ਪੰਜ ਪਿਆਰਿਆਂ ਅੱਗੇ ਪੇਸ਼ ਹੋ ਕੇ ਲੰਗਾਹ ਨੇ ਕੀਤਾ ਅੰਮ੍ਰਿਤ ਪਾਨ, SGPC ਦੇ 3 ਮੁਲਾਜ਼ਮ ਮੁਅੱਤਲ

ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥ 'ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੂੰ ਕੁਝ ਨਿਹੰਗ ਸਿੰਘਾਂ ਵਲੋਂ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਗੜ੍ਹੀ ਗੁਰਦਾਸ ਨੰਗਲ ਗੁਰਦਾਸਪੁਰ

ਸ੍ਰੀ ਦਰਬਾਰ ਸਾਹਿਬ ਵਿਖੇ ਸੁੱਖ-ਸ਼ਾਂਤੀ ਦੀ ਅਰਦਾਸ ਕਰਨ ਵੱਡੀ ਗਿਣਤੀ 'ਚ ਪੁੱਜੀਆਂ ਸੰਗਤਾਂ

ਰੱਖੜ ਪੁੰਨਿਆਂ 'ਤੇ ਵੱਡਾ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈਆਂ। ਇਹ ਤਿਉਹਾਰ ਆਮ ਤੌਰ 'ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾਂਦਾ ਹੈ

ਕੋਰੋਨਾ ਪਾਜ਼ੇਟਿਵ ਟਿਕ-ਟਾਕ ਸਟਾਰ ਨੂਰ ਦਾ ਮੁੱਖ ਮੰਤਰੀ ਨੇ ਮੋਬਾਇਲ ’ਤੇ ਪੁੱਛਿਆ ਹਾਲ

ਐਤਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖੜੀ ਬੰਨਣ ਦੀ ਇੱਛਾ ਪ੍ਰਗਟਾਉਣ ਵਾਲੀ ਟਿਕ ਟਾਕ ਸਟਾਰ ਨੂਰ, ਉਸਦੀ ਟੀਮ ਅਤੇ ਪਰਿਵਾਰਕ ਮੈਂਬਰਾਂ ਵਲੋਂ ਮੁੱਖ ਮੰਤਰੀ ਦਫ

ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਤਾਪ ਬਾਜਵਾ ਤੇ ਸ਼ਮਸ਼ੇਰ ਦੂਲੋ ਖ਼ਿਲਾਫ਼ ਖੋਲ੍ਹਿਆ ਮੋਰਚਾ

ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਆਪਣੀ ਹੀ ਸਰਕਾਰ ਖ਼ਿਲਾਫ਼ ਬਿਗੁਲ ਵਜਾਉਣ ਵਾਲੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਖ਼ਿਲਾਫ਼ ਸੂਬਾ ਕਾਂਗਰਸ ਪ

ਪੰਜਾਬ 'ਚ ਮਹੀਨਿਆਂ ਤੋਂ ਬੰਦ ਪਏ 'ਜਿੰਮ' ਤੇ 'ਯੋਗਾ ਕੇਂਦਰ' ਖੁੱਲ੍ਹੇ, ਨੌਜਵਾਨਾਂ 'ਚ ਭਾਰੀ ਉਤਸ਼ਾਹ

 ਪੰਜਾਬ ਸਰਕਾਰ ਵੱਲੋਂ ਅਨਲਾਕ -3 ਲਈ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਜਿੰਮ ਅਤੇ ਯੋਗਾ ਕੇਂਦਰ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਗਈ ਸੀ, ਜਿਸ ਤੋਂ ਬਾਅਦ ਕੋਰੋਨਾ ਮਹਾਮਾਰੀ ਫੈਲਣ

ਕਾਂਗਰਸ 'ਚ ਬਗਾਵਤ, ਸੁਨੀਲ ਜਾਖੜ ਦੇ ਬਿਆਨ ਤੋਂ ਬਾਅਦ ਪ੍ਰਤਾਪ ਬਾਜਵਾ ਦਾ ਠੋਕਵਾਂ ਜਵਾਬ

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਲੋਂ ਕਾਂਗਰਸ ਹਾਈ ਕਮਾਨ ਨੂੰ ਪੱਤਰ ਲਿਖ ਕੇ ਕਾਰਵਾਈ ਲਈ ਕੀਤੀ ਮੰਗ ਤੋਂ ਬਾਅਦ ਤਿੱਖਾ ਜਵਾਬ ਦਿੰਦੇ ਹੋਏ ਪ੍ਰਤਾਪ ਬਾਜਵਾ ਨੇ ਜਾਖੜ ਨੂੰ

ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਖੇਤਰਾਂ 'ਚ ਪਾਕਿਸਤਾਨੀ ਸਿਮ ਵਰਤਣ 'ਤੇ ਪਾਬੰਦੀ

 ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਫਾਜ਼ਿਲਕਾ 'ਚ ਪੈਂਦੇ ਅੰਤਰਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲਗਦੇ 4 ਕਿਲੋਮੀਟਰ ਦੇ ਏਰੀਏ 'ਚ ਪਾਕਿਸਤਾਨ

ਸੰਨੀ ਦਿਓਲ ਨੇ ਕੈਪਟਨ ਨੂੰ ਲਿਖਿਆ ਪੱਤਰ, ਜ਼ਹਿਰੀਲੀ ਸ਼ਰਾਬ ਮਾਮਲੇ 'ਚ ਕੀਤੀ ਇਹ ਮੰਗ

ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ ਸੰਨੀ ਦਿਓਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ 'ਚ ਕਿਹਾ ਕਿ ਸਾਰਾ ਦੇਸ਼ ਪੰਜਾਬ 'ਚ ਜ਼ਹਿਰੀਲੀ ਸ਼ਰਾਬ ਕਾਰ

ਆਮ ਆਦਮੀ ਪਾਰਟੀ ਵੱਲੋਂ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਕੋਠੀ ਦਾ ਕੀਤਾ ਘਿਰਾਓ

