ਜਜ਼ਬੇ ਨੂੰ ਸਲਾਮ, ਨੌਜਵਾਨ ਕਿਸਾਨ ਨੇ ਧਰਨੇ 'ਚ ਬੈਠ ਕੇ ਹੀ ਦੇ ਦਿੱਤੀ LLB ਦੀ ਪ੍ਰੀਖਿਆ

 ਕਿਸਾਨ ਅੰਦੋਲਨ 'ਚ ਆਪਣੇ ਹੱਕਾਂ ਲਈ ਕਿਸਾਨ ਕਿਸ ਸ਼ਿੱਦਤ ਨਾਲ ਡਟੇ ਹੋਏ ਹਨ, ਇਸ ਦੀ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਪਟਿਆਲਾ ਦੇ ਨੌਜਵਾਨ ਕਿਸਾਨ ਮਨਿੰਦਰ ਸਿੰਘ ਮਨੀ ਵੜਿ

ਦੁਖਦ ਖ਼ਬਰ : ਕਿਸਾਨੀ ਸੰਘਰਸ਼ ਦੌਰਾਨ ਦਸੂਹਾ ਦੇ ਕਿਸਾਨ ਦੀ ਮੌਤ

ਦਿੱਲੀ ਵਿਖੇ ਕਿਸਾਨਾਂ ਦਾ ਖੇਤੀ ਸਬੰਧੀ ਤਿੰਨ ਕਾਨੂੰਨਾਂ ਵਿਰੁੱਧ ਸੰਘਰਸ਼ ਚੱਲ ਰਿਹਾ ਹੈ। ਇਸ ਸੰਘਰਸ਼ ਦੌਰਾਨ ਦਸੂਹਾ ਦੇ ਮੁਹੱਲਾਂ ਕੈਥਾਂ ਵਾਰਡ ਨੰ. 13 ਦੇ ਅਮਰਜੀਤ ਸਿੰਘ ਪੁੱਤਰ

ਪੰਜਾਬ ਦੀਆਂ ਨਹਿਰਾਂ ’ਚ 1 ਤੋਂ 8 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੇ ਜਲ ਸਰੋਤ ਵਿਭਾਗ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਵਾਸਤੇ 1 ਤੋਂ 8 ਜਨਵਰੀ, 2021 ਤੱਕ ਨਹਿਰਾਂ ’ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 50 ਹਜ਼ਾਰ ਵਿਦਿਆਰਥੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ

 ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਪੰਜਾਬ ਸਰਕਾਰ ਵਲੋਂ ਰਾਜ ਦੇ ਸਕੂਲ ਸਿੱਖਿਆ ਢਾਂਚੇ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੇ ਕੀਤੇ ਜਾ ਰਹੇ ਯਤਨਾਂ ਅਧੀਨ ਅ

ਸੋਸ਼ਲ ਮੀਡੀਆ 'ਤੇ CBSE ਦੀ ਫਰਜ਼ੀ ਡੇਟਸ਼ੀਟ ਵਾਇਰਲ, ਸਰਕਾਰ ਵੱਲੋਂ ਅਲਰਟ ਜਾਰੀ

ਸੈਂਟਰਲ ਬੋਰਡ ਆਫ ਸਕੈਂਡਰੀ ਐਜੂਕੇਸ਼ਨ ਦੀ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਦੀ ਪ੍ਰੀਖਿਆਵਾਂ 2021 ਦੀਆਂ ਤਾਰੀਖ਼ਾਂ ਦੇ ਐਲਾਨ ਤੋਂ ਬਾਅਦ ਹੁਣ ਵਿਦਿਆਰਥੀਆਂ ਨੂੰ ਡੇਟਸ਼ੀਟ ਦੀ ਉਡ

ਕਿਸਾਨ ਮੋਰਚੇ 'ਚ ਡਟੇ ਪਿੰਡ ਮਾਹਮੂ ਜੋਈਆਂ ਦੇ ਕਿਸਾਨ ਦੀ ਹੋਈ ਮੌਤ

ਕਾਲੇ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਅਨੇਕਾਂ ਹੀ ਕਿਸਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਆਮ ਹੀ ਪ੍ਰਕਾਸ਼ਿਤ ਹੋ ਰਹੀਆਂ ਹਨ । ਇਸ ਤ

ਵਿਵਾਦਿਤ ਬਿਆਨ ਤੋਂ ਬਾਅਦ ਰਵਨੀਤ ਬਿੱਟੂ ਖ਼ਿਲਾਫ਼ ਦਿੱਲੀ 'ਚ FIR ਦਰਜ

ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਕਾਂਗਰਸ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਨਾਲ ਜੰਤਰ-ਮੰਤਰ 'ਤੇ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ, FIR ਦਰਜ

ਮੋਹਾਲੀ ਪੁਲਸ ਨੇ ਪੋਸਟਰ ਜ਼ਰੀਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜ

ਬੁਢਲਾਡਾ ’ਚ ਹਰਸਿਮਰਤ ਦਾ ਵਿਰੋਧ, ਅੰਦੋਲਨ ’ਚ ਜਾਨ ਗਵਾਉਣ ਵਾਲੇ ਦੇ ਪਰਿਵਾਰ ਨੇ ਮਿਲਣ ਤੋਂ ਕੀਤਾ ਇਨਕਾਰ

ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਦੌਰਾਨ ਅੱਜ ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂ

ਟਿੱਕਰੀ ਬਾਰਡਰ ਤੋਂ ਵਾਪਸ ਪਰਤਦੇ ਕਿਸਾਨ ਨੂੰ ਪਿਆ ਦਿਲ ਦਾ ਦੌਰਾ

ਦਿੱਲੀ ਦੇ ਟਿੱਕਰੀ ਬਾਰਡਰ ਤੋਂ ਪਰਤਦੇ ਹੋਏ ਕਿਸਾਨ ਨੂੰ ਰਾਹ 'ਚ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋਣ ਦੀ ਦੁਖ਼ਦ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯ

ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਭਾਜਪਾ ਅਤੇ ਕੈਪਟਨ ਸਰਕਾਰ ਖੇਡ ਰਹੀ ਹੈ ਫ੍ਰੈਂਡਲੀ ਮੈਚ: ਮਾਨ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਵਲੋਂ ਅਧਿਕਾਰੀਆਂ ਨੂੰ ਤਲਬ ਕਰਨ ਨੂੰ ਇਕ ਸਿਆਸੀ ਡਰਾਮਾ ਦੱਸਦਿਆਂ ਕਿਹਾ

ਖੇਤੀ ਕਾਨੂੰਨਾਂ ’ਤੇ ਭਖਿਆ ਵਿਵਾਦ, ਮੰਤਰੀ ਸੁੱਖੀ ਰੰਧਾਵਾ ਨੇ ਕਬੂਲੀ ਹਰਸਿਮਰਤ ਬਾਦਲ ਦੀ ਚੁਣੌਤੀ

ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਹਰਸਿਮਰਤ ਕੌਰ ਬਾਦਲ ਵਲੋਂ ਖੇਤੀ ਕਾਨੂੰਨਾਂ ਬਾਰੇ ਦਿੱਤੇ ਗੁੰਮਰਾਹਕੁਨ ਬਿਆਨ ’ਤੇ ਬੋਲਦਿਆਂ ਕਿਹਾ

ਕਿਸਾਨ ਮੋਰਚੇ ਲਈ ਪਿੰਡ ਗੋਲੇਵਾਲਾ 'ਚ ਤਿਆਰ ਹੋ ਰਿਹਾ ਖੋਆ ਤੇ ਦੇਸੀ ਘਿਓ ਦੀਆਂ ਪਿੰਨੀਆਂ

ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਦਾ ਲਗਾਤਾਰ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਰੀਬ 35 ਦਿਨਾਂ ਤੋਂ ਕਿ

