Apna Punjab Media
  • Home
  • national news
  • ਰਾਹੁਲ ਨੇ ਪੁੱਛਿਆ- ‘ਇਸ ਦਾ ਸਭ ਤੋਂ ਵਧ ਫਾਇਦਾ ਕਿਸ ਨੂੰ ਹੋਇਆ?’
national news Politics

ਰਾਹੁਲ ਨੇ ਪੁੱਛਿਆ- ‘ਇਸ ਦਾ ਸਭ ਤੋਂ ਵਧ ਫਾਇਦਾ ਕਿਸ ਨੂੰ ਹੋਇਆ?’

ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ 14 ਫਰਵਰੀ ਨੂੰ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਜਵਾਨਾਂ ਦੇ ਕਾਫਲੇ ‘ਤੇ ਆਤਮਘਾਤੀ ਹਮਲਾ ਹੋਇਆ ਸੀ। ਇਸ ਹਮਲੇ ‘ਚ ਸੀ.ਆਰ.ਪੀ.ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। ਪੁਲਵਾਮਾ ਹਮਲੇ ਦੀ ਪਹਿਲੀ ਬਰਸੀ ‘ਤੇ ਪੂਰਾ ਦੇਸ਼ ਸੋਗ ‘ਚ ਡੁੱਬਿਆ ਹੋਇਆ ਹੈ। ਦੂਜੇ ਪਾਸੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਤਿੰਨ ਸਵਾਲ ਕੀਤੇ ਹਨ। ਇਹ ਤਿੰਨ ਸਵਾਲ ਰਾਹੁਲ ਗਾਂਧੀ ਨੇ ਟਵਿੱਟਰ ਰਾਹੀਂ ਪੁੱਛੇ ਹਨ। ਰਾਹੁਲ ਨੇ ਕਿਹਾ ਹੈ ਕਿ ਇਸ ਹਮਲੇ ਦਾ ਸਭ ਤੋਂ ਵਧ ਫਾਇਦਾ ਕਿਸ ਨੂੰ ਹੋਇਆ? ਇਸ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਕਪਿਲ ਮਿਸ਼ਰਾ ਨੇ ਪਲਟਵਾਰ ਕੀਤਾ ਹੈ। ਕਪਿਲ ਮਿਸ਼ਰਾ ਨੇ ਕਿਹਾ ਹੈ ਕਿ ਜੇਕਰ ਦੇਸ਼ ਪੁੱਛੇਗਾ ਕਿ ਇੰਦਰਾ-ਰਾਜੀਵ ਦੇ ਕਤਲ ਦਾ ਕਿਸ ਨੂੰ ਫਾਇਦਾ ਹੋਇਆ ਤਾਂ ਕੀ ਬੋਲੋਗੇ।

Related posts

PSPCL sought pollution norm relief for govt thermal units only

admin

Trump visit to further strengthen friendship between India and US

admin

''ਐੱਮ. ਐੱਸ. ਪੀ. ਜਾਰੀ ਰੱਖਣ ਲਈ ਮੋਦੀ ਨਾਲ ਮੁਲਾਕਾਤ ਕਰਨ ਕੈਪਟਨ''

admin

Leave a Comment