ਜਿਲ੍ਹਾ ਤਰਨ ਤਾਰਨ ਅਤੇ ਇਸਦੇ ਨੇੜਲੇ ਪਿੰਡਾਂ ਵਿੱਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਨੇ ਯੂਥ ਵਿੰਗ ਪੰਜਾਬ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ

ਸ਼ਮਸ਼ਾਨਘਾਟ 'ਚ ਲਾਵਾਰਿਸ ਪਈਆਂ ਕੋਰੋਨਾ ਮ੍ਰਿਤਕਾਂ ਦੀਆਂ ਅਸਥੀਆਂ, ਪਰਿਵਾਰਕ ਮੈਂਬਰ ਲਿਜਾਣ ਤੋਂ ਲੱਗੇ ਕਤਰਾਉਣ

 ਲੁਧਿਆਣਾ ਦੇ ਢੋਲੇਵਾਲ ਸ਼ਮਸ਼ਾਨਘਾਟ ਵਿਖੇ ਕੋਰੋਨਾ ਲਾਗ ਦੀ ਬੀਮਾਰੀ ਨਾਲ ਮਰਨ ਵਾਲਿਆਂ ਦੀਆਂ ਅਸਥੀਆਂ ਲਾਵਾਰਿਸ ਪਈਆਂ ਹਨ। ਇਨ੍ਹਾਂ ਅਸਥੀਆਂ ਨੂੰ ਜਾਂ ਤਾਂ ਪਰਿਵਾਰਕ ਮੈਂਬਰ ਨ

ਕੈਪਟਨ ਦੇ 'ਸਮਾਰਟਫੋਨ' ਉਡੀਕਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਕੋਲ ਪੁੱਜੀ ਪਹਿਲੀ ਖੇਪ

12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਨਵੰਬਰ ਮਹੀਨੇ ਤੱਕ 1,73,823 ਸਮਾਰਟਫੋਨ ਵੰਡੇ ਜਾਣਗੇ। ਪੰਜਾਬ ਮੰਤਰੀ ਮੰਡਲ ਨੇ ਇਸ ’ਤੇ ਮੋਹਰ ਲਗਾ ਦਿ

ਲੰਗਾਹ ਮਾਮਲੇ ’ਚ ਗੋਰਾ ਤੇ ਜੱਫ਼ਰਵਾਲ ਮੁਆਫ਼ੀ ਮੰਗਣ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਰਤਨ ਸਿੰਘ ਜੱਫ਼ਰਵਾਲ ਸਾਬਕਾ ਮੰਤਰੀ ਤੇ ਸ਼੍ਰੋਮਣੀ ਕ

ਆਮ ਆਦਮੀ ਪਾਰਟੀ ਵੱਲੋਂ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਕੋਠੀ ਦਾ ਕੀਤਾ ਘਿਰਾਓ

ਜਿਲ੍ਹਾ ਤਰਨ ਤਾਰਨ ਅਤੇ ਇਸਦੇ ਨੇੜਲੇ ਪਿੰਡਾਂ ਵਿੱਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਨੇ ਯੂਥ ਵਿੰਗ ਪੰਜਾਬ ਪ੍ਰਧਾਨ ਮਨਜਿੰਦਰ ਸਿੰਘ ਸਿੱ

ਰਾਸ਼ਟਰਪਤੀ ਨੇ ਟਿਕਟਾਕ ਨਾਲ ਕਿਸੇ ਵੀ ਤਰਾਂ ਦੇ ਲੈਣ ਦੇਣ ਉਪਰ ਲਾਈ ਰੋਕ

ਵਾਸ਼ਿੰਗਟਨ 7 ਅਗਸਤ (ਹੁਸਨ ਲੜੋਆ ਬੰਗਾ)— ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਿਕਟਾਕ ਦੀ ਮੁੱਖ ਕੰਪਨੀ ਬਾਈਟਡਾਂਸ ਨਾਲ ਹਰ ਤਰਾਂ ਦਾ ਲੈਣਦੇਣ ਰੋਕਣ ਲਈ ਆਦੇਸ਼ ਉਪਰ ਦਸਤਖ਼ਤ ਕਰ ਦਿੱਤੇ

ਤਨਖ਼ਾਹ ’ਚ ਕਟੌਤੀ ਕਾਰਨ ਪਨਬੱਸ ਕਾਮਿਆਂ ਵਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਪਨਬੱਸ ਕਰਮਚਾਰੀਆਂ ਦੀ ਤਨਖਾਹ ’ਚ 25 ਫੀਸਦੀ ਦੀ ਕਟੌਤੀ ਕਰਨ ਦੇ ਫੈਸਲੇ ਵਿਰੁੱਧ ਪੰਜਾਬ ਰੋਡਵੇਜ਼/ਪਨਬੱਸ ਕਾਂਟਰੈਕਟ ਵਰਕਰਜ਼ ਯੂਨੀਅਨ ਵਲੋਂ ਡਿਪੂ-1 ਸਾਹਮਣੇ ਰੋਸ ਪ੍ਰਦਰਸ਼ਨ ਕਰ

ਡੁੱਬਦੇ ਬੱਚਿਆਂ ਨੂੰ ਬਚਾਉਣ ਵਾਲੇ ਮ੍ਰਿਤਕ ਨੌਜਵਾਨ ਦੀ ਕੁਰਬਾਨੀ ਨੂੰ ਸੁਖਬੀਰ ਬਾਦਲ ਨੇ ਕੀਤਾ ਸਲਾਮ

ਗੁਰਦਾਸਪੁਰ ਦੇ ਛੀਨਾ ਰੇਲਵਾਲਾ ਦੇ ਨੌਜਵਾਨ ਮਨਜੀਤ ਸਿੰਘ ਦੀ ਅਮਰੀਕਾ ਦੇ ਕਿੰਗੜ ਰਿਵਰ 'ਚ ਤਿੰਨ ਮੈਕਸੀਕਨ ਮੂਲ ਦੇ ਡੁੱਬ ਰਹੇ ਬੱਚਿਆਂ ਨੂੰ ਬਚਾਉਂਦੇ ਹੋਏ ਮੌਤ ਹੋ ਗਈ। ਮਨਜੀਤ