ਦਿੱਲੀ ਮੋਰਚੇ ਦੌਰਾਨ ਫਿਰ ਬੁਰੀ ਖ਼ਬਰ, ਭਾਕਿਯੂ ਰਾਜੇਵਾਲ ਦੇ ਖਜ਼ਾਨਚੀ ਜੰਗੀਰ ਪ੍ਰਤਾਪਗੜ੍ਹ ਦੀ ਮੌਤ

 ਖੇਤੀ ਕਾਨੂੰਨਾਂ ਖ਼ਿਲ਼ਾਫ ਦਿੱਲੀ ਵਿਖੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਸੰਘਰਸ਼ ਦੌਰਾਨ ਸਿੰਘੂ ਬਾਰਡਰ ’ਤੇ ਠੰਡ ਦਾ ਸ਼ਿਕਾਰ ਹੋਏ ਜ਼ਿਲ੍ਹਾ ਪਟਿਆਲਾ, ਹਲਕਾ ਸਨੌਰ

ਬੀ.ਜੇ.ਪੀ. ਪੰਜਾਬ ਦਾ ਮਾਹੌਲ ਖਰਾਬ ਕਰ ਰਹੀ ਹੈ: ਰੰਧਾਵਾ

ਅੱਜ ਪਠਾਨਕੋਟ ਵਿਖੇ ਕਾਂਗਰਸ ਵਰਕਰਾਂ ਦੀ ਮਿਲਣੀ ਦੌਰਾਨ ਕੈਬਨਿਟ ਮੰਤਰੀ ਜੇਲਾਂ ਅਤੇ ਸਹਿਕਾਰਤਾ ਮੰਤਰੀ ਪੰਜਾਬ ਨੇ ਕਿਹਾ ਕਿ ਬੇ.‌ਜੀ.ਪੀ. ਪੰਜਾਬ ਦਾ ਮਾਹੌਲ ਕਰਨ ਤੇ ਤੁਲੀ ਹੋਈ

ਭਾਜਪਾ ਨੇਤਾ ਹਰਜੀਤ ਗਰੇਵਾਲ ਖ਼ਿਲਾਫ਼ ਨਾਅਰੇ ਲਿਖਣ ਵਾਲੇ ਨੌਜਵਾਨਾਂ ’ਤੇ ਪੁਲਸ ਦੀ ਵੱਡੀ ਕਾਰਵਾਈ

ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ’ਚ ਭਾਜਪਾ ਨੇਤਾ ਹਰਜੀਤ ਗਰੇਵਾਲ ਖ਼ਿਲਾਫ਼ ਨਾਅਰੇ ਲਿਖਣ ਅਤੇ ਉਨ੍ਹਾਂ ਦੇ ਜੱਦੀ ਘਰ ਦੇ ਬਾਹਰ ਮੁਰਦਾਬਾਦ ਦੇ ਨਾਅਰੇ ਲਿਖਣ ਵਾਲੇ ਤਿੰਨ ਨੌਜਵਾਨ

ਪ੍ਰਧਾਨ ਮੰਤਰੀ ਮੋਦੀ ਪੰਜਾਬ ਭਾਜਪਾ ਦੇ 2 ਆਗੂਆਂ ਨਾਲ ਕਰਨਗੇ ਮੁਲਾਕਾਤ

ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸੰਘਰਸ਼ ਦਰਮਿਆਨ ਹੁਣ ਤੱਕ ਦੀ ਸਭ ਤੋਂ ਵੱਡੀ ਖ਼ਬਰ ਆਈ ਹੈ। ਕਿਸਾਨੀ ਮਸਲਿਆਂ ਸਬੰਧੀ ਅੱਜ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮ

ਭਾਜਪਾ ਲੀਡਰਾਂ ’ਤੇ ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ, ਸੁਖਬੀਰ ਨੂੰ ਵੀ ਆਖੀ ਇਹ ਗੱਲ

ਸ਼੍ਰੋਮਣੀ ਅਕਾਲੀ ਦਲ (ਡੀ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਡਸਾ ਨੇ ਇੱਥੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਪੁੱਤਰ ਨੂੰ ਈ. ਡੀ. ਦ

ਕਿਸਾਨ ਅੰਦੋਲਨ ਨੂੰ ਲੈ ਕੇ 'ਰਵਨੀਤ ਬਿੱਟੂ' ਨੇ ਫਿਰ ਆਖੀ ਵੱਡੀ ਗੱਲ

 ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨੇ ’ਤੇ ਬੈਠੇ ਹੋਏ ਹਨ। ਉਨ੍ਹਾਂ ਨੇ ਕਿਸਾਨ

ਸ਼ਹੀਦ ਕਿਸਾਨ ਦਾ ਨਮ ਅੱਖਾਂ ਨਾਲ ਕੀਤਾ ਅੰਤਿਮ ਸੰਸਕਾਰ

ਅੱਜ ਪਿੰਡ ਚਾਉਕੇ ਵਿਖੇ ਦਿੱਲੀ ਟਿਕਰੀ ਮੋਰਚੇ ਸ਼ਹੀਦ ਨੌਜਵਾਨ ਕਿਸਾਨ ਆਗੂ ਜਸ਼ਨਪ੍ਰੀਤ ਸਿੰਘ ਦਾ ਸਸਕਾਰ ਪਿੰਡ ਚਾਉਕੇ ਸ਼ਮਸ਼ਾਨਘਾਟ ’ਚ ਕੀਤਾ ਗਿਆ। ਇਸ ਦੁੱਖ ਦੀ ਘੜੀ ’ਚ ਚਾਉਕ

ਕੋਰੋਨਾ ਤੋਂ ਬਾਅਦ ਬਰਡ ਫਲੂ ਦੀ ਦਸਤਕ ਨੇ ਚਿਕਨ ਕਾਰੋਬਾਰੀਆਂ ਦੀ ਵਧਾਈ ਚਿੰਤਾ

ਵਿਸ਼ਵ ਸਮੇਤ ਭਾਰਤ ਵਿਚ ਕੋਰੋਨਾ ਦੀ ਬੀਮਾਰੀ ਦੇ ਡਰੋਂ ਲੋਕ ਅਜੇ ਉੱਭਰ ਨਹੀਂ ਸਕੇ ਹਨ ਕਿ ਹੁਣ ਦੇਸ਼ ਵਿਚ ਬਰਡ ਫਲੂ ਦੀ ਬੀਮਾਰੀ ਵਰਗੀ ਨਵੀਂ ਮੁਸੀਬਤ ਪੈਦਾ ਹੋ ਰਹੀ ਹੈ।

ਪੰਜਾਬ 'ਚ ਅੱਜ ਤੋਂ ਖੁੱਲ੍ਹਣਗੇ 5ਵੀਂ ਤੋਂ 12ਵੀਂ ਤੱਕ ਦੇ ਸਾਰੇ 'ਸਕੂਲ', 3 ਵਜੇ ਤੱਕ ਹੋਵੇਗੀ ਪੜ੍ਹਾਈ

 ਪੰਜਾਬ 'ਚ ਹੌਲੀ-ਹੌਲੀ ਕੋਰੋਨਾ ਤੋਂ ਆਮ ਹੋ ਰਹੇ ਹਾਲਾਤ ਅਤੇ ਵੈਕਸੀਨੇਸ਼ਨ ਦੇਣ ਦੀਆਂ ਤਿਆਰੀਆਂ ਦਰਮਿਆਨ ਸੂਬਾ ਸਰਕਾਰ ਨੇ 7 ਜਨਵਰੀ ਤੋਂ 5ਵੀਂ ਤੋਂ 12ਵੀਂ ਜਮਾਤ ਤੱਕ ਦੇ ਸਾਰੇ ਸਕੂ

ਦਿੱਲੀ ਮੋਰਚਾ: ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਲਈ 4 ਹਜ਼ਾਰ ਕਿਸਾਨ ਵਾਲੰਟੀਅਰ ਤਾਇਨਾਤ

ਖੇਤੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਲਗਭਗ ਡੇਢ ਮਹੀਨੇ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਅੰਦੋਲਨ ਕਰ ਰਹੇ ਵੱਖ-ਵੱਖ ਸੂਬਿਆਂ ਦੇ ਕਿਸਾਨ ਆਏ ਦਿਨ ਅੰਦੋਲਨ ਨੂੰ ਸੁਰੱਖਿਅਤ

