ਬੀਮਾਰੀ ਨਾਲ ਤੜਫਦੇ ਫ਼ੌਜੀ ਪੁੱਤ ਦੀ ਵੀਡੀਓ ਦੇਖ ਮਾਂ ਨੂੰ ਪਈਆਂ ਗਸ਼ੀਆਂ

ਦੇਸ਼ ਦੀ ਰਾਖੀ ਲਈ ਸਰਹੱਦ 'ਤੇ ਡਿਊਟੀ ਕਰਦੇ ਮੋੜ ਮੰਡੀ ਦੇ ਪਿੰਡ ਘੁੰਮਣ-ਖੁਰਦ ਵਾਸੀ ਇਕ ਫ਼ੌਜੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਲਾਸ਼ ਪਿੰਡ ਪੁੱਜਣ 'ਤੇ ਨਮ ਅੱਖਾਂ

ਟਰੇਨਾਂ ਬੰਦ ਹੋਣ ਨਾਲ ਲੰਬੀ ਦੂਰੀ ਦਾ ਸਫਰ ਕਰਨ ਵਾਲੇ ਲੋਕ ਹੋ ਰਹੇ ਪਰੇਸ਼ਾਨ

 ਪਿਛਲੇ ਕਈ ਦਿਨਾਂ ਤੋਂ ਮੁਸਾਫ਼ਿਰਾਂ ਦੀ ਗਿਣਤੀ ਘੱਟ ਹੋਣ ਕਾਰਨ ਗੁਆਂਢੀ ਸੂਬਿਆਂ ਹਿਮਾਚਲ ਅਤੇ ਹਰਿਆਣਾ 'ਚ ਬੱਸਾਂ ਘੱਟ ਗਿਣਤੀ 'ਚ ਚੱਲ ਰਹੀਆਂ ਹਨ, ਜਿਸ ਨਾਲ ਵਪਾਰ ਦੇ ਸਿਲਸਿਲੇ

ਚੰਡੀਗੜ੍ਹ 'ਚ ਹਥਿਆਰਾਂ ਨਾਲ ਲੈਸ 'ਕਾਂਗਰਸੀ ਨੇਤਾ' ਸਾਥੀਆਂ ਸਣੇ ਗ੍ਰਿਫ਼ਤਾਰ

 ਹਥਿਆਰਾਂ ਨਾਲ ਲੈਸ ਹੋ ਕੇ ਹੈਲੋਵੀਨ ਪਾਰਟੀ 'ਚ ਸ਼ਾਮਲ ਹੋਣ ਆ ਰਹੇ 2 ਕਾਰਾਂ 'ਚ ਸਵਾਰ 3 ਲੋਕਾਂ ਨੂੰ ਸੈਕਟਰ-17 ਥਾਣਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਫੜ੍ਹੇ ਗਏ ਮੁਲਜ਼ਮਾਂ 'ਚ ਬਠਿੰਡ

ਰਿਫਰੈਂਡਮ 2020 : ਜੀ.ਐੱਨ.ਡੀ.ਯੂ. ਅਤੇ ਖਾਲਸਾ ਕਾਲਜ ਖੁਫੀਆ ਏਜੰਸੀਆਂ ਦੀ ਨਿਗਰਾਨੀ 'ਚ

ਪਟਿਆਲਾ ਯੂਨੀਵਰਸਿਟੀ ਅਤੇ ਕਸਬਾ ਸਨੌਰ ਵਿਖੇ ਲੜਕੀਆਂ ਦੇ ਸਰਕਾਰੀ ਸਕੂਲ ਦੇ ਬਾਹਰ ਖਾਲਿਸਤਾਨੀ ਸਮਰਥਕਾਂ ਵਲੋਂ ਰਿਫਰੈਂਡਮ-2020 ਦੇ ਕੇਸਰੀ ਰੰਗ ਦੇ ਬੈਨਰ ਲਾਏ ਜਾਣ ਤੋਂ ਬਾਅਦ ਗ

ਕੈਪਟਨ ਵੱਲੋਂ ਵਿਭਾਗਾਂ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਬਿਤ ਪਏ ਕਾਰਜ ਮੁਕੰਮਲ ਕਰਨ ਦੇ ਹੁਕਮ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲੇ ਸਮਾਗਮਾਂ ਦੀ ਸਮਾਪਤੀ ਦੇ ਨੇੜੇ ਪਹੁੰਚਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵ

ਵੱਧ ਰਹੀ ਮਹਿੰਗਾਈ ਦੇ ਚੱਲਦਿਆਂ ਕਾਂਗਰਸ ਨੇ ਭਾਜਪਾ ਪ੍ਰਧਾਨ ਦਾ ਕੀਤਾ ਘਿਰਾਓ

ਇਕ ਪਾਸੇ ਕਿਸਾਨ ਖੇਤੀ ਕਾਨੂੰਨ ਨੂੰ ਲੈ ਕੇ ਲਗਾਤਾਰ ਸੜਕਾਂ 'ਤੇ ਹਨ ਉਥੇ ਹੀ ਦੂਜੇ ਪਾਸੇ ਵੱਧ ਰਹੀ ਮਹਿੰਗਾਈ ਨੇ ਆਮ ਜਨਤਾ ਦੇ ਘਰ ਦਾ ਬਜਟ ਹਿਲਾਅ ਕੇ ਰੱਖ ਦਿੱਤਾ ਹੈ। ਇਸ ਦੇ ਚੱਲਦ

ਦਲ ਖਾਲਸਾ ਨੇ ਪੰਜਾਬ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤਕ ਕੱਢੀ ਰੈਲੀ

ਦਲ ਖ਼ਾਲਸਾ ਵਲੋਂ ਪੰਜਾਬ ਦਿਵਸ ਮੌਕੇ ਦਿੱਲੀ ਦਰਬਾਰ ਵਲੋਂ ਸਟੇਟ ਨੀਤੀ ਤਹਿਤ ਪੰਜਾਬ ਦੇ ਲੁੱਟੇ ਜਾ ਰਹੇ ਪਾਣੀਆਂ, ਦਰਕਿਨਾਰ ਕੀਤੀ ਬੋਲੀ, ਨਸਲਕੁਸ਼ੀ ਦੀ ਸ਼ਿਕਾਰ ਨੌਜਵਾਨੀ ਅਤੇ ਉਜ

'ਬੇਅਦਬੀ' ਮਾਮਲੇ ਦੀ ਸੂਚਨਾ ਦੇਣ ਵਾਲਾ ਹੀ ਨਿਕਲਿਆ 'ਮੁਲਜ਼ਮ', ਭੜਕੀ ਸਿੱਖ ਸੰਗਤ

ਲੁਧਿਆਣਾ ਦੇ ਟਿੱਬਾ ਰੋਡ 'ਤੇ ਬੀਤੀ ਦੇਰ ਰਾਤ ਸੇਵਾ ਸਿੰਘ ਨਾਂ ਦੇ ਨੌਜਵਾਨ ਵੱਲੋਂ ਪੁਲਸ ਨੂੰ ਸੂਚਨਾ ਦਿੱਤੀ ਗਈ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਕਿਸੇ

ਰਾਸ਼ਟਰਪਤੀ ਵੱਲੋਂ ਪੰਜਾਬ ਸਰਕਾਰ ਨੂੰ ਸਮਾਂ ਨਾ ਦੇਣਾ ਲੋਕਤੰਤਰ ਦਾ ਕਤਲ : ਵਿਧਾਇਕ ਬੈਂਸ

ਲਿਪ ਦੀ ਸੂਬਾ ਪੱਧਰੀ ਮੀਟਿੰਗ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜਥੇ. ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਪਾਰਟੀ ਦੇ ਮੁੱਖ ਦਫਤਰ ਕੋਟ ਮੰਗਲ ਸਿੰਘ ਨਗਰ ਵ

ਢੀਂਡਸਾ ਸਾਹਿਬ ਨੇ ਪਾਰਟੀ ਦੀ ਪਿੱਠ ’ਚ ਮਾਰਿਆ ਛੂਰਾ : ਸੁਖਬੀਰ

ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨ ਸੂਬਾ ਸਰਕਾਰ ਦੀ ਕੇਂਦਰ ਨਾਲ ਮਿਲੀ ਭੁਗਤ ਦਾ ਨਤੀਜਾ ਹਨ ਜਿਸ ਦੀ ਪ੍ਰਤੱਖ ਮਿਸਾਲ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਅਤੇ ਕੇ

ਸਕੂਲ ਦੇ ਮੁੱਖ ਗੇਟ ਤੇ ਕੰਧਾਂ 'ਤੇ ਲਿਖੇ ਖ਼ਾਲਿਸਤਾਨੀ ਨਾਅਰੇ,ਸਿੱਖਿਆ ਮਹਿਕਮੇ ਨੇ ਕੀਤੀ ਸ਼ਿਕਾਇਤ