ਸ਼ਰਾਬ ਦੇ ਰੈਵੀਨਿਊ 'ਚ ਪੰਜਾਬ ਸਰਕਾਰ ਨੂੰ ਲੱਗਾ 2500 ਕਰੋੜ ਦਾ ਚੂਨਾ : ਪ੍ਰਤਾਪ ਬਾਜਵਾ

ਜ਼ਹਿਰੀਲੀ ਸ਼ਰਾਬ ਪੀਣ ਨਾਲ ਬਟਾਲਾ ਦੇ 14 ਲੋਕਾਂ ਦੀਆਂ ਹੋਈਆਂ ਮੌਤਾਂ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਹਾਥ

ਢੱਡਰੀਆਂ ਵਾਲਿਆਂ ਨੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ 'ਤੇ ਫਿਰ ਸਾਧਿਆ ਨਿਸ਼ਾਨਾ

ਅਯੁੱਧਿਆ ਵਿਖੇ ਸ੍ਰੀ ਰਾਮ ਮੰਦਰ ਨਿਰਮਾਣ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ 'ਚ ਕਿਹਾ ਸੀ ਕਿ ਸਿੱਖ ਧਰਮ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰ

ਪਰਕਸ ਵੱਲੋਂ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 11 ਅਗਸਤ 2020:- ਪੰਜਾਬੀ ਰਾਈਟਰਜ਼ ਕੋਆਪਰੇਟਿਵ

ਅਟਾਰੀ ਵਾਹਗਾ ਸਰਹੱਦ ਰਾਹੀ ਅਜ 118 ਦੇ ਕਰੀਬ ਭਾਰਤੀ ਪਹੁੰਚਣਗੇ ਆਪਣੇ ਵਤਨ ਭਾਰਤ

ਜੇਕਰ ਗਲ ਕਰਿਏ ਸਰਕਾਰੀ ਆਕੜਿਆ ਦੀ ਤੇ ਹਿਸਾਬ ਨਾਲ ਲਾਕਡਾਉਨ ਵਿਚ  ਭਾਰਤ ਤੌ 495 ਲੌਕ ਪਾਕਿਸਤਾਨ ਗਏ ਹਨ ਅਤੇ ਪਾਕਿਸਤਾਨ ਤੌ 722 ਲੌਕ ਭਾਰਤ ਪਰਤੇ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਏ

ਦਿਨ-ਦਿਹਾੜੇ ਗੋਲੀਆਂ ਨਾਲ ਭੁੰਨਿਆ ਅਕਾਲੀ ਆਗੂ, ਡੇਢ ਸਾਲ ਪਹਿਲਾਂ ਹੋਇਆ ਸੀ ਭਰਾ ਦਾ ਕਤਲ

ਸਮਰਾਲਾ ਦੇ ਪਿੰਡ ਸੇਹ ਵਿਖੇ ਮੰਗਲਵਾਰ ਨੂੰ ਉਸ ਸਮੇਂ ਵੱਡੀ ਵਾਰਦਾਤ ਵਾਪਰੀ, ਜਦੋਂ ਦਿਨ-ਦਿਹਾੜੇ ਅਕਾਲੀ ਦਲ ਦੇ ਯੂਥ ਵਿੰਗ (ਸਮਰਾਲਾ ਦਿਹਾਤੀ) ਦੇ ਪ੍ਰਧਾਨ ਰਵਿੰਦਰ ਸਿੰਘ ਸੋਨੂੰ

ਪਨਬੱਸ ਮੁਲਾਜ਼ਮ 15 ਅਗਸਤ ਨੂੰ ਕਾਲੇ ਕੱਪੜੇ ਪਾ ਕੇ ਕਰਨਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ

 ਪਨਬੱਸ ਕੰਟਰੈਕਟਰ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਪੂਰੇ ਪੰਜਾਬ ਅੰਦਰ ਤਨਖਾਹਾਂ ਦੀ ਕਟੌਤੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਦੇ ਰੋਸ ਵੱਜੋਂ ਪ੍ਰਦਰਸ਼ਨ ਕੀਤਾ ਗਿਆ। ਸ

ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਮੰਗੀ 'ਵਿੱਤੀ ਮਦਦ', ਨਾਲ ਹੀ ਕੀਤੀ ਖ਼ਾਸ ਅਪੀਲ

ਪੰਜਾਬ 'ਚ ਕੋਵਿਡ ਕੇਸਾਂ 'ਚ ਵਾਧਾ ਹੋਣ ਅਤੇ ਪਹਿਲੀ ਤਿਮਾਹੀ 'ਚ 50 ਫ਼ੀਸਦੀ ਮਾਲੀ ਗਿਰਾਵਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰ

ਸੈਂਕੜੇ ਕਿਸਾਨਾਂ ਵੱਲੋਂ ਅੱਜ ਕੇਂਦਰ ਸਰਕਾਰ ਨੂੰ ਭੇਜਿਆ ਚੇਤਾਵਨੀ ਪੱਤਰ

ਪੰਜਾਬ ਦੇ ਕਿਸਾਨਾਂ ਦੀ ਆਰਥਿਕ ਹਾਲਤ ਪਹਿਲਾਂ ਇੰਨੀ ਚੰਗੀ ਨਹੀਂ ਉਪਰੋਂ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਮੰਡੀਕਰਨ ਦੇ ਫੈਸਲੇ ਬਿਜਲੀ ਸੋਧ ਐਕਟ ਨੇ ਕਿਸਾਨਾਂ ਖੇਤੀ ਧੰਦ

ਜੇ ਕਾਂਗਰਸ ਸਰਕਾਰ ਦੀ ਨੀਯਤ ਠੀਕ ਹੁੰਦੀ ਤਾਂ ਨਕਲੀ ਸ਼ਰਾਬ ਨਾਲ 120 ਜਾਨਾਂ ਨਾ ਜਾਂਦੀਆਂ : ਡਾ. ਚੀਮਾ