ਬੇਅਦਬੀ ਕਾਂਡ : ਡੀ.ਆਈ.ਜੀ. ਖੱਟੜਾ ਨੂੰ ‘ਸਿਟ’ ਵਿਚੋਂ ਬਾਹਰ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਪੜਤਾਲ ਪ

'ਬਰਡ ਫਲੂ' ਨੂੰ ਲੈ ਕੇ 'ਪੰਜਾਬ' 'ਚ ਹਾਈ ਅਲਰਟ

ਕਈ ਸੂਬਿਆਂ 'ਚ ਬਰਡ ਫਲੂ ਦੀ ਦਸਤਕ ਨਾਲ ਪੰਜਾਬ 'ਚ ਹਾਈ ਅਲਰਟ ਐਲਾਨ ਕਰ ਦਿੱਤਾ ਗਿਆ ਹੈ। ਵੱਡੇ ਪੈਮਾਨੇ ’ਤੇ ਪੰਛੀਆਂ ਦੇ ਲਾਰ ਅਤੇ ਖੂਨ ਦੇ ਨਮੂਨੇ ਟੈਸਟ ਕੀਤੇ ਜਾ ਰਹੇ ਹਨ। ਹਾਲਾਂ

ਭੜਕਾਊ ਗਾਣੇ ਗਾਉਣ ਦੇ ਮਾਮਲੇ 'ਚ ਜੇਲ੍ਹ ਦੀਆਂ ਸਲਾਖ਼ਾਂ ਪਿੱਛੇ ਪਹੁੰਚਿਆ ਗਾਇਕ ਸ਼੍ਰੀ ਬਰਾੜ

ਬੀਤੇ ਕੁਝ ਦਿਨ ਪਹਿਲਾਂ ਪਟਿਆਲਾ ਪੁਲਸ ਵਲੋਂ ਪੰਜਾਬੀ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗਾਇਕ ਸ਼੍ਰੀ ਬਰਾੜ ਨੂੰ ਪੁਲਸ ਰਿਮਾਂਡ ਖ਼ਤਮ ਹੋਣ ਤੋਂ ਬਾ

ਕੈਪਟਨ ਅਮਰਿੰਦਰ ਸਿੰਘ ਭਜਪਾ ਦੇ ਮੁੱਖ ਮੰਤਰੀ ਵਾਂਗ ਪੇਸ਼ ਆ ਰਹੇ : ਬਾਦਲ

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਰੇਕ ਪਾਰਟੀ ਦੇ ਵੱਲੋਂ ਪੰਜਾਬ ਭਰ ਦੇ ਸ਼ਹਿਰਾਂ ’ਚ ਆਪਣੇ-ਆਪਣੇ ਉਮੀਦਵਾਰਾਂ ਲਈ ਵਰਕਰਾਂ ਸਮਰਥਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਤਹਿਤ

ਕਿਸਾਨਾਂ ਦੇ ਟਰੈਕਟਰਾਂ ਦੀਆਂ ਗੂੰਜਾਂ ਨੇ ਦਿੱਲੀ ਹਿਲਾ ਕੇ ਰੱਖ ਦਿੱਤੈ : ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੇ ਟਰੈਕਟਰਾਂ ਦੀਆਂ ਗੂੰਜਾਂ ਨੇ ਦਿੱਲੀ ਨੂੰ ਹਿਲਾ ਕੇ ਰੱਖ ਦਿੱਤਾ ਹ

ਮੁੱਖ ਮੰਤਰੀ ਨੇ ਜਨਵਰੀ ਮਹੀਨਾ ‘ਧੀਆਂ ਦੀ ਲੋਹੜੀ’ ਵਜੋਂ ਕੀਤਾ ਸਮਰਪਿਤ, ਭਲਾਈ ਸਕੀਮਾਂ ਦੀ ਕੀਤੀ ਸ਼ੁਰੂਆਤ

ਪੰਜਾਬ ਵਿਚ ਜਨਵਰੀ ਮਹੀਨਾ ‘ਧੀਆਂ ਦੀ ਲੋਹੜੀ’ ਦੇ ਤੌਰ ’ਤੇ ਸਮਰਪਿਤ ਰਹੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਧੀਆਂ ਦੀ ਲੋਹੜੀ ਦਾ ਆਗਾਜ਼ ਕਰਦਿਆਂ ਸੰਕੇਤ

ਸਾਬਕਾ ਅੰਡਰ 19 ਨੈਸ਼ਨਲ ਕ੍ਰਿਕਟ ਖਿਡਾਰੀ ਨਸ਼ੇ ਵਾਲੀਆਂ ਗੋਲੀਆਂ ਸਣੇ ਫਡ਼ਿਆ

ਕਈ ਸਾਲ ਪਹਿਲਾਂ ਰਾਸ਼ਟਰੀ ਪੱਧਰ ਦੀ ਅੰਡਰ 19 ਕ੍ਰਿਕਟ ਟੀਮ ਲਈ ਚੁਣਿਆ ਗਿਆ ਪਰ ਸੱਟ ਵੱਜਣ ਦੇ ਕਾਰਣ ਫਿਟਨੈੱਸ ਟੈਸਟ ’ਚ ਨਾਕਾਮਯਾਬ ਰਹਿਣ ਕਾਰਣ ਨਿਰਾਸ਼ ਹੋ ਗਿਆ ਅਤੇ ਨਸ਼ਿਆਂ ਦੀ ਦਲਦ

ਬੀ.ਐੱਸ.ਐੱਫ਼ ਨੇ ਪੰਜਾਬ ਦੀ ਸਰਹੱਦ ਤੋਂ ਹਿਰਸਾਤ ’ਚ ਲਏ 6 ਪਾਕਿਸਤਾਨੀ

ਸੀਮਾ ਸੁਰੱਖਿਆ ਬਲ ਨੇ ਸ਼ੁੱਕਰਵਾਰ ਨੂੰ ਪੰਜਾਬ ’ਚ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਸਥਿਤ ਇਲਾਕੇ ਤੋਂ 6 ਪਾਕਿਸਤਾਨੀ ਨੌਜਵਾਨਾਂ ਨੂੰ ਫੜਿ੍ਹਆ ਹੈ। ਅਧਿਕਾਰਤ ਸੂਤਰਾਂ

ਕਿਸਾਨੀ ਅੰਦੋਲਨ ਦੌਰਾਨ ਸਿੰਘੂ ਬਾਰਡਰ ਤੋਂ ਪਰਤੇ ਪੰਚ ਦੀ ਮੌਤ

ਬੀਤੇ ਦਿਨੀਂ ਸਿੰਘੂ ਬਾਰਡਰ ਕਿਸਾਨ ਧਰਨੇ ਤੋਂ ਪਰਤੇ ਇਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਸਥਾਨਕ ਪ੍ਰੋਫੈਸਰ ਇਨਕਲੇਵ ਦੇ ਰਹਿਣ ਵਾਲੇ ਪਿੰਡ ਸ਼ੇਖਪੁਰਾ ਦੇ ਪੰਚ

ਮਨਪ੍ਰੀਤ ਬਾਦਲ ਦਾ ਵੱਡਾ ਬਿਆਨ, 6 ਮਹੀਨੇ ਲਈ ਕੇਂਦਰ ਰੱਦ ਕਰੇ ਖੇਤੀ ਕਾਨੂੰਨ

ਕਿਸਾਨਾਂ ਨਾਲ ਅੱਜ ਅਠਵੇਂ ਦੌਰ ਦੀ ਗੱਲਬਾਤ ਤੋਂ ਪਹਿਲਾਂ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਦੇ ਹੋਏ ਤਿੰਨੇ ਖ

ਨਸ਼ੇੜੀ ਨੇ ਪਹਿਲਾਂ ਮਾਤਾ-ਪਿਤਾ ਨਾਲ ਕੀਤੀ ਕੁੱਟਮਾਰ ਫਿਰ ਪਵਿੱਤਰ ਗੁਟਕਾ ਸਾਹਿਬ ਦੀ ਕੀਤੀ ਬੇਅਦਬੀ

