Apnapunjabmedia
  • Home
  • ਤਾਜਾ ਖ਼ਬਰਾਂ
  • ਸੁਖਬੀਰ ਨੇ ‘ਦਲਿਤ ਵਜ਼ੀਫੇ ਮੁੱਦੇ’ ‘ਤੇ ਕਾਂਗਰਸ ਸੰਸਦ ਮੈਂਬਰਾਂ ਨੂੰ ਘੇਰਿਆ
ਤਾਜਾ ਖ਼ਬਰਾਂ ਪੰਜਾਬ ਭਖਦੇ – ਮਸਲੇ ਰਾਜਨੀਤਿਕ

ਸੁਖਬੀਰ ਨੇ ‘ਦਲਿਤ ਵਜ਼ੀਫੇ ਮੁੱਦੇ’ ‘ਤੇ ਕਾਂਗਰਸ ਸੰਸਦ ਮੈਂਬਰਾਂ ਨੂੰ ਘੇਰਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਖਾਸ ਕਰ ਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖਡ਼ ਨੂੰ ਕਿਹਾ ਹੈ ਕਿ ਉਹ ਦਲਿਤ ਵਜ਼ੀਫਾ ਸਕੀਮ ਦੇ ਮੁੱਦੇ ਉੱਤੇ ਸੰਸਦ ਦੇ ਅੱਗੇ ਸਿਆਸੀ ਡਰਾਮਾ ਕਰਨ ਲਈ ਮਗਰਮੱਛ ਦੇ ਹੰਝੂ ਵਹਾਉਣ ਦੀ ਥਾਂ ਪੰਜਾਬ ਵਿਚ ਆਪਣੀ ਸਰਕਾਰ ਨੂੰ ਕਹਿਣ ਕਿ ਉਹ ਕੇਂਦਰ ਕੋਲੋਂ ਦਲਿਤ ਵਿਦਿਆਰਥੀਆਂ ਨੂੰ ਵਜ਼ੀਫੇ ਦੇਣ ਲਈ ਹਾਸਿਲ ਕੀਤੀ ਰਾਸ਼ੀ ਨੂੰ ਤੁਰੰਤ ਜਾਰੀ ਕਰੇ।  ਇਸ ਤੋਂ ਇਲਾਵਾ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਤਹਿਤ ਕੇਂਦਰ ਕੋਲੋਂ ਹੋਰ ਫੰਡ ਲੈਣ ਲਈ ਉਹ ਪੰਜਾਬ ਸਰਕਾਰ ਨੂੰ ਉਪਯੋਗਤਾ ਸਰਟੀਫਿਕੇਟ ਅਤੇ ਆਡਿਟ ਰਿਪੋਰਟ ਜਮ੍ਹਾ ਕਰਵਾਉਣ ਲਈ ਵੀ ਕਹਿਣ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਖਾਸ ਕਰ ਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖਡ਼ ਨੂੰ ਕਿਹਾ ਹੈ ਕਿ ਉਹ ਦਲਿਤ ਵਜ਼ੀਫਾ ਸਕੀਮ ਦੇ ਮੁੱਦੇ ਉੱਤੇ ਸੰਸਦ ਦੇ ਅੱਗੇ ਸਿਆਸੀ ਡਰਾਮਾ ਕਰਨ ਲਈ ਮਗਰਮੱਛ ਦੇ ਹੰਝੂ ਵਹਾਉਣ ਦੀ ਥਾਂ ਪੰਜਾਬ ਵਿਚ ਆਪਣੀ ਸਰਕਾਰ ਨੂੰ ਕਹਿਣ ਕਿ ਉਹ ਕੇਂਦਰ ਕੋਲੋਂ ਦਲਿਤ ਵਿਦਿਆਰਥੀਆਂ ਨੂੰ ਵਜ਼ੀਫੇ ਦੇਣ ਲਈ ਹਾਸਿਲ ਕੀਤੀ ਰਾਸ਼ੀ ਨੂੰ ਤੁਰੰਤ ਜਾਰੀ ਕਰੇ।  ਇਸ ਤੋਂ ਇਲਾਵਾ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਤਹਿਤ ਕੇਂਦਰ ਕੋਲੋਂ ਹੋਰ ਫੰਡ ਲੈਣ ਲਈ ਉਹ ਪੰਜਾਬ ਸਰਕਾਰ ਨੂੰ ਉਪਯੋਗਤਾ ਸਰਟੀਫਿਕੇਟ ਅਤੇ ਆਡਿਟ ਰਿਪੋਰਟ ਜਮ੍ਹਾ ਕਰਵਾਉਣ ਲਈ ਵੀ ਕਹਿਣ।

Related posts

2014 ਦੇ ਮੁਕਾਬਲੇ ਭਾਜਪਾ ਦੀਆਂ ਸੀਟਾਂ ਅੱਧੀਆਂ ਰਹਿਣ ਦਾ ਡਰ

admin

ਅਕਾਲੀ ਦਲ ਛੱਡਣ ਵਾਲੇ ਜੇ. ਜੇ. ਸਿੰਘ ਡਾ. ਗਾਂਧੀ ਦੇ ਖੇਮੇ ‘ਚ!

admin

ਬਣਦੇ ਹੀ ਖਿੱਲਰਿਆ ‘ਖਹਿਰਾ’ ਦਾ ਕੁਨਬਾ, ਸੰਧੂ ਸਮੇਤ 7 ਵਿਧਾਇਕ ਛੱਡਣਗੇ ਸਾਥ!

admin

Leave a Comment