ਜ਼ਿਲ੍ਹਾ ਜਥੇਬੰਦੀ ਵੱਲੋਂ ਇਕ ਵਿਸ਼ੇਸ਼ ਮੀਟਿੰਗ ਗੁ: ਭੱਠਾ ਸਾਹਿਬ ਵਿਖੇ ਕੀਤੀ ਗਈ, ਜਿਸ ਵਿਚ ਸਾਬਕਾ ਸਿਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਦੇ ਨਾਲ ਲੋਕ ਸਭਾ ਦੇ ਸਾਬਕਾ ਡਿਪਟੀ ਸਪ

ਮਸ਼ਹੂਰ ਗਾਇਕ ਆਰ ਨੇਤ ਦੀ ਨੌਜਵਾਨਾਂ ਵਲੋਂ ਕੁੱਟਮਾਰ, ਜਾਣੋ ਕੀ ਹੈ ਪੂਰਾ ਮਾਮਲਾ

 ਪ੍ਰਸਿੱਧ ਪੰਜਾਬੀ ਗਾਇਕ ਆਰ ਨੇਤ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਆਰ ਨੇਤ ਦੇ ਫਲੈਟ 'ਚ ਕੁਝ ਅਣਪਛਾਤੇ ਵਿਅਕਤੀਆ

ਬਾਜਵਾ ਦਾ ਡੀ. ਜੀ. ਪੀ. ਨੂੰ ਪੱਤਰ, ਮੇਰਾ ਜਾਨੀ-ਮਾਲੀ ਨੁਕਸਾਨ ਹੋਣ 'ਤੇ ਕੈਪਟਨ ਤੇ ਦਿਨਕਰ ਗੁਪਤਾ ਹੋਣਗੇ ਜ਼ਿੰਮੇਵਾਰ

ਪੰਜਾਬ ਪੁਲਸ ਵੱਲੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਬਾਅਦ ਅੱਜ ਬਾਜਵਾ ਨੇ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਪੱਤਰ ਲਿਖ ਕੇ ਜਿਥੇ

ਜਰਨੈਲ ਸਿੰਘ ਕਾਰਣ 'ਆਪ' ਕਿਤੇ ਪੰਜਾਬ ਦਾ ਸਿੱਖ ਵੋਟ ਬੈਂਕ ਨਾ ਗੁਆ ਬੈਠੇ!

ਘੱਟ ਗਿਣਤੀਆਂ ਦੇ ਵੋਟ ਬੈਂਕ ਨੂੰ ਆਧਾਰ ਮੰਨਣ ਵਾਲੀ ਆਮ ਆਦਮੀ ਪਾਰਟੀ 'ਚ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਨੇਤਾ ਜਰਨੈਲ ਸਿੰਘ ਨੂੰ ਲੈ ਕੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਪਿ

ਪੰਜਾਬ 'ਚ ਕੋਰੋਨਾ ਪੀੜਤ 29 ਮਰੀਜ਼ਾਂ ਦੀ ਮੌਤ, 1060 ਨਵੇਂ ਮਾਮਲੇ

ਪੰਜਾਬ 'ਚ ਅੱਜ ਕੋਰੋਨਾ ਵਾਇਰਸ ਕਾਰਨ 29 ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ 1060 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 26971 ਹੋ ਗਈ ਹੈ, ਜਦਕਿ ਹੁਣ ਤਕ 669 ਮਰੀ

ਸਿਮਰਜੀਤ ਬੈਂਸ ਸਣੇ 30 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ, ਜਾਣੋ ਪੂਰਾ ਮਾਮਲਾ

ਲੋਕ ਇਨਸਾਫ ਪਾਰਟੀ ਦੇ ਆਗੂ ਸੰਨੀ ਕੈਂਥ ਨਾਲ ਬੀਤੇ ਦਿਨੀਂ ਹੋਈ ਕੁੱਟਮਾਰ ਦੇ ਮਾਮਲੇ 'ਚ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣਾ ਹੁਣ ਮਹਿੰਗਾ

'ਕਿਰਨ ਖੇਰ' ਦੀ 'ਫੇਸਬੁੱਕ ਪੋਸਟ' ਪੜ੍ਹ ਲੋਕਾਂ ਦਾ ਚੜ੍ਹਿਆ ਪਾਰਾ, ਰੱਜ ਕੇ ਕੱਢੀ ਭੜਾਸ

ਸੰਸਦ ਮੈਂਬਰ ਕਿਰਨ ਖੇਰ ਨੇ ਬੁੱਧਵਾਰ ਨੂੰ ਸ਼ਹਿਰ ਦੀਆਂ ਸਿਹਤ ਸਹੂਲਤਾਂ ’ਤੇ ਚਿੰਤਾ ਜਤਾਉਂਦਿਆਂ ਆਪਣੇ ਫੇਸਬੁੱਕ ਪੇਜ ’ਤੇ ਇਕ ਪੋਸਟ ਸਾਂਝੀ ਕੀਤੀ, ਜਿਸ 'ਚ ਉਨ੍ਹਾਂ ਨੇ ਲਿਖਿਆ ਕ

ਅਮਰੀਕਾ ਵਿਚ ਸਕੂਲ ਖੁਲਣ ਤੋਂ ਬਾਅਦ ਤਕਰੀਬਨ 1 ਲੱਖ ਬੱਚੇ ਕੋਰੋਨਾ ਪਾਜ਼ਟਿਵ ਹੋਏ

ਕੈਲੀਫੋਰਨੀਆ 14 ਅਗਸਤ (ਹੁਸਨ ਲੜੋਆ ਬੰਗਾ)— ਅਮਰੀਕਾ ਵਿਚ ਸਕੂਲ ਖੁਲਣ ਤੋਂ ਬਾਅਦ ਦੋ ਹਫ਼ਤਿਆਂ ਵਿਚ 97000 ਬੱਚਿਆਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ਟਿਵ ਆ ਚੁੱਕੀਆਂ ਹਨ। ਇਹ ਪ੍ਰਗਟ