ਸੋਮਵਾਰ ਰਾਤ ਕਿਸੇ ਅਣਪਛਾਤੇ ਲੋਕਾਂ ਵਲੋਂ ਪਿੰਡ ਆਰਫਕੇ ਦੇ ਸਰਕਾਰੀ ਸਕੂਲ ਦੇ ਬਾਹਰ ਖ਼ਾਲਿਸਤਾਨੀ ਨਾਅਰੇ ਲਿਖ ਦਿੱਤੇ ਗਏ।ਘਟਨਾ ਦੀ ਸੂਚਨਾ ਪਿੰਡ ਵਾਲਿਆਂ ਨੇ ਪੁਲਸ ਨੂੰ ਦਿੱਤ

ਦਿੱਲੀ ਪੁਲਸ ਨਾਲ ਖਹਿਬੜਨ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਵੱਡਾ ਬਿਆਨ

ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਰਾਸ਼ਟਰਪਤੀ ਵਲੋਂ ਮੁਲਾਕਾਤ ਲਈ ਸਮਾਂ ਨਾ ਦੇਣ 'ਤੇ ਰਾਜਘਾਟ ਵਿਖੇ ਧਰਨਾ ਦੇਣ ਜਾ ਰਹੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੂੰ

ਮੋਹਾਲੀ ’ਚ ਇਸ ਪਿੰਡ ਦੇ ਜਾਗਰੂਕ ਕਿਸਾਨ ਹੁਣ ਨਹੀਂ ਲਗਾਉਂਦੇ ਪਰਾਲੀ ਨੂੰ ਅੱਗ

 ਪੰਜਾਬ ਸਰਕਾਰ ਦੇ ਪਰਾਲੀ ਪ੍ਰਬੰਧਨ ਬਾਰੇ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਕਿਸਾਨ ਜਾਗਰੂਕ ਹੋ ਰਹੇ ਹਨ। ਕਿਸਾਨ ਪਰਾਲੀ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬ

ਅੱਜ 12 ਤੋਂ 4 ਵਜੇ ਤੱਕ 10 ਥਾਵਾਂ 'ਤੇ ਆਵਾਜਾਈ ਠੱਪ ਰੱਖਣਗੀਆਂ ਕਿਸਾਨ ਜਥੇਬੰਦੀਆਂ

ਪਿਛਲੇ 35 ਦਿਨਾਂ ਤੋਂ ਗੁਰਦਾਸਪੁਰ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਜਿਥੇ ਕੇਂਦਰ ਸਰਕਾਰ ਖਿਲਾਫ ਧਰਨਾ ਜਾਰੀ ਰੱਖਿਆ, ਉਥੇ ਕਿਸਾਨਾਂ ਨੇ 5 ਨਵੰਬਰ ਨੂੰ ਬੰਦ ਦੇ ਸੱਦ

ਪਾਵਰਕਾਮ ਨੇ ਆਪਣੇ ਦੋਵੇਂ ਥਰਮਲ ਪਲਾਂਟ ਕੀਤੇ ਚਾਲੂ

 ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੇ ਸੂਬੇ ਦੇ 3 ਪ੍ਰਾਈਵੇਟ ਥਰਮਲ ਪਲਾਂਟਾਂ ’ਚ ਕੋਲਾ ਮੁੱਕਣ ਤੋਂ ਬਾਅਦ ਅੱਜ ਆਪਣੇ 2 ਸਰਕਾਰੀ ਥਰਮਲ ਪਲਾਂਟ ਚਾਲੂ ਕਰ ਦ

ਕੈਪਟਨ ਨੂੰ ਚਾਹੀਦਾ ਹੈ ਦਿੱਲੀ ਧਰਨੇ ਦੀ ਥਾਂ ਮਰਨ ਵਰਤ ਰੱਖੇ: ਸੁਖਬੀਰ ਬਾਦਲ

ਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਨਾਲ ਦੋਸਤਾਨਾ ਖੇਡ-ਖੇਡ ਕੇ ਸੂਬੇ ਦੇ ਲੋਕਾਂ ਨ