ਡਾਬਾ ਦੇ ਇਲਾਕੇ ਵਿਚ ਸਵੇਰ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ। ਜਦੋਂ ਇਕ ਘਰ ਦੇ ਬਾਹਰ ਪਵਿੱਤਰ ਗੁਟਕਾ ਸਾਹਿਬ ਦੇ ਅੰਗ ਫਟੇ ਹੋਏ ਮਿਲੇ। ਇਹ ਅੰਗ ਇਲਾਕੇ ਦੇ ਇਕ ਨਸ਼ੇੜੀ ਨੌਜਵਾਨ ਨ

ਮੋਦੀ ਸਰਕਾਰ ਦਾ ਹੰਕਾਰ ਭੰਨ੍ਹਣ ਲਈ ਸੈਂਕੜੇ ਟਰੈਕਟਰ-ਟਰਾਲੀਆਂ ਦਾ ਕਾਫ਼ਲਾ ਪਿੰਡਾਂ ਅੰਦਰ ਹੋਇਆ ਰਵਾਨਾ

ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਹਲਕੇ ਦੇ ਪਿੰਡਾਂ ’ਚ ਟਰੈਕਟਰ ਟਰਾਲੀਆਂ ਦੇ ਵੱਡੇ ਕਾਫ਼ਲੇ ਨਾਲ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਕਿਸਾਨਾਂ ਨੇ ਮੋਦੀ

ਦਿੱਲੀ ਧਰਨੇ ਤੋਂ ਆਈ ਦੁਖਦਾਈ ਖ਼ਬਰ, ਟਿਕਰੀ ਬਾਰਡਰ ’ਤੇ ਇਕ ਹੋਰ ਕਿਸਾਨ ਨੇ ਤੋੜਿਆ ਦਮ

ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਪਿੰਡ ਲੁੰਡੇਵਾਲਾ ਦੇ ਕਿਸਾਨ ਜਗਦੀਸ਼ ਸਿੰਘ ਪੁੱਤਰ ਮਿੱਠੂ ਸਿੰਘ ਟਿਕਰੀ ਬਾਰਡਰ ’ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤ

'ਬਰਡ ਫਲੂ' ਦੇ ਖ਼ਤਰੇ ਦਰਮਿਆਨ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ

 ਏਵੀਅਨ ਇਨਫਲੂਏਂਜ਼ਾ (ਬਰਡ ਫਲੂ) ਸਬੰਧੀ ਨਿਗਰਾਨੀ ਵਧਾਉਣ ਦੀ ਲੋੜ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅਜਿਹੇ ਸ਼ੱਕੀ ਮਾਮਲਿਆਂ ਦੀ ਜਾਂਚ ਪਸ਼ੂ ਪਾਲਣ ਮਹਿਕਮੇਦੀ ਰੀਜਨਲ ਡਿਸੀਜਿਜ਼ ਡ

ਸੁਪਰੀਮ ਕੋਰਟ ਰੋਕ ਦੀ ਥਾਂ ਕਾਨੂੰਨ ਰੱਦ ਕਰਵਾਏ: ਉਗਰਾਹਾਂ

ਭਾਰਤੀ ਕਿਸਾਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਨਾ ਖੁਸ਼ ਨਜ਼ਰ ਆਏ ਹਨ ਉਨ੍ਹਾਂ ਨੇ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨਾਂ '

ਸੁਪਰੀਮ ਕੋਰਟ ਰੋਕ ਦੀ ਥਾਂ ਕਾਨੂੰਨ ਰੱਦ ਕਰਵਾਏ: ਉਗਰਾਹਾਂ

ਭਾਰਤੀ ਕਿਸਾਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਸੁਪਰੀਮ ਕੋਰਟ ਦੀ ਸੁਣਵਾਈ ਤੋਂ ਨਾ ਖੁਸ਼ ਨਜ਼ਰ ਆਏ ਹਨ ਉਨ੍ਹਾਂ ਨੇ ਸੁਪਰੀਮ ਕੋਰਟ ਵਲੋਂ ਖੇਤੀ ਕਾਨੂੰਨ

ਦਿੱਲੀ ਧਰਨੇ ਤੋਂ ਵਾਪਸ ਪਰਤੇ ‘ਧੌਲਾ’ ਦੇ ਕਿਸਾਨ ਵੱਲੋਂ ਖੁਦਕੁਸ਼ੀ

 ਕੱਲ ਸ਼ਾਮ ਦਿੱਲੀ ਕਿਸਾਨੀ ਧਰਨੇ ਤੋਂ ਵਾਪਸ ਪਰਤੇ ਪਿੰਡ ਧੌਲਾ ਦੇ ਇਕ ਕਿਸਾਨ ਵੱਲੋਂ ਰਾਤ ਨੂੰ ਫਾਹਾ ਲੈ ਕੇ ਖ਼ੁਦਕਸ਼ੀ ਕਰ ਲਈ ਗਈ।ਜਾਣਕਾਰੀ ਅਨੁਸਾਰ ਪਿੰਡ ਧੌਲ

ਮੰਤਰੀ ਮੰਡਲ ਵਲੋਂ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਇਸ ਨਾਲ ਖੜ੍ਹੇ ਬਕਾਏ ਦਾ ਭੁਗਤਾਨ ਅਤੇ ਨਿਪਟਾਰਾ ਹੋ ਸਕੇਗਾ। ਯਕਮੁਸ਼ਤ ਨਿਪਟਾਰਾ ਸਕੀਮ ਦ

ਕੰਗਣਾ ਵੱਲੋਂ ਬਜ਼ੁਰਗ ਬੀਬੀ ਨੂੰ ਗ਼ਲਤ ਬੋਲਣ ਦਾ ਮਾਮਲਾ : ਹੁਣ 14 ਜਨਵਰੀ ਨੂੰ ਹੋਵੇਗੀ ਸੁਣਵਾਈ

ਕਿਸਾਨੀ ਅੰਦੋਲਨ ਦਾ ਵਿਰੋਧ ਕਰਨ ਵਾਲੀ ਫਿਲਮ ਸਟਾਰ ਕੰਗਣਾ ਰਣੌਤ ਵਲੋਂ ਬਜ਼ੁਰਗ ਕਿਸਾਨੀ ਮਹਿੰਦਰ ਕੌਰ ’ਤੇ ਕਥਿਤ ਸ਼ਰਮਨਾਕ ਟਵੀਟ ਕੀਤਾ ਗਿਆ ਸੀ। ਜਿਸ ਤੋਂ ਬਾਅਦ ਬਜ਼ੁਰਗ ਕਿਸਾ

ਪਾਵਨ ਨਗਰੀ ’ਚ ਵੀ ਚੁੱਪ ਚਪੀਤੇ ਧੜੱਲੇ ਨਾਲ ਹੋ ਰਹੀ ਹੈ ਚਾਈਨਾ ਡੋਰ ਦੀ ਵਿਕਰੀ

ਮੱਕਰ ਸੰਗਰਾਂਦ ਦਾ ਦਿਨ ਨਜ਼ਦੀਕ ਆਉਂਦੇ ਹੀ ਪਾਵਨ ਨਗਰੀ ਸ਼ਹਿਰ ’ਚ ਪਤੰਗਾਂ ਦੀ ਵਿਕਰੀ ਪੂਰੇ ਜ਼ੋਰਾਂ ’ਤੇ ਸ਼ੁਰੂ ਹੋ ਗਈ ਹੈ ਪਰ ਇਸਦੇ ਨਾਲ ਸਰਕਾਰ ਵੱਲੋਂ ਲਗਾਈ ਖੂਨੀ ਡੋਰ ਦੀ ਵਿ

ਜਗਰਾਉਂ ਨਗਰ ਕੌਂਸਲ ਦੀਆਂ ਹੋਣ ਵਾਲੀਆਂ ਚੋਣਾਂ ਦੀ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਤਿਆਰੀ

ਜਗਰਾਉਂ ਨਗਰ ਕੌਂਸਲ ਦੀਆਂ ਹੋਣ ਵਾਲੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਪੂਰੀ ਤਿਆਰੀ ਕਰ ਲਈ ਹੈ। ਇਸੇ ਲੜੀ ਵਿੱਚ ਜਗਰਾਓ ਦੇ ਸਾਬਕਾ ਵਿਧਾਇਕ ਐੱਸ. ਆਰ. ਕਲੇਰ ਅਤੇ ਐੱਸ.