ਬੀਬੀ ਜਗੀਰ ਕੌਰ ਦੀ ਧੀ ਨੇ 'ਕੋਰੋਨਾ' ਨੂੰ ਦਿੱਤੀ ਮਾਤ, ਰਿਪੋਰਟ ਆਈ ਨੈਗੇਟਿਵ

ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਬੇਟੀ ਰਜਨੀਤ ਕੌਰ ਡੇਜ਼ੀ ਨੇ ਕੋਰੋਨਾ ਵਾਇਰਸ ਨੂੰ ਹਰਾਉਂਦੇ ਹੋਏ ਉਸ 'ਤੇ ਫਤਹਿ ਹਾਸਲ ਕੀਤੀ ਹੈ । ਦੱਸਣਯੋਗ ਹੈ ਕਿ ਬੀਬੀ ਜਗੀਰ

ਕੈਪਟਨ ਦੇ ਸਮਾਰਟ ਫੋਨਾਂ ਨੂੰ ਲੈ ਕੇ ਵਾਇਰਲ ਹੋਇਆ ਇਹ ਮੈਸੇਜ, ਸਿੱਖਿਆ ਮੰਤਰੀ ਨੇ ਦਿੱਤੀ ਚਿਤਾਵਨੀ

 ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੋਕਾਂ ਨੂੰ ਸੁਚੇਤ ਕੀਤਾ ਹੈ ਕਿ ਉਹ 'ਪੰਜਾਬ ਸਮਾਰਟ ਕੁਨੈਕਟ ਸਕੀਮ' ਅਧੀਨ ਮੁਫ਼ਤ ਵਿਚ ਸਮਾਰਟ ਫ਼ੋਨ ਦੇਣ ਦਾ ਲਾਰਾ ਲਾਉਣ

ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਤੋਂ ਬਗੈਰ ਕਿਸੇ ਨੂੰ ਵੀ ਪਾਵਨ ਸਰੂਪ ਲਿਜਾਣ ਦੀ ਇਜਾਜ਼ਤ ਨਹੀਂ- ਗਿਆਨੀ ਹਰਪ੍ਰੀਤ ਸਿੰਘ

 ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਪ੍ਰਵਾਨਗੀ ਤੋਂ ਬਗੈਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਜ਼ਬਰਦਸਤੀ ਲਿਜਾਣ ਦੀ ਕਿਸੇ ਨੂੰ ਵੀ ਇਜਾਜ਼ਤਨਹੀਂ ਹੈ। ਇਨ੍ਹਾਂ ਸ਼ਬਦਾਂ ਦਾ

ਪੁਰਾਤਨ ਸਰੂਪ ਲੱਭਣ 'ਚ ਦੇਰੀ ਹੋਈ ਤਾਂ ਕਾਂਗਰਸ ਦੀ ਇੱਟ ਨਾਲ ਇੱਟ ਵਜਾ ਦਿਆਂਗੇ: ਸੁਖਬੀਰ ਬਾਦਲ

 ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਨੇ ਗੁਰਦੁਆਰਾ ਸ੍ਰੀ ਅਰਦਾਸਪੁਰਾ ਸਾਹਿਬ ਪਿੰਡ ਕਲਿਆਣ ਤੋਂ ਚੋਰੀ ਹੋਏ ਪੁਰਾਤਨ ਸਰੂਪ ਨ

ਰਾਸ਼ਟਰਪਤੀ ਚੋਣ ਜਿੱਤਣ ਲਈ ਟਰੰਪ ਦੇ ਦਾਅ-ਪੇਚ

ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਦਿਲਚਸਪ ਹੋ ਗਈਆਂ ਹਨ। ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਇੱਛਾ ਸੀ ਕਿ ਚੋਣਾਂ ਹੀ ਮੁਲਤਵੀ ਹੋ ਜਾਣ। ਹੁਣ ਟਰੰਪ ਅਮਰੀਕੀ ਵੋਟ ਪ੍

ਸੁਸ਼ਾਂਤ ਰਾਜਪੂਤ ਦੇ ਯੋਗਦਾਨ ਨੂੰ ਕੈਲੀਫੋਰਨੀਆ ਸਟੇਟ ਅਸੈਂਬਲੀ ਨੇ ਕੀਤਾ ਸਲਾਮ

 ਕੈਲੀਫੋਰਨੀਆ ਸਟੇਟ ਅਸੈਂਬਲੀ ਨੇ ਬਾਲੀਵੁੱਡ ਮਰਹੂਮ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਨੂੰ ਸਨਮਾਨਤ ਕੀਤਾ ਹੈ। ਸਨਮਾਨ ਦੇ ਤੌਰ 'ਤੇ ਮਿਲੇ ਸਰਟੀਫਿਕੇਟ ਨੂੰ ਅਮਰੀਕਾ ਵਿਚ ਰਹਿਣ

ਮਨੁੱਖ ਤਾਂ ਦੂਰ ਅਸੀਂ ਬਾਂਦਰਾਂ 'ਤੇ ਵੀ ਟੈਸਟ ਨਹੀਂ ਕਰਾਂਗੇ ਰੂਸ ਦੀ ਵੈਕਸੀਨ

ਰੂਸ ਦੀ ਕੋਰੋਨਾ ਵੈਕਸੀਨ ਨੂੰ ਲੈ ਕੇ ਦੁਨੀਆ ਭਰ ਵਿਚ ਮਾਹਿਰ ਸਵਾਲ ਚੁੱਕ ਰਹੇ ਹਨ। ਇਸ ਵਿਚਾਲੇ ਅਮਰੀਕਾ ਨੇ ਰੂਸੀ ਵੈਕਸੀਨ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਅਸੀਂ ਅਜਿਹੀ ਵੈਕਸ

ਗੁਰਦਾਸਪੁਰ 'ਚ ਕੈਬਨਿਟ ਮੰਤਰੀ ਬਾਜਵਾ ਨੇ ਲਹਿਰਾਇਆ ਤਿਰੰਗਾ

 74ਵੇਂ ਸੁਤੰਤਰਤਾ ਦਿਵਸ ਨੂੰ ਲੈ ਕੇ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ 'ਚ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ

ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ

ਬਟਾਲਾ ਨਿਵਾਸੀ ਪੰਜਾਬੀ ਨੌਜਵਾਨ ਦਾ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਬਦਮਾਸ਼ਾਂ ਨੇ ਕਤਲ ਕਰ ਦਿੱਤਾ। ਇਸ ਸਬੰਧ ਵਿਚ ਗੁਰਮੀਤ ਸਿੰਘ ਨਿਵਾਸੀ ਬਟਾਲਾ ਨੇ ਦੱਸਿਆ ਕਿ ਉਸ ਦੇ ਚਚੇਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ 'ਚ ਲਹਿਰਾਇਆ ਤਿਰੰਗਾ 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਮੋਹਾਲੀ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਜਨਤਾ ਨੂੰ ਸੰਬੋਧਨ ਕਰਦਿਆ

ਲੁਧਿਆਣਾ: ਆਜ਼ਾਦੀ ਦਿਹਾੜੇ ਮੌਕੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਖਾਲਿਸਤਾਨ ਦੀ ਮੰਗ

 ਅੱਜ ਦੇਸ਼ ਭਰ 'ਚ ਜਿੱਥੇ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਉਥੇ ਹੀ ਲੁਧਿਆਣਾ 'ਚ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਹੱਥ 'ਚ ਕਾਲੀਆਂ ਝੰਡੀਆਂ ਲੈ ਕੇ ਕਾਲਾ ਦਿਹਾੜਾ ਮਨਾਇਆ ਗਿਆ। ਇ

ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਪਾਜ਼ੇਟਿਵ ਆਉਣ ਤੋਂ ਬਾਅਦ ਪਈਆਂ ਭਾਜੜਾਂ

ਬੀਤੇ ਦਿਨ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਆਜ਼ਾਦੀ ਦਿਵਸ ਸਮਾਰੋਹ ਮੌਕੇ ਮਾਨਸਾ 'ਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਸੀ ਅਤੇ ਅੱਜ ਪੰਜਾਬ ਦੇ ਕੈਬਨਿਟ

ਫ਼ਿਰੋਜ਼ਪੁਰ ਸਰਹੱਦ 'ਤੇ BSF ਜਵਾਨਾਂ ਨੂੰ ਮਿਲੀ ਵੱਡੀ ਸਫਲਤਾ, 15 ਕਰੋੜ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ ਭਾਰਤ ਪਾਕਿਸਤਾਨ ਬਾਰਡਰ 'ਤੇ ਬੀ.ਐੱਸ.ਐੱਫ. ਨੇ 3 ਕਿਲੋ ਹੈਰੋਇਨ, ਇਕ ਪਿਸਟਲ ਅਤੇ ਮੈਗਜ਼ੀਨ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਾਕਿਸਤਾਨੀ ਤਸਕਰਾਂ ਵਲੋਂ ਜ

ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਖ਼ਿਲਾਫ਼ ਮਾਮਲਾ ਦਰਜ

ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀ ਕਰਦਿਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਥਾਣਾ ਕੰਟੋਨਮੈਂਟ ਦੀ ਪੁਲਸ ਵਲੋਂ ਆਮ ਆਦਮੀ ਪਾਰਟੀ ਦਿੱਲੀ ਦੇ ਸਾਬਕਾ ਵਿਧ

CBI ਜਾਂਚ ਲਈ ਅਕਾਲੀ ਦਲ ਵੱਲੋਂ ਹਾਈਕੋਰਟ ਦੇ ਫੈਸਲੇ ਦਾ ਕੀਤਾ ਗਿਆ ਸਵਾਗਤ

ਜ਼ਿਲ੍ਹਾ ਰੂਪਨਗਰ ਵਿਚ ਚੱਲ ਰਹੀ ਨਾਜਾਇਜ਼ ਮਾਈਨਿੰਗ 'ਤੇ ਗੁੰਡਾ ਪਰਚੀ ਦੇ ਖਿਲਾਫ ਮਾਣਯੋਗ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸੀਬੀਆਈ ਜਾਂਚ ਦੇ ਦਿੱਤੇ ਗਏ ਹਨ। ਹੁਕਮਾਂ ਤੋਂ ਬਾ

ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਤੋਂ ਬਾਅਦ ਹੁਣ ਵਿਧਾਇਕ ਮਾਨਸ਼ਾਹੀਆ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ

ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਸੰਪਰਕ 'ਚ ਆਉਣ ਕਾਰਨ 10 ਲੋਕ ਕੋਰੋਨਾ ਦੀ ਚਪੇਟ 'ਚ ਆ ਗਏ ਹਨ। ਇਨ੍ਹਾਂ 'ਚ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਤੇ ਐੱਸ.ਪੀ. (ਐੱਚ) ਸਤਨ

ਪਿੰਡ ਸ਼ਾਹਪੁਰ 'ਚ ਬਾਦਲਾਂ ਨੂੰ ਵੱਡਾ ਝਟਕਾ, 25 ਪਰਿਵਾਰ ਢੀਂਡਸਾ ਨਾਲ ਜਾ ਮਿਲੇ

 ਅਕਾਲੀ ਦਲ ਦੇ ਸਾਬਕਾ ਵਿਧਾਇਕ ਸਵ. ਬਲਵੰਤ ਸਿੰਘ ਸ਼ਾਹਪੁਰ ਦੇ ਜੱਦੀ ਪਿੰਡ ਸ਼ਾਹਪੁਰ ’ਚ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ 25 ਦੇ ਕਰੀਬ ਟਕਸਾਲੀ ਪ

ਪੰਜਾਬ 'ਚ ਸਰਕਾਰ ਤਾਂ ਕੈਪਟਨ ਅਮਰਿੰਦਰ ਦੀ ਪਰ ਰਾਜ ਮਾਫੀਆ ਦਾ ਚਲਦੈ : ਭਗਵੰਤ ਮਾਨ

ਆਮ ਆਦਮੀ ਪਾਰਟੀ ਪੰਜਾਬ ਨੂੰ ਸਿਆਸੀ ਤੌਰ 'ਤੇ ਉਸ ਸਮੇਂ ਬਲ ਮਿਲਿਆ, ਜਦੋਂ ਕਾਂਗਰਸ ਪਾਰਟੀ ਦੇ ਹਲਕਾ ਜੀਰਾ ਤੋਂ ਦੋ ਵਾਰ ਰਹੇ ਵਿਧਾਇਕ ਨਰੇਸ਼ ਕਟਾਰੀਆ, ਪਠਾਨਕੋਟ ਤੋਂ ਕਾਂਗਰਸ ਪਾਰ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲਿਆਂ ਨੂੰ ਟਕਸਾਲ ਤੇ ਸ਼੍ਰੋਮਣੀ ਕਮੇਟੀ ਦੀ ਚਿਤਾਵਨੀ

