Apnapunjabmedia
  • Home
  • Today Astrology
  • ਸਿਤਾਰੇ ਪ੍ਰਬਲ ਹੋਣ ਕਾਰਨ ਬਣਨਗੇ ਅੱਜ ਇਹ ਕੰਮ
Today Astrology

ਸਿਤਾਰੇ ਪ੍ਰਬਲ ਹੋਣ ਕਾਰਨ ਬਣਨਗੇ ਅੱਜ ਇਹ ਕੰਮ

ਮੇਖ- ਅਫਸਰਾਂ ਦੇ ਸੁਪੋਰਿਟਵ ਅਤੇ ਹਮਦਰਦਾਨਾ ਰੁਖ਼ ਕਰਕੇ ਕਿਸੇ ਰਾਜਕੀ ਕੰਮ ’ਚੋਂ ਕੋਈ ਬਾਧਾ-ਮੁਸ਼ਕਿਲ ਹਟੇਗੀ, ਸ਼ਤਰੂ ਆਪ ਅੱਗੇ ਠਹਿਰ ਨਹੀਂ ਸਕਣਗੇ।
ਬ੍ਰਿਖ-  ਧਾਰਮਿਕ ਅਤੇ ਸਮਾਜਿਕ  ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਯਤਨ ਕਰਨ ’ਤੇ ਪਲਾਨਿੰਗ ’ਚ ਕੁਝ ਪੇਸ਼ਕਦਮੀ ਹੋਵੇਗੀ।
ਮਿਥੁਨ– ਸਿਤਾਰਾ ਪੇਟ ਲਈ ਕਮਜ਼ੋਰ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਬਿਹਤਰ ਰਹੇਗਾ, ਕਿਸੇ ਨਾ ਕਿਸੇ ਪ੍ਰਾਬਲਮ ਦੇ ਉੱਭਰਦੇ-ਸਿਮਟਦੇ ਰਹਿਣ ਦਾ ਡਰ।
ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਦੋਨੋਂ ਪਤੀ-ਪਤਨੀ ਹਰ ਮਾਮਲੇ ਨੂੰ ਇਕ ਹੀ ਨਜ਼ਰ ਨਾਲ ਦੇਖਣਗੇ, ਆਪ ਦੇ ਯਤਨ ਹਰ ਮੋਰਚੇ ’ਤੇ ਸਕਸੈੱਸ ਦੇਣਗੇ।
ਸਿੰਘ- ਅਚਾਨਕ ਕਿਸੇ ਪ੍ਰਾਬਲਮ ’ਚ ਆਪ ਘਿਰ ਸਕਦੇ ਹੋ। ਇਸ ਲਈ ਆਪ ਨੂੰ ਹਰ ਮੁਸ਼ਕਿਲ, ਪ੍ਰਾਬਲਮਜ਼ ਨੂੰ ਪ੍ਰੋ-ਐਕਟਿਵ ਰਹਿ ਕੇ ਡੀਲ ਕਰਨਾ ਚਾਹੀਦਾ ਹੈ।
ਕੰਨਿਆ- ਉਦੇਸ਼-ਮਨੋਰਥ ਹੱਲ ਹੋਣਗੇ, ਯਤਨ ਕਰਨ ’ਤੇ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ, ਕਥਾ-ਵਾਰਤਾ ’ਚ ਜੀਅ ਲੱਗੇਗਾ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਤੁਲਾ- ਜ਼ਮੀਨੀ ਕੰਮਾਂ ਨੂੰ ਅੱਗੇ ਵਧਾਉਣ ਲਈ ਆਪ ਦੇ ਯਤਨ ਕੁਝ ਸਫਲ ਹੋਣਗੇ, ਅਫਸਰ ਮਿਹਰਬਾਨ ਰਹਿਣਗੇ, ਵੈਸੇ ਵੀ ਆਪ ਹਰ ਪੱਖੋਂ ਪ੍ਰਭਾਵੀ ਰਹੋਗੇ।
ਬ੍ਰਿਸ਼ਚਕ-  ਆਪ ਆਪਣੇ ਕੰਮਾਂ-ਪ੍ਰੋਗਰਾਮਾਂ ਨੂੰ ਨਿਪਟਾਉਣ ਲਈ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਮਾਣ-ਸਨਮਾਨ, ਪ੍ਰਤਿਸ਼ਠਾ ਬਣੀ ਰਹੇਗੀ।
ਧਨ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਕੰਮਕਾਜੀ ਟੂਰਿੰਗ ਲਾਭਕਾਰੀ ਰਹੇਗੀ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪ੍ਰੋਗਰਾਮ ’ਚੋਂ ਕੋਈ ਪ੍ਰਾਬਲਮ ਹਟੇਗੀ।
ਮਕਰ- ਵਪਾਰ ਅਤੇ ਕੰਮਕਾਜ ਦੇ ਹਾਲਾਤ ਸੁਖਦ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ।
ਕੁੰਭ-  ਸਿਤਾਰਾ ਧਨ ਹਾਨੀ-ਪ੍ਰੇਸ਼ਾਨੀ ਵਾਲਾ, ਅਰਥ ਦਸ਼ਾ ਵੀ ਤੰਗ ਰਹੇਗੀ, ਲੈਣ-ਦੇਣ ਦੇ ਕੰਮ ਵੀ ਸਾਵਧਾਨ ਰਹਿ ਕੇ ਨਿਪਟਾਉਣੇ ਸਹੀ ਰਹਿਣਗੇ, ਖਰਚ ਵੀ ਵਧਣਗੇ।
ਮੀਨ- ਸਿਤਾਰਾ ਆਮਦਨ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪ੍ਰੋਗਰਾਮ ’ਚੋਂ ਕੋਈ ਬਾਧਾ-ਮੁਸ਼ਕਿਲ ਹਟੇਗੀ, ਮਾਣ-ਯਸ਼ ਦੀ ਪ੍ਰਾਪਤੀ, ਕੰਮਕਾਜੀ ਟੂਰਿੰਗ ਲਾਭਕਾਰੀ ਰਹੇਗੀ।

Related posts

ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

admin

ਸਿਤਾਰਾ ਪ੍ਰਬਲ ਹੋਣ ਕਾਰਨ ਤੁਹਡੇ ਕਦਮ ਰਹਿਣਗੇ ਬੜ੍ਹਤ ਵੱਲ

admin

ਭਵਿੱਖਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

admin

Leave a Comment