ਮੋਹਾਲੀ 'ਚ 'ਬਰਡ ਫਲੂ' ਦੀ ਦਹਿਸ਼ਤ, ਮਰੇ ਹੋਏ ਮਿਲੇ ਅੱਧੀ ਦਰਜਨ ਤੋਂ ਵੱਧ 'ਕਾਂ'

 ਮੋਹਾਲੀ ਦੇ ਸ਼ਮਸ਼ਾਨਘਾਟ 'ਚ ਬੀਤੇ ਦਿਨ ਵੱਖ-ਵੱਖ ਥਾਵਾਂ ’ਤੇ ਅੱਧੀ ਦਰਜਨ ਤੋਂ ਵੱਧ ਕਾਂ ਮਰੇ ਹੋਏ ਮਿਲੇ ਹਨ। ਇਨ੍ਹਾਂ 'ਚੋਂ ਚਾਰ ਕਾਂ ਅਜਿਹੇ ਸਨ, ਜਿਹੜੇ ਸ਼ਮਸ਼ਾਨਘਾਟ ਦੇ ਮੁਲਾਜ਼ਮ

'ਨਵਜੋਤ ਸਿੱਧੂ' ਦੇ ਨਵੇਂ ਟਵੀਟ ਨੇ ਕੇਂਦਰ 'ਤੇ ਸਾਧਿਆ ਨਿਸ਼ਾਨਾ

ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਟਵਿੱਟਰ ’ਤੇ ਬਹੁਤ ਸਰਗਰਮ ਰਹਿੰਦੇ ਹਨ। ਕੇਂਦਰ ਦੇ ਖ਼ੇਤੀ ਕਾਨੂੰਨਾਂ ਨਾਲ ਸਬੰਧਿਤ ਉਨ੍ਹਾਂ ਦੇ ਦਰਜਨਾਂ ਟਵੀਟ ਆਏ ਹਨ, ਜਿਨ੍

ਭਾਜਪਾ ਨੂੰ ਝਟਕਾ, ਜ਼ਿਲ੍ਹਾ ਪ੍ਰਧਾਨ ਸਮੇਤ ਇਕ ਦਰਜਨ ਅਹੁਦੇਦਾਰ ਅਕਾਲੀ ਦਲ ’ਚ ਸ਼ਾਮਲ

ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਮਾਨਸਾ ਜ਼ਿਲ੍ਹੇ ਅੰਦਰ ਲਗਭਗ ਇਕ ਦਰਜਨ ਦੇ ਕਰੀਬ ਅਹੁਦੇਦਾਰਾਂ ਵਲੋਂ ਭਾਜਪਾ ਨੂੰ ਅਸਤੀਫ਼ਾ ਦਿੰਦਿਆਂ

ਅਡਾਨੀ-ਅੰਬਾਨੀ ਵਰਗਿਆਂ ਨੂੰ ਮਦਦ ਪਹੁੰਚਾਉਣ ਲਈ ਕੀਤਾ ਜਾ ਰਿਹੈ FCI ਦਾ ਖ਼ਾਤਮਾ : ਨਵਜੋਤ ਸਿੱਧੂ

ਮੀਡੀਆ ਸਾਹਮਣੇ ਆਏ ਨਵਜੋਤ ਸਿੱਧੂ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜਮ ਕੇ ਭੜਾਸ ਕੱਢਦੇ ਹੋਏ ਕੇਂਦਰ ਦੀ ਐੱਨ.ਡੀ.ਏ. ਸਰਕਾਰ ’ਤੇ ਦੋਸ਼ ਲਾਏ ਹਨ। ਨਵਜੋਤ ਸਿੱਧ

ਕਿਸਾਨ ਅੰਦੋਲਨ ਦਰਮਿਆਨ ਟਿੱਕਰੀ ਬਾਰਡਰ ਤੋਂ ਆਈ ਇਕ ਹੋਰ ਬੁਰੀ ਖ਼ਬਰ

ਕੇਂਦਰ ਸਰਕਾਰ ਦੇ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ ਪਿਛਲੇ 51 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਚੱਲ ਰਹੇ ਪ੍ਰਦਰਸ਼ਨਾਂ ਦੌਰਾਨ ਟਿੱਕਰੀ ਬਾਰਡਰ ਤੋਂ ਇਕ ਹੋਰ ਬੁ

ਪੰਜਾਬ 'ਚ 'ਬਰਡ ਫਲੂ' ਨੂੰ ਲੈ ਕੇ ਚਿੰਤਾ ਭਰੀ ਖ਼ਬਰ, ਇਸ ਜ਼ਿਲ੍ਹੇ 'ਚ ਹੋਈ ਐਂਟਰੀ!

 ਪੰਜਾਬ 'ਚ ਬਰਡ ਫਲੂ ਨੂੰ ਲੈ ਕੇ ਬਹੁਤ ਹੀ ਚਿੰਤਾ ਵਾਲੀ ਖ਼ਬਰ ਆ ਰਹੀ ਹੈ। ਪਤਾ ਲੱਗਾ ਹੈ ਕਿ ਬੀਤੇ ਦਿਨ ਪੰਜਾਬ ਦੇ ਜ਼ਿਲ੍ਹੇ ਮੋਹਾਲੀ ਦੇ ਸ਼ਮਸ਼ਾਨਘਾਟ 'ਚ ਜਿਹੜੇ ਕਾਂ ਮ੍ਰਿਤਕ ਪਾਏ ਗ

ਫ਼ਿਰੋਜ਼ਪੁਰ ਦੇ ਡੀ.ਐੱਸ.ਪੀ. ਦੀ ਫੇਸਬੁੱਕ ਆਈ.ਡੀ. ਹੈੱਕ, ਕੀਤੇ ਇਹ ਮੈਸੇਜ

ਸਾਈਬਰ ਕ੍ਰਾਈਮ ਤਹਿਤ ਮਸ਼ਹੂਰ ਹਸਤੀਆਂ ਆਦਿ ਦੇ ਸੋਸ਼ਲ ਮੀਡੀਆ ਅਕਾਊਂਟ ਹੈੱਕ ਕਰਕੇ ਲੋਕਾਂ ਨੂੰ ਬਲੈਕਮੇਲ ਕਰਨ ਅਤੇ ਪੈਸੇ ਆਦਿ ਮੰਗਣ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰ

ਅਕਾਲੀ ਦਲ ਨੂੰ ਝਟਕਾ, ਕੁਲਵੰਤ ਸਿੰਘ ਨੂੰ ਪਾਰਟੀ 'ਚੋਂ ਕੱਢਣ ਦੇ ਵਿਰੋਧ 'ਚ 28 ਆਗੂਆਂ ਨੇ ਦਿੱਤੇ ਅਸਤੀਫ਼ੇ

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਕਰਾਰਾ ਝਟਕਾ ਲੱਗਾ ਜਦੋਂ ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢੇ ਜਾਣ ਤੋਂ ਇਕ ਦਿ

ਦਿੱਲੀ ਅੰਦੋਲਨ ਦਰਮਿਆਨ ਆਈ ਬੁਰੀ ਖ਼ਬਰ, ਧਰਨੇ ਤੋਂ ਪਰਤੇ ਕਿਸਾਨ ਦੀ ਮੌਤ

ਪਿਛਲੇ ਦਿਨੀਂ ਦਿੱਲੀ ਬਾਰਡਰ ’ਤੇ ਚੱਲ ਰਹੇ ਕਿਸਾਨੀ ਧਰਨੇ ਤੋਂ ਵਾਪਸ ਪਰਤੇ ਹਲਕਾ ਸਮਾਣਾ ਦੇ ਪਿੰਡ ਤਰੈਂ ਦੇ ਵਾਸੀ ਕਿਸਾਨ ਜੋਗਿੰਦਰ ਸਿੰਘ ਨੰਬਰਦਾਰ (65) ਦੀ ਮੌਤ ਹੋ ਗਈ। ਉਨ੍ਹਾ