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬੀਤੇ ਦਿਨੀਂ ਖੰਨਾ ਵਿਖੇ ਦਮਦਮੀ ਟਕਸਾਲ ਦੇ ਚੌਧਵੇ ਮੁਖੀ ਜਰਨੈਲ ਸਿੰਘ ਖ਼ਾਲਸਾ ਭਿੰਡ

ਸ਼ਿਵਰਾਜ ਦੇ ਮੰਤਰੀ ਮੋਹਨ ਯਾਦਵ ਕੋਰੋਨਾ ਪਾਜ਼ੇਟਿਵ

ਮੱਧ ਪ੍ਰਦੇਸ਼ ਦੀ ਸ਼ਿਵਰਾਜ ਸਰਕਾਰ 'ਚ ਮੰਤਰੀ ਮੋਹਨ ਯਾਦਵ ਕੋਰੋਨਾ ਦੀ ਚਪੇਟ 'ਚ ਆ ਗਏ ਹਨ। ਸੂਬੇ ਦੇ ਉੱਚ ਸਿੱਖਿਆ ਮੰਤਰੀ ਮੋਹਨ ਯਾਦਵ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅ

ਪੰਜਾਬ ਦੇ 'ਮੋਗਾ' ਜ਼ਿਲ੍ਹੇ ਨੂੰ ਮਿਲਿਆ ਵੱਡਾ ਸਨਮਾਨ

ਭਾਰਤ ਸਰਕਾਰ ਦੀ ਅਗਵਾਈ 'ਚ ਨੀਤੀ ਕਮਿਸ਼ਨ ਵੱਲੋਂ ਜੁਲਾਈ ਮਹੀਨੇ ਲਈ ਜਾਰੀ ਕੀਤੀ ਗਈ 'ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ' ਦਰਜਾਬੰਦੀ 'ਚ ਜ਼ਿਲ੍ਹਾ ਮੋਗਾ ਨੂੰ ਦੇਸ਼ ਦੇ ਸਭ ਤੋਂ ਵੱ

ਪੰਜਾਬ ਪੁਲਸ ਦੇ ASI ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਪਿੰਡ ਕੋਟਲੀ ਅਬਲੂ ਪੰਜਾਬ ਪੁਲਸ ਦੇ ਇਕ ਏ. ਐੱਸ. ਆਈ. ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆ ਆਪਣੇ ਘਰ 'ਚ ਹੀ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ 'ਚ ਕੱਢਿਆ ਗਿਆ ਨਗਰ ਕੀਰਤਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ

SYL ਦਾ ਨਿਰਮਾਣ ਸੁਪਰੀਮ ਕੋਰਟ ਦੇ ਫ਼ੈਸਲੇ ਮੁਤਾਬਕ ਪੂਰਾ ਹੋਣਾ ਚਾਹੀਦੈ: ਮਨੋਹਰ ਲਾਲ

ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਬੈਠਕ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਸਤਲੁਜ ਯਮੁਨਾ ਲਿੰਕ

ਬਾਦਲ ਦਲ ਨੂੰ ਝਟਕਾ, ਬਰਨਾਲਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਸ਼ਰਨਜੀਤ ਪੱਪੂ ਅਕਾਲੀ ਦਲ (ਟਕਸਾਲੀ) 'ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਸਬਾ ਸ਼ਹਿਣਾ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਸ਼ਰਨਜੀਤ ਸਿੰਘ ਪੱਪੂ ਨੂੰ ਜ਼ਿਲ੍ਹਾ ਬਰਨਾ

ਪਿੰਡ ਮਨਾਵਾਂ ਤੋਂ ਕਈ ਪਰਿਵਾਰਾਂ ਨੇ ਫੜਿਆ ‘ਆਪ’ ਦਾ ਝਾੜੂ

ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੇ ਸੀਨੀਅਰ ਆਗੂ ਸੰਜੀਵ ਕੋਛੜ ਦੀ ਅਗਵਾਈ ’ਚ ਕਸਬਾ ਕੋਟ ਈਸੇ ਖਾਂ ਦੇ ਨਾਲ ਲੱਗਦੇ ਪਿੰਡ ਮਨਾਵਾਂ ਦੇ ਕਈ ਪਰਿਵਾਰਾਂ ਵਲੋਂ 2022 ਦੀਆਂ ਵੋਟਾਂ ’ਚ ਆਮ

ਨਵਜੋਤ ਸਿੱਧੂ ਦੇ ਪੀ. ਏ. ਸਣੇ 75 ਲੋਕ ਆਏ ਪਾਜ਼ੇਟਿਵ, 2 ਮੌਤਾਂ

ਪੰਜਾਬ ਭਰ 'ਚ ਕੋਰੋਨਾ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਅੰਮ੍ਰਿਤਸਰ ਜ਼ਿਲ੍ਹੇ ਤੋਂ ਸਾਹਮਣੇ ਆ ਰਹੇ ਹਨ, ਜਿਥੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿ

ਅਕਾਲੀਆਂ ਤੇ ਆਮ ਆਦਮੀ ਪਾਰਟੀ ਦੋਵਾਂ ਨੂੰ ਲੋਕਾਂ ਦੀ ਕੋਈ ਪ੍ਰਵਾਹ ਨਹੀਂ : ਕੈਪਟਨ

ਕੋਵਿਡ ਮਹਾਮਾਰੀ ਦੇ ਸੰਕਟਮਈ ਦੌਰ 'ਚ ਵੀ ਵਿਰੋਧੀ ਧਿਰ ਵੱਲੋਂ ਪੰਜਾਬ ਵਿੱਚ ਆਪਣੀ ਸੌੜੀ ਸਿਆਸਤ ਜਾਰੀ ਰੱਖਣ ਨੂੰ ਕਰੜੇ ਹੱਥੀ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰ

