ- ਖਰਚਿਅਾਂ ’ਤੇ ਕਾਬੂ ਰੱਖੋ, ਵਰਨਾ ਕਿਸੇ ਸਮੇਂ ਉਧਾਰੀ ’ਚ ਫਸਣ ਦੀ ਨੌਬਤ ਆ ਸਕਦੀ ਹੈ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਹੀ ਕਰੋ, ਟੂਰ ਵੀ ਨਾ ਕਰੋ।
ਧਨ- ਸਿਤਾਰਾ ਕਾਰੋਬਾਰੀ ਕੰਮ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਤੇਜ-ਪ੍ਰਭਾਵ ਵਧੇਗਾ।
ਮਕਰ- ਅਫ਼ਸਰਾਂ ਦੇ ਰੁਖ਼ ’ਚ ਨਰਮੀ, ਯਤਨ ਕਰਨ ’ਤੇ ਰਾਜਕੀ ਕੰਮਾਂ ’ਚ ਸਫਲਤਾ ਅਤੇ ਆਪ ਦੀ ਪੈਠ ਵਧੇਗੀ ਅਤੇ ਕਦਮ ਬੜ੍ਹਤ ਵੱਲ ਪਰ ਆਪਣੇ ਗੁੱਸੇ ’ਤੇ ਕਾਬੂ ਰੱਖੋ।
ਕੁੰਭ- ਜਨਰਲ ਤੌਰ ’ਤੇ ਪ੍ਰਬਲ ਸਿਤਾਰੇ ਕਰਕੇ ਦੂਜਿਅਾਂ ’ਤੇ ਆਪ ਦੀ ਪੈਠ-ਧਾਕ-ਛਾਪ ਬਣੀ ਰਹੇਗੀ, ਵਿਰੋਧੀ ਆਪ ਅੱਗੇ ਆਪਣੇ ਆਪ ਨੂੰ ਬੇਬਸ ਜਿਹਾ ਮਹਿਸੂਸ ਕਰਨਗੇ।
ਮੀਨ- ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਸੀਮਾ ’ਚ ਖਾਣਾ-ਪੀਣਾ ਚਾਹੀਦਾ ਹੈ, ਕਿਸੇ ਹੇਠ ਆਪਣੀ ਪੇਮੈਂਟ ਵੀ ਨਾ ਫਸਾਓ, ਨੁਕਸਾਨ ਦਾ ਡਰ ਰਹੇਗਾ।
ਦਿਸ਼ਾ ਸ਼ੂਲ

Related posts

ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ ‘ਚ ਲਾਭ ਵਾਲਾ

admin

ਅੱਜ ਦੇ ਰਾਸ਼ੀਫਲ ‘ਚ ਜਾਣੋ ਕਾਰੋਬਾਰ ਅਤੇ ਸਿਹਤ ਦਾ ਹਾਲ

admin

ਸਿਤਾਰੇ ਪ੍ਰਬਲ ਹੋਣ ਕਾਰਨ ਬਣਨਗੇ ਅੱਜ ਇਹ ਕੰਮ

admin

Leave a Comment