ਮਾਨਸਾ 'ਚ ਚੋਣ ਪ੍ਰਚਾਰ ਕਰਨ ਆਏ ਭਾਜਪਾ ਆਗੂਆਂ ਨੂੰ ਪਈਆਂ ਭਾਜਡ਼ਾਂ, ਵਾਹਨ ਛੱਡ ਜਾਣਾ ਪਿਆ ਵਾਪਸ

 ਅੱਜ ਮਾਨਸਾ ਦੇ ਵਾਰਡ ਨੰਬਰ 27 ਵਿਚ ਭਾਜਪਾ ਵੱਲੋਂ ਫਰਵਰੀ ਵਿਚ ਹੋਣ ਵਾਲੀਆਂ ਮਿਊਸੀਪਲ ਚੋਣਾਂ ਦੇ ਚਲਦਿਆਂ ਚੋਣ ਰੈਲੀ ਕਰਨ ਪਹੁੰਚੇ ਭਾਜਪਾ ਦੇ ਲੀਡਰਾਂ ਦਾ ਸਮੂਹ ਕਿਸਾਨ ਜੱਥੇਬ

ਪੱਟੀ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਗੋਲ਼ੀਬਾਰੀ, ਇਕ ਦੀ ਮੌਤ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ

ਪੱਟੀ ਤਰਨਤਾਰਨ ਰੋਡ ਸਥਿਤ ਮਾਹੀ ਪੈਲੇਸ ਨੇਡ਼ੇ ਪੁਲਸ ਅਤੇ ਗੈਂਗਸਟਰ ਵਿਚਕਾਰ ਗੋਲੀਬਾਰੀ ਦਾ ਬਹੁਤ ਵੱਡਾ ਪੁਲਸ ਮੁਕਾਬਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐੱਸ.ਐੱਸ.ਪੀ. ਤ

21 ਜਨਵਰੀ ਤੋਂ ਪੂਰਨ ਤੌਰ 'ਤੇ ਖੋਲੇ ਜਾਣਗੇ ਪੰਜਾਬ ਦੇ ਕਾਲਜ ਤੇ ਯੂਨੀਵਰਸਿਟੀਆਂ

ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21

ਅਕਾਲੀ ਦਲ ਵੱਲੋਂ ਨਗਰ ਕੌਂਸਲ ਮਜੀਠਾ ਦੇ 7 ਵਾਰਡਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਸੂਬੇ 'ਚ ਨਗਰ ਕੌਂਸਲ ਦੀਆਂ ਚੋਣਾਂ ਦੇ ਹੋਏ ਐਲਾਨ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜ

ਕਿਸਾਨ ਅੰਦੋਲਨ ਦੌਰਾਨ NIA ਵੱਲੋਂ ਨੋਟਿਸ ਭੇਜੇ ਜਾਣ 'ਤੇ ਭੜਕੇ 'ਭਗਵੰਤ ਮਾਨ', ਦਿੱਤਾ ਇਹ ਵੱਡਾ ਬਿਆਨ

ਆਮ ਆਦਮੀ ਪਾਰਟੀ ਨੇ ਕੇਂਦਰੀ ਏਜੰਸੀਆਂ ਵੱਲੋਂ ਕਿਸਾਨਾਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲੀਆਂ ਸੰਸਥਾਵਾਂ ਨੂੰ ਭੇਜੇ ਜਾ ਰਹੇ ਨੋਟਿਸਾਂ ਦੀ ਸਖ਼ਤ ਸ਼ਬਦਾਂ 'ਚ ਨਿੰਦਿਆ ਕਰਦੇ ਹੋਏ ਇਸ

ਭਾਰਤੀ ਮੂਲ ਦੀ ਉਜ਼ਰਾ ਜ਼ੇਯਾ ਵਿਦੇਸ਼ ਵਿਭਾਗ ਵਿਚ ਅੰਡਰ ਸੈਕਟਰੀ ਨਿਯੁਕਤ

ਸੈਕਰਾਮੈਂਟੋ, ਕੈਲੀਫੋਰਨੀਆ 20 ਜਨਵਰੀ (ਹੁਸਨ ਲੜੋਆ ਬੰਗਾ)-  ਭਾਰਤੀ ਮੂਲ ਦੀ ਅਮਰੀਕਨ ਡਿਪਲੋਮੈਟ ਉਜ਼ਰਾ ਜ਼ੇਯਾ ਜਿਸ ਨੇ

ਸ਼ਰਾਰਤੀ ਅਨਸਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ

 ਸਥਾਨਕ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ ’ਤੇ ਸਥਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਦੀਪ ਸਿੰਘ ’ਚ ਕਿਸੇ ਸ਼ਰਾਰਤੀ ਅਨਸਰ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸ

ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਕੇ 'ਅਕਾਲੀ ਦਲ' ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

 ਪੰਜਾਬ ਅੰਦਰ 14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਪੁਰਾ ਨਗਰ ਕੌਂਸਲ ਦੇ 31 ਵਾਰਡਾਂ 'ਚੋਂ 13 ਵਾਰਡਾਂ ਦੇ ਉਮੀਦਵਾਰਾਂ ਦੀ

ਦਿੱਲੀ ਵਿਖੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਪਰਵਿੰਦਰ ਸਿੰਘ ਦਾ ਔਲਖ ਪਿੰਡ ਕੀਤਾ ਅੰਤਿਮ ਸੰਸਕਾਰ

ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਸਰਦੀ ਕਰਕੇ ਬਿਮਾਰ ਹੋਏ 22 ਸਾਲਾਂ ਦੇ ਨੌਜਵਾਨ ਪਰਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਉਹਨਾਂ ਦੇ ਪਿੰਡ ਔਲਖ ਵਿ

ਬੇਅੰਤ ਸਿੰਘ ਕਤਲ ਮਾਮਲੇ 'ਚ 'ਜਗਤਾਰ ਸਿੰਘ ਹਵਾਰਾ' ਦੀ ਜ਼ਮਾਨਤ ਪਟੀਸ਼ਨ ਖਾਰਜ਼

 ਪੰਜਾਬ ਦੇ ਸਵ. ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ 'ਚ ਦਿੱਲੀ ਦੀ ਤਿਹਾੜ ਜੇਲ੍ਹ 'ਚ ਉਮਰਕੈਦ ਦੀ ਸੱਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਪਟੀਸ਼

ਤੀਜੀ ਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਅਤੇ ਪਹਿਲੀ ਤੇ ਦੂਜੀ ਲਈ 1 ਫਰਵਰੀ ਤੋਂ ਖੁੱਲ੍ਹਣਗੇ ਸਕੂਲ

ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਪਿਆਂ ਵੱਲੋਂ ਆ ਰਹੀ ਲਗਾਤਾਰ ਮੰਗ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪ੍ਰਾਇਮਰੀ ਕਲਾਸਾਂ ਲਈ 27 ਜਨਵਰੀ ਤ

ਦਿੱਲੀ ਕਿਸਾਨੀ ਸੰਘਰਸ਼ ਤੋਂ ਪਰਤੇ ਨਾਮੀ ਕਬੱਡੀ ਖਿਡਾਰੀ ਬਘੇਲ ਸਿੰਘ ਦੀ ਮੌਤ

ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ’ਚ ਆਪਣੀਆਂ ਜਾਨਾਂ ਗਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ

ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੀ ਜਨਾਨੀ ਕੋਲੋਂ 16 ਲੱਖ ਦਾ ਸੋਨਾ ਜ਼ਬਤ