ਕਾਮਰੇਡ ਬਲਵਿੰਦਰ ਦੇ ਕਤਲ ਮਾਮਲੇ 'ਚ ਪੁਲਸ ਨੇ ਮੁਲਜ਼ਮਾਂ ਦਾ ਦੋ ਦਿਨਾਂ ਰਿਮਾਂਡ ਹਾਸਲ ਕਰ ਕੀਤੀ ਛਾਪੇਮਾਰੀ ਸ਼ੁਰੂ

ਅੱਤਵਾਦ ਨਾਲ ਕਈ ਮੁਕਾਬਲੇ ਕਰਨ ਵਾਲੇ ਸ਼ੌਰਿਆ ਚੱਕਰ ਵਿਜੇਤਾ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ 'ਚ ਸ਼ਾਮਲ 11 ਮੁਲਜ਼ਮਾਂ ਨੂੰ ਪੁਲਸ ਨੇ ਦੁਬਾਰਾ ਅਦਾਲਤ 'ਚ ਪੇਸ਼ ਕਰ ਦੋਨਾਂ ਰਿਮਾਂਡ

ਪੰਜਾਬ ਦੀਆਂ ਬੱਸਾਂ ਤੋਂ ਰੋਕ ਹਟੀ: ਦਿੱਲੀ 'ਚ 50 ਫ਼ੀਸਦੀ ਬੱਸਾਂ ਦੀ ਐਂਟਰੀ ਨੂੰ ਮਿਲੀ ਹਰੀ ਝੰਡੀ

ਬੱਸਾਂ 'ਚ ਦਿੱਲੀ ਅਤੇ ਉਸ ਤੋਂ ਅੱਗੇ ਲਈ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਚੰਗੀ ਖ਼ਬਰ ਹੈ ਕਿਉਂਕਿ ਦਿੱਲੀ ਸਰਕਾਰ ਨੇ ਪੰਜਾਬ ਦੀਆਂ ਬੱਸਾਂ 'ਤੇ ਲਾਈ ਰੋਕ ਹਟਾ ਲਈ ਹੈ। ਫਿਲਹਾਲ ਜਿਹੜਾ

ਨਵਜੋਤ ਸਿੱਧੂ ਨੇ ਕੇਂਦਰ ਨੂੰ ਪਾਈ ਝਾੜ, ਕਿਹਾ-ਨਾ ਪੰਜਾਬ ਝੁਕੇਗਾ ਤੇ ਨਾ ਕਿਸਾਨ

ਖੇਤੀ ਕਾਨੂੰਨਾਂ ਖ਼ਿਲਾਫ਼ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਅੰਮ੍ਰਿਤਸਰ ਦੀ ਸਬਜ਼ੀ ਮੰਡੀ 'ਚ ਖੇਤੀ ਕਾਨੂੰਨਾਂ ਖ਼ਿਲਾਫ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਨਵਜੋ

ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ. ਜੀ. ਪੀ. ਪੰਜਾਬ ਦਿਨਕਰ ਗੁਪਤ ਅਤੇ ਪੰਜਾਬ ਸਰਕਾਰ ਅਤੇ ਯੂ ਪੀ. ਐੱਸ. ਸੀ. ਦੇ ਹੱਕ ਵਿਚ ਵੱਡਾ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਨੇ ਡੀ. ਜੀ. ਪੀ. ਦ

ਕਾਂਗਰਸ ਦੀ ਸਟੇਜ ਤੇ ਖ਼ਾਲਿਸਤਾਨ ਦਾ ਨਾਅਰਾ ਲਾਉਣ ਵਾਲੇ ਵਿਰੁੱਧ ਪੁਲਸ ਨੇ ਕੀਤਾ ਮਾਮਲਾ ਦਰਜ

ਮਲੋਟ ਵਿਖੇ ਕਾਂਗਰਸ ਵਲੋਂ ਕੀਤੀ ਕਿਸਾਨ ਰੈਲੀ ਦੌਰਾਨ ਮੰਚ ਤੇ ਖ਼ਾਲਿਸਤਾਨ ਬਨਾਉਣ ਵਰਗੀਆਂ ਦੇਸ਼ ਵਿਰੋਧੀ ਗੱਲਾਂ ਕਰਨ ਵਾਲੇ ਵਿਰੁੱਧ ਸਿਟੀ ਮਲੋਟ ਪੁਲਸ ਨੇ ਵੱਖ-ਵੱਖ ਸੰਗੀਨ ਧਰਾ

