Apna Punjab Media
  • Home
  • Life Style
  • ਟਮਾਟਰ ਖਾਣ ਨਾਲ ਗਠੀਏ ਦੇ ਦਰਦ ਨੂੰ ਮਿਲਦਾ ਹੈ ਆਰਾਮ, ਹੋਣਗੇ ਹੋਰ ਵੀ ਕਈ ਫਾਇਦੇ
Life Style

ਟਮਾਟਰ ਖਾਣ ਨਾਲ ਗਠੀਏ ਦੇ ਦਰਦ ਨੂੰ ਮਿਲਦਾ ਹੈ ਆਰਾਮ, ਹੋਣਗੇ ਹੋਰ ਵੀ ਕਈ ਫਾਇਦੇ

ਖਾਣੇ ’ਚ ਟਮਾਟਰ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਇਸ ਨੂੰ ਸਬਜ਼ੀ ਬਣਾਉਣ ਤੋਂ ਲੈ ਕੇ ਸੂਪ, ਚਟਣੀ ਅਤੇ ਇੱਥੋਂ ਤੱਕ ਕਿ ਬਿਊਟੀ ਪ੍ਰੋਡਕਟਸ ਦੇ ਰੂਪ ’ਚ ਵੀ ਵਰਤਿਆ ਜਾਂਦਾ ਹੈ। ਸਬਜ਼ੀ ’ਚ ਵਰਤੇ ਜਾਣ ਵਾਲਾ ਟਮਾਟਰ ਸੁਆਦ ਹੋਣ ਦੇ ਨਾਲ-ਨਾਲ ਬਹੁਤ ਸਾਰੀਆਂ ਬੀਮਾਰੀਆਂ ਨੂੰ ਠੀਕ ਵੀ ਕਰਦਾ ਹੈ। ਟਮਾਟਰ ‘ਚ ਵਿਟਾਮਿਨ-ਸੀ, ਪੋਟਾਸ਼ੀਅਮ, ਕੈਲਸ਼ੀਅਮ, ਫਾਰਫੋਰਸ ਆਦਿ ਕਈ ਤਰ੍ਹਾਂ ਦੇ ਮਿਨਰਲਸ ਪਾਏ ਜਾਂਦੇ ਹਨ। ਇਸ ’ਚ ਕੌਲੈਸਟਰੋਲ ਨੂੰ ਘੱਟ ਕਰਨ ਵਾਲੇ ਤੱਤ ਵੀ ਹੁੰਦੇ ਹਨ।ਟਮਾਟਰ ਖਾਣ ਨਾਲ ਐਸੀਡਿਟੀ, ਮੋਟਾਪਾ, ਕਬਜ਼ ਤੋਂ ਇਲਾਵਾ ਹੋਰ ਵੀ ਕਈ ਬੀਮਾਰੀਆਂ ਨੂੰ ਰਾਹਤ ਮਿਲਦੀ ਹੈ। ਟਮਾਟਰ ਦੀ ਵਰਤੋਂ ਕਰਨ ਨਾਲ ਤੁਸੀਂ ਆਪਣੇ ਚਿਹਰੇ ਨੂੰ ਗਲੋਇੰਗ ਅਤੇ ਜਵਾਨ ਬਣਾ ਕੇ ਰੱਖ ਸਕਦੇ ਹੋ। 

Related posts

Prolonged sitting linked to depression risk in teens

admin

Seven ways to stick to your fitness resolution

admin

People who get news mainly from social media are likely to be misinformed about vaccines

admin

Leave a Comment