ਐੱਸ. ਜੀ. ਆਰ. ਡੀ. ਏਅਰਪੋਰਟ ’ਤੇ ਅਰਬ ਦੇਸ਼ਾਂ ਵਲੋਂ ਸੋਨੇ ਦੀ ਤਸਕਰੀ ਲਗਾਤਾਰ ਜਾਰੀ ਹੈ। ਕਸਟਮ ਵਿਭਾਗ ਦੀ ਟੀਮ ਵਲੋਂ ਇਕ ਵਾਰ ਫਿਰ ਤੋਂ ਦੁਬਈ ਤੋਂ ਆਈ ਇੱਕ ਬੀਬੀ ਤੋਂ 16.30 ਲੱਖ ਰੁਪਏ

ਪੰਜਾਬ 'ਚ 'ਬਰਡ ਫਲੂ' ਦਾ ਪਹਿਲਾ ਮਾਮਲਾ ਆਇਆ ਸਾਹਮਣੇ

ਪੰਜਾਬ 'ਚ ਵੀ ਬਰਡ ਫਲੂ ਦਾ ਪਹਿਲਾ ਮਾਮਲਾ ਸਾਹਮਣੇ ਆ ਗਿਆ ਹੈ। ਮੋਹਾਲੀ 'ਚ ਡੇਰਾਬੱਸੀ ਦੇ ਨਜ਼ਦੀਕ ਸਥਿਤ ਪਿੰਡ ਬੇਹੜਾ ਦੇ ਦੋ ਪੋਲਟਰੀ ਫਾਰਮਾਂ 'ਚ ਬਰਡ ਫਲੂ ਦੀ ਪੁਸ਼ਟੀ ਹੋ ਚੁੱਕੀ ਹ

ਆਸਟਰੇਲੀਆ ਹਵਾਈ ਫ਼ੌਜ ’ਚ ਨਿਯੁਕਤ ਹੋਏ ਸਿਮਰਨ ਦੀ ਪ੍ਰਾਪਤੀ ਕੌਮ ਲਈ ਵੱਡਾ ਮਾਣ : ਬੀਬੀ ਜਗੀਰ ਕੌਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਸਟਰੇਲੀਆ ਹਵਾਈ ਫ਼ੌਜ ਵਿਚ ਨਿਯੁਕਤ ਹੋਣ ’ਤੇ ਪੰਜਾਬੀ ਮੂਲ ਦੇ ਸਿੱਖ ਨੌਜਵਾਨ ਸਿਮਰਨ ਸਿੰਘ ਸੰਧੂ ਦੀ ਸ਼

ਇਟਲੀ : ਸਮਾਜ ਸੇਵੀ ਸੰਸਥਾ ਨੇ 2 ਪੰਜਾਬੀ ਨੌਜਵਾਨਾਂ ਦਾ ਕੀਤਾ ਅੰਤਿਮ ਸੰਸਕਾਰ

 ਭਾਰਤੀ ਨੌਜਵਾਨ ਸੁਨਿਹਰੇ ਭਵਿੱਖ ਲਈ ਆਪਣੀ ਜਨਮ ਭੂਮੀ ਨੂੰ ਛੱਡ ਕੇ ਵਿਦੇਸ਼ਾਂ ਦੀ ਧਰਤੀ ਵੱਲ ਰੁੱਖ਼ ਕਰਦੇ ਹਨ ਪਰ ਕਈ ਨੌਜਵਾਨਾਂ ਨੂੰ ਵਿਦੇਸ਼ਾਂ ਦੀ ਧਰਤੀ ਉੱਤੇ ਆ ਕੇ ਵੀ ਕਿਸ

ਨਾਭਾ 'ਚ ਕਾਂਗਰਸ ਨੂੰ ਵੱਡਾ ਝਟਕਾ, 9 ਟਕਸਾਲੀ ਆਗੂ 'ਆਪ' 'ਚ ਸ਼ਾਮਲ

ਸ਼ਹਿਰ 'ਚ ਕਾਂਗਰਸ ਪਾਰਟੀ ਨੂੰ ਆਮ ਆਦਮੀ ਪਾਰਟੀ ਲਗਾਤਾਰ ਝਟਕੇ ਤੇ ਝਟਕਾ ਦੇ ਰਹੀ ਹੈ। ਕਾਂਗਰਸ ਨੂੰ ਨਾਭਾ ਸ਼ਹਿਰ 'ਚ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਕਾਂਗਰਸ ਦੇ ਪੁਰਾਣੇ 9 ਟਕਸ

ਦੁਨੀਆ ਦਾ ਪਹਿਲਾ ਹਸਪਤਾਲ ਬਣਿਆ 'PGI', ਇੰਨੀ ਘੱਟ ਉਮਰ ਦੀ ਬੱਚੀ ਦੇ ਨੱਕ 'ਚੋਂ ਕੱਢਿਆ 'ਟਿਊਮਰ'

ਇੱਥੇ ਪੀ. ਜੀ. ਆਈ. ਦੇ ਡਾਕਟਰਾਂ ਨੇ 1 ਸਾਲ, 4 ਮਹੀਨੇ ਦੀ ਇਕ ਬੱਚੀ ਦੇ ਨੱਕ 'ਚੋਂ 3 ਸੈਂਟੀਮੀਟਰ ਲੰਬਾ ਟਿਊਮਰ ਕੱਢਣ 'ਚ ਸਫ਼ਲਤਾ ਹਾਸਲ ਕੀਤੀ ਹੈ। ਪੀਡੀਆਟ੍ਰਿਕ ਨਿਊਰੋ ਐਂਡੋਸਕੋਪੀ ਦੇ

ਪਹਿਲੀ ਵਾਰ ਮੰਤਰੀ ਮੰਡਲ 'ਚ ਸ਼ਾਮਲ ਹੋਣਗੀਆਂ 5 ਬੀਬੀਆਂ

ਬਾਈਡੇਨ ਦੀ ਕੈਬਨਿਟ ਅਮਰੀਕੀ ਇਤਿਹਾਸ ਵਿਚ ਨਸਲੀ ਤੌਰ 'ਤੇ ਸਭ ਤੋਂ ਵੱਖਰੀ ਹੋਵੇਗੀ। ਮੰਤਰੀ ਮੰਡਲ ਦੇ ਸਾਥੀਆਂ ਵਿਚ ਕਈਆਂ ਨਾਲ ਪਹਿਲੀ ਵਾਰ ਵਾਲਾ ਸੰਯੋਗ ਬਣ ਰਿਹਾ ਹੈ। ਜਿਵੇਂ ਕਿ

ਸਿੱਖ ਟੀਵੀ ਐਂਕਰ ਨੂੰ ਧਮਕੀ ਮਿਲਣ ਦੇ ਮਾਮਲੇ ’ਚ ਜਗੀਰ ਕੌਰ ਨੇ ਇਮਰਾਨ ਖਾਨ ਨੂੰ ਲਿਖਿਆ ਪੱਤਰ

ਪਾਕਿਸਤਾਨ ’ਚ ਸਿੱਖ ਟੀਵੀ ਐਂਕਰ ਸ. ਹਰਮੀਤ ਸਿੰਘ ਨੂੰ ਧਮਕੀਆਂ ਮਿਲਣ ਦਾ ਨੋਟਿਸ ਲੈਂਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸ

ਪੰਜਾਬ 'ਚ ਮੈਡੀਕਲ ਦੀ ਪੜ੍ਹਾਈ ਕਰ ਰਹੇ 'ਦਲਿਤ ਵਿਦਿਆਰਥੀਆਂ' ਦਾ ਭਵਿੱਖ ਖ਼ਤਰੇ 'ਚ

ਪੰਜਾਬ ਅੰਦਰ ਮੈਡੀਕਲ ਸਿੱਖਿਆ ਹਾਸਲ ਕਰ ਰਹੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਦੇ ਭਵਿਖ 'ਤੇ ਖ਼ਤਰਾ ਮੰਡਰਾ ਰਿਹਾ ਹੈ। ਮੈਡੀਕਲ ਸਿੱਖਿਆ ਨਾਲ ਜੁੜੇ ਇਨ੍ਹਾਂ ਵਿਦਿ