ਵਟਸਐੱਪ ਕਾਲ ਦੇ ਜ਼ਰੀਏ ਮੰਗਵਾਈ ਪਾਕਿਸਤਾਨ ਤੋਂ ਕਰੋੜਾਂ ਦੀ ਡਰੱਗ ਅਤੇ ਇਟਾਲੀਅਨ ਪਿਸਟਲ

ਫਾਜ਼ਿਲਕਾ ਦੀ ਸੀ.ਆਈ. ਏ. ਸਟਾਫ਼ ਪੁਲਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਸ ਨੇ ਅਜਿਹੇ 2 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਪਾਕਿਸਤਾਨੀ ਸਮੱਗਲਰਾ

ਪੰਜਾਬ 'ਚ ਆਰਥਿਕ ਰਿਕਵਰੀ ਦੇ ਸੰਕੇਤ, 5 ਮਹੀਨਿਆਂ ਬਾਅਦ ਜੀ. ਐੱਸ. ਟੀ. ਕੁਲੈਕਸ਼ਨ ਫਿਰ ਵਧੀ

ਪੰਜਾਬ 'ਚ ਕੋਰੋਨਾ ਤੋਂ ਬਾਅਦ ਆਰਥਿਕ ਰਿਕਵਰੀ ਦੇ ਸੰਕੇਤ ਮਿਲਣ ਲੱਗੇ ਹਨ। ਸੂਬੇ 'ਚ ਲਗਭਗ 5 ਮਹੀਨਿਆਂ ਬਾਅਦ ਜੀ. ਐੱਸ. ਟੀ. ਕੁਲੈਕਸ਼ਨ 'ਚ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ। ਸੂਬੇ ਨ

ਰੇਲ ਚਲਾਉਣ ਲਈ ਹਰਕਤ 'ਚ ਆਇਆ ਮਹਿਕਮਾ, ਟਰੈਕ ਦੀ ਜਾਂਚ ਕੀਤੀ ਸ਼ੁਰੂ

 ਪੰਜਾਬ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੇ ਬਾਅਦ ਭਾਵੇਂ ਕਿ ਕਿਸਾਨਾਂ ਵੱਲੋਂ ਰੇਲਵੇ ਪਲੇਟ ਫਾਰਮ ਖ਼ਾਲੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਆਪਣੇ

40 ਕਿਸਾਨਾਂ ਨਾਲ ਕਰੋੜਾਂ ਦੀ ਠੱਗੀ ਮਾਰ ਕੇ ਦੋ ਆੜ੍ਹਤੀਏ ਪਰਿਵਾਰਕ ਮੈਂਬਰਾਂ ਸਮੇਤ ਹੋਏ ਫਰਾਰ

ਸਰਹੱਦੀ ਕਸਬਾ ਰਾਜੋਕੇ ਦੀ ਦਾਣਾ ਮੰਡੀ ਵਿਚ ਆੜ੍ਹਤ ਕਰਦੇ ਦੋ ਭਰਾਵਾਂ ਵਲੋਂ 3 ਦਰਜਨ ਤੋਂ ਵੱਧ ਕਿਸਾਨਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ

ਕੈਪਟਨ ਦੇ ਦਫ਼ਤਰ 'ਚ ਪੁੱਜਾ ਇੰਪਰੂਵਮੈਂਟ ਟਰੱਸਟ 'ਚ ਹੋਏ ਘਪਲਿਆਂ ਸਣੇ ਫਾਈਲਾਂ ਖੁਰਦ-ਬੁਰਦ ਹੋਣ ਦਾ ਮਾਮਲਾ

 ਇੰਪਰੂਵਮੈਂਟ ਟਰੱਸਟ 'ਚ ਹੋਏ ਘਪਲਿਆਂ ਅਤੇ ਟਰੱਸਟ ਦੀਆਂ ਜਾਇਦਾਦਾਂ ਦੀਆਂ ਫਾਈਲਾਂ ਖ਼ੁਰਦ-ਬੁਰਦ ਹੋਣ ਤੋਂ ਇਲਾਵਾ ਅਧਿਕਾਰੀਆਂ ਦੇ ਨਾਂ ਰਿਕਾਰਡ ਰਜਿਸਟਰ 'ਚ ਦਰਜ ਫਾਈਲਾਂ ਦੇ ਰਿ

