Apna Punjab Media
  • Home
  • Life Style
  • ਇਨ੍ਹਾਂ ਘਰੇਲੂ ਨੁਸਖਿਆਂ ਨਾਲ ਦੂਰ ਕਰੋ ਸਿਰ ਦਰਦ, ਹੋਣਗੇ ਹੈਰਾਨੀਜਨਕ ਫਾਇਦੇ
Life Style

ਇਨ੍ਹਾਂ ਘਰੇਲੂ ਨੁਸਖਿਆਂ ਨਾਲ ਦੂਰ ਕਰੋ ਸਿਰ ਦਰਦ, ਹੋਣਗੇ ਹੈਰਾਨੀਜਨਕ ਫਾਇਦੇ

ਤਣਾਅ, ਥਕਾਵਟ ਅਤੇ ਨੀਂਦ ਪੂਰੀ ਨਾ ਹੋਣ ਜਾਂ ਫਿਰ ਕਿਸੇ ਹੋਰ ਵਜ੍ਹਾ ਕਰਕੇ ਸਿਰਦਰਦ ਹੋਣ ਲੱਗ ਜਾਂਦਾ ਹੈ। ਅਕਸਰ ਸਿਰ ਦਰਦ ਨੂੰ ਦੂਰ ਕਰਨ ਲਈ ਲੋਕ ਮੈਡੀਕਲ ਤੋਂ ਮਿਲਣ ਵਾਲੀਆਂ ਦਵਾਈਆਂ ਦੀ ਵਰਤੋਂ ਕਰਦੇ ਹਨ ਪਰ ਇਸ ਦਾ ਅਸਰ ਥੋੜ੍ਹੇ ਸਮੇਂ ਤੱਕ ਹੀ ਹੁੰਦਾ ਹੈ ਜਦਕਿ ਦਵਾਈਆਂ ਦੀ ਵਰਤੋਂ ਨਾਲ ਕਈ ਤਰ੍ਹਾਂ ਦੇ ਸਾਈਡ-ਇਫੈਕਟ ਵੀ ਹੋ ਸਕਦੇ ਹਨ। ਤੁਸੀਂ ਸਿਰਦਰਦ ਤੋਂ ਛੁਟਕਾਰਾ ਪਾਉਣ ਲਈ ਦੇਸੀ ਨੁਸਖਿਆਂ ਦੀ ਵੀ ਵਰਤੋਂ ਕਰ ਸਕਦੇ ਹੋ। ਦੇਸੀ ਨੁਸਖਿਆਂ ਦੀ ਵਰਤੋਂ ਕਰਨ ਦੇ ਨਾਲ ਸਿਰਦਰਦ ਪੂਰੀ ਤਰ੍ਹਾਂ ਖਤਮ ਹੋ ਜਾਂਦਾ ਹੈ। ਅੱਜ ਅਸੀਂ ਤੁਹਾਨੂੰ ਅਜਿਹੇ ਹੀ ਕੁਝ ਦੇਸੀ ਨੁਸਖੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੀ ਵਰਤੋਂ ਨਾਲ ਤੁਹਾਨੂੰ ਸਿਰ ਦਰਦ ਤੋਂ ਰਾਹਤ ਮਿਲੇਗੀ। ਆਓ ਜਾਣਦੇ ਹਾਂ ਉਨ੍ਹਾਂ ਘਰੇਲੂ ਨੁਸਖਿਆਂ ਬਾਰੇ। ਸਿਰਕਾ ਇਕ ਤਰ੍ਹਾਂ ਦੀ ਦਵਾਈ ਹੈ, ਜਿਸ ਦਾ ਇਸਤੇਮਾਲ ਪੇਟ ਦਰਦ ‘ਚ ਵੀ ਕੀਤਾ ਜਾਂਦਾ ਹੈ ਅਤੇ ਇਹ ਸਿਰਦਰਦ ‘ਚ ਕਾਫੀ ਫਾਇਦੇਮੰਦ ਹੈ। ਹਲਕੇ ਕੋਸੇ ਪਾਣੀ ‘ਚ ਇਕ ਚਮਚ ਸਿਰਕਾ ਮਿਲਾ ਲਓ। ਇਸ ਨੂੰ ਪੀ ਕੇ ਕੁਝ ਦੇਰ ਲਈ ਲੇਟ ਜਾਓ। ਸਿਰਦਰਦ ਘੱਟ ਅਤੇ ਹੌਲੀ-ਹੌਲੀ ਗਾਇਬ ਹੋ ਜਾਵੇਗਾ।

Related posts

People who get news mainly from social media are likely to be misinformed about vaccines

admin

Having a brush with bacteria?

admin

ਇਮਿਊਨਿਟੀ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਭਾਰ ਘੱਟ ਕਰਦੀ ਹੈ ‘ਮਲਾਈ’

admin

Leave a Comment