ਤਰਨਤਾਰਨ ਵਿਚ ਰਾਜੀਵ ਗਾਂਧੀ ਬ੍ਰਿਗੇਡ ਦੇ ਨਵੇਂ ਅਹੁਦੇਦਾਰਾਂ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ

ਕਾਂਗਰਸ ਦੇ ਆਗੂਆਂ ਵਲੋਂ ਪਿੰਡ ਪੱਧਰ ਅਤੇ ਬਲਾਕ ਪੱਧਰ ਦੇ ਲੋਕਾਂ ਨਾਲ ਆਪਣਾ ਸਿੱਧਾ ਸੰਪਰਕ ਬਣਾਉਣ ਲਈ ਰਾਜੀਵ ਗਾਂਧੀ ਬ੍ਰਿਗੇਡ ਤਹਿਤ ਅੱਜ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਨ

ਸੁੱਚਾ ਸਿੰਘ ਲੰਗਾਹ ਨੂੰ ਸਹਿਯੋਗ ਕਰਨ ਵਾਲੇ ਮੁਲਾਜ਼ਮਾਂ ਨੂੰ SGPC ਵਲੋਂ ਵੱਡਾ ਝਟਕਾ

ਪੰਥ 'ਚੋਂ ਕੱਢੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ 3 ਅਗਸਤ ਨੂੰ ਗੁਰਦਾਸ ਨੰਗਲ ਦੇ ਗੁਰਦੁਆਰਾ ਸ੍ਰੀ ਬਾਬਾ ਬੰਦਾ ਬਹਾਦਰ 'ਚ ਅੰਮ੍ਰਿਤਪਾਨ ਕਰਵਾਉਣ ਸਬੰਧੀ ਸ਼੍ਰੋਮਣੀ ਗੁਰਦ

ਹੁਣ 'ਮੋਬਾਇਲ-ਪਾਸਪੋਰਟ' ਗੁੰਮਣ 'ਤੇ ਨਹੀਂ ਜਾਣਾ ਪਵੇਗਾ 'ਥਾਣੇ', ਸਰਕਾਰ ਨੇ ਦਿੱਤੀ ਖ਼ਾਸ ਸਹੂਲਤ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਇਕ ਨਵੇਕਲੀ ਪਹਿਲ ਕਦਮੀ ਤਹਿਤ ਅਸਲਾ ਲਾਈਸੈਂਸ ਦੀ ਕੈਂਸਲੇਸ਼ਨ ਦੇ ਨਾਲ-ਨਾਲ ਪਾਸਪੋਰਟ, ਮੋਬਾਇਲ

ਕਾਂਗਰਸੀ ਵਿਧਾਇਕਾਂ ਨੇ 1000 ਕਰੋੜ ਦੇ ਮਨਰੇਗਾ ਫੰਡਾਂ ਦਾ ਕੀਤਾ ਘਪਲਾ : ਸੁਖਬੀਰ ਬਾਦਲ

ਕਾਂਗਰਸ ਦੇ ਵਿਧਾਇਕਾਂ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਨਾਲ ਰਲ ਕੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ ਦਾ ਘਪਲਾ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦ

ਸਰਬੱਤ ਖਾਲਸਾ ਦੇ ਮੁਤਵਾਜ਼ੀ ਜਥੇਦਾਰ ਨੇ ਗਿਆਨੀ ਇਕਬਾਲ ਸਿੰਘ ਨੂੰ ਪੰਥ 'ਚੋਂ ਛੇਕਿਆ

ਸਰਬੱਤ ਖਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ ਨੇ ਅਯੁੱਧਿਆ 'ਚ ਰਾਮ ਮੰਦਰ ਦੀ ਉਸਾਰੀ ਸਮੇਂ ਤਖ਼ਤ ਸ੍ਰੀ ਹਰਿਮੰਦਰ ਜੀ ਪਟ

ਕੈਬਨਿਟ ਮੰਤਰੀ ਧਰਮਸੋਤ ਨੂੰ ਬਰਖਾਸਤ ਕਰਨ ਦੀ ਉਠੀ ਮੰਗ

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ.ਜਸਵੀਰ ਸਿੰਘ ਗੜ੍ਹੀ ਦੇ ਆਦੇਸ਼ਾ ਅਨੁਸਾਰ ਅੱਜ ਭਵਾਨੀਗੜ੍ਹ ’ਚ ਸ.ਹੰਸ ਰਾਜ ਸਿੰਘ ਜਨਰਲ ਸੈਕਟਰੀ ਵਿਧਾਨ ਸਭਾ ਹਲਕਾ ਸੰਗਰੂਰ ਅਤੇ ਬਾਬਾ

ਵਜ਼ੀਫਾ ਘਪਲੇ ਦੀ CBI ਜਾਂਚ ਦੀ ਮੰਗ 'ਤੇ 'ਕੈਪਟਨ' ਦਾ ਹਰਸਿਮਰਤ ਨੂੰ ਠੋਕਵਾਂ ਜਵਾਬ

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਕਥਿਤ ਵਜ਼ੀਫਾ ਘਪਲੇ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਦੀ ਮੰਗ ’ਤੇ ਟਿੱਪਣੀ

ਮੋਗਾ ਦੇ ਡੀ. ਸੀ. ਦਫ਼ਤਰ 'ਤੇ ਖ਼ਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਦੋ ਨੌਜਵਾਨ ਦਿੱਲੀ 'ਚ ਗ੍ਰਿਫ਼ਤਾਰ

ਆਜ਼ਾਦੀ ਦਿਹਾੜੀ ਤੋਂ ਇਕ ਦਿਨ ਪਹਿਲਾਂ 14 ਅਗਸਤ ਨੂੰ ਮੋਗਾ ਦੇ ਡੀ. ਸੀ. ਦਫਤਰ ਦੀ ਛੱਤ 'ਤੇ ਖ਼ਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਦੋ ਵਿਅਕਤੀਆਂ ਨੂੰ ਦਿੱਲੀ ਦੀ ਸਪੈਸ਼ਲ ਸੈੱਲ ਪੁਲਸ ਨੇ