Apnapunjabmedia
  • Home
  • Today Astrology
  • ਸਿਤਾਰਾ ਸਿਹਤ ਲਈ ਰਹੇਗਾ ਕਮਜ਼ੋਰ, ਇਸ ਲਈ ਖਾਣ-ਪੀਣ ਦਾ ਰੱਖੋ ਧਿਆਣ
Today Astrology

ਸਿਤਾਰਾ ਸਿਹਤ ਲਈ ਰਹੇਗਾ ਕਮਜ਼ੋਰ, ਇਸ ਲਈ ਖਾਣ-ਪੀਣ ਦਾ ਰੱਖੋ ਧਿਆਣ

ਮੇਖ- ਸਿਤਾਰਾ ਧਨ ਲਾਭ ਲਈ ਚੰਗਾ, ਲੋਹਾ-ਮਸ਼ੀਨਰੀ ਅਤੇ ਉਸ ਦੇ ਕਲਪੁਰਜ਼ੇ, ਹਾਰਡ-ਵੇਅਰ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਬ੍ਰਿਖ-  ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਅਤੇ ਵੱਡੇ ਲੋਕ ਮਿਹਰਬਾਨ ਰਹਿਣਗੇ ਪਰ ਚੱਲ ਰਿਹਾ ਢਈਆ  ਆਪੋਜ਼ਿਟ ਹਾਲਾਤ ਬਣਾਏਗਾ।
ਮਿਥੁਨ- ਕੰਮਕਾਜੀ ਮੋਰਚੇ ’ਤੇ ਪਲਾਨਿੰਗ ਚੰਗਾ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ। ਮੂਡ ’ਚ ਜ਼ਿੰਦਾਦਿਲੀ, ਰੰਗੀਨੀ ਬਣੀ ਰਹੇਗੀ।
ਕਰਕ-  ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਸੁਚੇਤ ਰਹਿ ਕੇ ਕਰਨੀ ਚਾਹੀਦੀ ਹੈ, ਜਿਹੜੀਅਾਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਅਾਂ ਹੋਣ।
ਸਿੰਘ- ਕੰਮਕਾਜੀ ਦਸ਼ਾ ਠੀਕ ਰਹੇਗੀ, ਸਫਲਤਾ ਸਾਥ ਦੇਵੇਗੀ, ਘਰੇਲੂ ਮੋਰਚੇ ’ਤੇ ਸਦਭਾਅ, ਸਹਿਯੋਗ ਅਤੇ ਸੁਹਿਰਦਤਾ ਬਣੀ ਰਹੇਗੀ, ਮਿੱਤਰਾਂ ਨਾਲ ਮੇਲ-ਜੋਲ ਲਾਭਕਾਰੀ।
ਕੰਨਿਆ- ਸ਼ਤਰੂਅਾਂ ’ਤੇ ਕਦੀ ਵੀ ਭਰੋਸਾ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਆਨੇ-ਬਹਾਨੇ, ਮੌਕਾ ਭਾਲਦੇ ਰਹਿਣਗੇ, ਨੁਕਸਾਨ, ਧਨ ਹਾਨੀ ਦਾ ਡਰ।
ਤੁਲਾ-  ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਇਰਾਦਿਅਾਂ ’ਚ ਸਫਲਤਾ ਮਿਲੇਗੀ, ਅਰਥ ਦਸ਼ਾ ਕੰਫਰਟੇਲ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।
ਬ੍ਰਿਸ਼ਚਕ- ਕਿਸੇ ਜ਼ਮੀਨੀ ਕੰਮ ਨਾਲ ਜੁੜੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਚੰਗਾ ਨਤੀਜਾ ਮਿਲਣ ਦੀ ਆਸ, ਤੇਜ-ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਧਨ-  ਕਿਸੇ ਵੱਡੇ ਆਦਮੀ ਜਾਂ ਸੱਜਣ-ਮਿੱਤਰ ਦਾ ਸਹਿਯੋਗ ਪਾਉਣ ਲਈ ਜੇ ਉਸ ਨੂੰ ਮਿਲੋਗੇ ਤਾਂ ਉਹ ਆਪ ਦੀ ਗੱਲ ਧਿਆਨ ਨਾਲ ਸੁਣੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਮਕਰ-  ਗੱਡੀਅਾਂ ਦੀ ਸੇਲ-ਪ੍ਰਚੇਜ਼   ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਕੁੰਭ-  ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਸਿਹਤ ਨੂੰ ਸੂਟ ਨਾ ਕਰਨ ਵਾਲੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।
ਮੀਨ-  ਸਿਤਾਰਾ ਉਲਝਣਾਂ-ਮੁਸ਼ਕਿਲਾਂ ਨੂੰ ਜਗਾਉਣ ਅਤੇ ਆਪੋਜ਼ਿਟ ਹਾਲਾਤ ਬਣਾਉਣ ਵਾਲਾ, ਇਸ ਲਈ ਕੋਈ ਵੀ ਕੰਮ ਸੋਚੇ-ਵਿਚਾਰੇ ਬਗੈਰ ਨਹੀਂ ਕਰਨਾ ਚਾਹੀਦਾ।

Related posts

ਜਾਣੋ ਅੱਜ ਦੇ ਰਾਸ਼ੀਫਲ ‘ਚ ਕੀ ਹੈ ਤੁਹਾਡੇ ਲਈ ਖਾਸ

admin

ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦਾ ਸਿਤਾਰਾ ਵਪਾਰ-ਕਾਰੋਬਾਰ ‘ਚ ਲਾਭ ਵਾਲਾ

admin

ਭਵਿੱਖਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

admin

Leave a Comment