ਡੇਰਾਬੱਸੀ 'ਚ 'ਮੁਰਗੀਆਂ' ਨੂੰ ਮਾਰਨ ਦੀ ਪ੍ਰਕਿਰਿਆ ਸ਼ੁਰੂ, ਅਗਲੇ ਹੁਕਮਾਂ ਤੱਕ ਸੀਲ ਰਹਿਣਗੇ ਪੋਲਟਰੀ ਫਾਰਮ

ਡੇਰਾਬੱਸੀ ਵਿਖੇ ਪਿੰਡ ਬੇਹੜਾ ਦੇ ਦੋ ਪੋਲਟਰੀ ਫ਼ਾਰਮਾਂ 'ਚ ਬਰਡ ਫਲੂ ਦੀ ਪੁਸ਼ਟੀ ਹੋਣ ਤੋਂ ਬਾਅਦ ਪ੍ਰਸ਼ਾਸਨ ਨੇ ਮੁਰਗੀਆਂ ਨੂੰ ਮਾਰਨ ਪ੍ਰਕਿਰਿਆ ਸ਼ੁਰੂ ਕੀਤੀ ਹੈ। ਪਹਿਲੇ ਦਿਨ ਦੋ

ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ 'ਕੈਪਟਨ' ਵੱਲੋਂ ਵੱਡੀ ਮਦਦ ਦਾ ਐਲਾਨ

 ਕੇਂਦਰ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਨੂੰ ‘ਅਣਮਨੁੱਖੀ’ ਕਰਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾ

ਪਟਿਆਲਾ ਦੇ ਇਸ ਪਿੰਡ ’ਚ ਭਾਜਪਾ ਲੀਡਰਾਂ ਦੀ ਐਂਟਰੀ ਬੈਨ, ਲੱਗੇ ਪੱਕੇ ਬੋਰਡ

ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਮੱਦੇਨਜ਼ਰ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਭਾਜਪਾ ਵਰਕਰਾਂ ਦਾ ਵਿਰੋਧ ਦੇਖਣ ਨੂੰ ਮਿਲ ਰਿਹਾ ਹੈ ਅਤੇ ਕਈ ਥਾਵਾਂ ਤੇ ਭਾਜਪਾ ਵਰਕਰ

ਕਿਸਾਨੀ ਸੰਘਰਸ਼ ਦੌਰਾਨ ਪਿੰਡ ਰਾਮੂਵਾਲਾ ਦੇ ਕਿਸਾਨ ਆਗੂ ਗੁਰਦੇਵ ਸਿੰਘ ਦੀ ਮੌਤ

 ਪਿੰਡ ਰਾਮੂਵਾਲਾ ਦੇ ਕਿਸਾਨ ਆਗੂ ਗੁਰਦੇਵ ਸਿੰਘ (82) ਕਿਸਾਨ ਸੰਘਰਸ਼ ਦੌਰਾਨ ਠੰਡ ਲੱਗਣ ਕਾਰਣ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੀ ਮੌਤ ’ਤੇ ਵੱਖ-ਵੱਖ ਪਿੰਡਾਂ ਦੀਆਂ ਇਕਾਈਆਂ ਦੇ

ਹਿਮਾਚਲ ’ਚ ਬਰਫ਼ਬਾਰੀ ਨਾਲ ਸੈਲਾਨੀ ਹੋਏ ਆਕਰਸ਼ਿਤ, ਵੋਲਵੋ ਬੱਸਾਂ ’ਚ ਸੀਟਾਂ ਫੁੱਲ

ਹਿਮਾਚਲ ਵਿਚ ਹੋਈ ਤਾਜ਼ਾ ਬਰਫ਼ਬਾਰੀ ਨੇ ਸੈਲਾਨੀਆਂ ਨੂੰ ਆਪਣੇ ਵੱਲ ਆਕਰਸ਼ਿਤ ਕੀਤਾ ਹੈ, ਜਿਸ ਤਹਿਤ ਹਿਮਾਚਲ ਦੇ ਸ਼ਿਮਲਾ, ਮਨਾਲੀ ਅਤੇ ਚੰਬਾ ਸਮੇਤ ਮੁੱਖ ਹਿੱਲ ਸਟੇਸ਼ਨਾਂ ’ਤੇ ਜਾਣ ਵਾ

ਕੈਪਟਨ ਨੇ ਖੇਤੀ ਕਾਨੂੰਨਾਂ ਬਾਰੇ ਪਹਿਲਾਂ ਨਾ ਦੱਸ ਕੇ ਪੰਜਾਬ ਦੇ ਲੋਕਾਂ ਨਾਲ ਕੀਤੀ ਗੱਦਾਰੀ : ਰਾਘਵ ਚੱਢਾ

ਆਮ ਆਦਮੀ ਪਾਰਟੀ ਦੇ ਪੰਜਾਬ ਸਹਿ ਇੰਚਾਰਜ ਰਾਘਵ ਚੱਢਾ ਨੇ ਦੱਸਿਆ ਕਿ ਆਰ. ਟੀ. ਆਈ. ਰਾਹੀਂ ਖੁਲਾਸਾ ਹੋਇਆ ਹੈ ਕਿ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਪਾਸ ਕੀਤੇ ਜਾਣ ਬਾਰੇ ਕੈ. ਅਮਰ

ਗਣਤੰਤਰ ਦਿਵਸ ਮੌਕੇ ਸ੍ਰੀ ਮੁਕਤਸਰ ਸਾਹਿਬ ’ਚ ਮਨਪ੍ਰੀਤ ਬਾਦਲ ਨੇ ਲਹਿਰਾਇਆ ਤਿਰੰਗਾ

ਗਣਤੰਤਰ ਦਿਵਸ ਸਮਾਰੋਹ ਦੌਰਾਨ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ

ਟਿੱਕਰੀ ਬਾਰਡਰ ਤੋਂ ਫਿਰ ਆਈ ਮਾੜੀ ਖ਼ਬਰ, ਸੰਘਰਸ਼ ਦੇ ਲੇਖੇ ਲੱਗਿਆ ਪਿੰਡ ਧਿੰਗੜ੍ਹ ਦਾ ਗੁਰਮੀਤ

ਜ਼ਿਲ੍ਹੇ ਦੇ ਪਿੰਡ ਧਿੰਗੜ੍ਹ ਦੇ ਕਿਸਾਨ ਦੀ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਗੁਰਨਾਮ

ਸਿੰਘੂ ਬਾਰਡਰ 'ਤੇ ਕਾਂਗਰਸੀ ਵਿਧਾਇਕਾਂ ਉਪਰ ਹੋਏ ਹਮਲੇ ਲਈ ਕਿਸਾਨ ਨਹੀਂ 'ਆਪ' ਪਾਰਟੀ ਜ਼ਿੰਮੇਵਾਰ : ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸਿੰਘੂ ਬਾਰਡਰ 'ਤੇ ਸੂਬੇ ਦੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕ ਉਪਰ ਹੋਏ ਹਮਲੇ ਪਿੱਛੇ ਕਿਸਾਨਾਂ ਦਾ ਨਹੀਂ

ਕਾਂਗਰਸੀ ਵਿਧਾਇਕਾਂ ਦਾ ਵਿਰੋਧ ‘ਆਪ’ ਨੇ ਨਹੀਂ ਆਮ ਲੋਕਾਂ ਨੇ ਕੀਤਾ : ਰਾਘਵ ਚੱਢਾ

 ਬੀਤੇ ਦਿਨੀਂ ਕਿਸਾਨਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਵਿਰੋਧ ਕੀਤੇ ਜਾਣ ਤੋਂ ਬਾਅਦ ਕਾਂਗਰਸੀ ਐੱਮ.ਪੀ. ਵਲੋਂ ਕੀਤੀ ਗਈ ਬਿਆਨਬਾਜ਼ੀ ’ਤੇ ਆਮ ਆਦਮੀ ਪਾ