50 ਹਜ਼ਾਰ ਰੁਪਏ ਰਿਸ਼ਵਤ ਮੰਗਣ ਵਾਲੇ ਏ. ਐੱਸ. ਆਈ. ਰੈਂਕ ਦੇ ਅਫ਼ਸਰ ਵਿਰੁੱਧ ਕੇਸ ਦਰਜ

50 ਹਜ਼ਾਰ ਰੁਪਏ ਰਿਸ਼ਵਤ ਮੰਗਣ ਵਾਲੇ ਏ. ਐੱਸ. ਆਈ. ਰੈਂਕ ਦੇ ਅਫਸਰ ਵਿਰੁੱਧ ਥਾਣਾ ਸੇਖਵਾਂ ਦੀ ਪੁਲਸ ਨੇ ਕੇਸ ਦਰਜ ਕਰ ਦਿੱਤਾ ਹੈ। ਇਸ ਸਬੰਧੀ ਡੀ. ਐੱਸ. ਪੀ. ਸਿਟੀ ਬਟਾਲਾ ਪਰਵਿੰਦਰ ਕੌਰ

ਕੈਪਟਨ ਨੇ ਮਾਲ ਗੱਡੀਆਂ ਚਲਾਉਣ ਦੇ ਮਾਮਲੇ 'ਚ ਅਮਿਤ ਸ਼ਾਹ ਨਾਲ ਕੀਤੀ ਗੱਲਬਾਤ

ਸੂਬੇ ਵਿੱਚ ਮਾਲ ਗੱਡੀਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਉ

ਬਕਾਇਆ ਰਾਸ਼ੀ ਨੂੰ ਲੈ ਕੇ 13 ਤੋਂ ਕੀੜੀ ਮਿੱਲ ਦਾ ਅਣਮਿੱਥੇ ਸਮੇਂ ਲਈ ਹੋਵੇਗਾ ਘਿਰਾਓ

ਚੱਢਾ ਸ਼ੂਗਰ ਮਿੱਲ ਵਲੋਂ ਸਾਲ 2019-20 ਗੰਨਾ ਸੀਜ਼ਨ ਦਾ ਭੁਗਤਾਨ ਨਾ ਕਰਨ ਕਾਰਨ ਕਿਸਾਨਾਂ ਅੰਦਰ ਮਿੱਲ ਪ੍ਰਬੰਧਕਾਂ ਖਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿਚ ਕਿਸ

ਹਰਵਿੰਦਰ ਕੌਰ ਨੇ ਕੈਨੇਡਾ 'ਚ ਐੱਮ.ਐੱਲ.ਏ. ਬਣ ਕੇ ਇਲਾਕੇ ਦਾ ਕੀਤਾ ਨਾਮ ਰੌਸ਼ਨ

ਬਲਾਕ ਜ਼ੀਰਾ ਦੇ ਪਿੰਡ ਜੌੜਾਂ ਦੀ ਜੰਮਪਲ ਕੁੜੀ ਹਰਵਿੰਦਰ ਕੌਰ ਨੇ ਕੈਨੇਡਾ 'ਚ ਐੱਮ. ਐੱਲ.ਏ.ਬਣ ਕੇ ਪਿੰਡ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।ਜ਼ਿਕਰਯੋਗ ਹੈ ਕਿ ਹਰਵਿੰਦਰ ਕੌਰ ਸੰਧੂ

'ਅਮਰਜੀਤ ਸਿੰਘ ਬਰਮੀ' ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਮਰਜੀਤ ਸਿੰਘ ਬਰਮੀ ਨੇ  ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬਰਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰ

ਇਕ ਦੂਜੇ ਨੂੰ ਭੰਡਣ ਦੀ ਬਜਾਏ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਲੋੜ: ਮਲੂਕਾ

ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਸੂਬਾ ਪ੍ਰਧਾਨ, ਕਿਸਾਨ ਯੂਨੀਅਨਾਂ ਦ

ਕੈਪਟਨ ਜੇਕਰ ਫਸਲਾਂ ਦੀ ਖਰੀਦ 'ਤੇ ਨਹੀਂ ਦੇ ਸਕਦੇ ਕਾਨੂੰਨੀ ਗਾਰੰਟੀ ਤਾਂ ਗੱਦੀ ਛੱਡ ਦੇਣ : ਅਨਮੋਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਯੂਥ ਵਿੰਗ ਦੀ ਨਵ-ਨਿਯੁਕਤ ਸੂਬਾ ਉਪ ਪ੍ਰਧਾਨ ਅਨਮੋਲ ਗਗਨ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ

ਭਾਰਤ ਅੰਦਰ ਦਾਖ਼ਲ ਹੋਣ ਦੀ ਤਾਕ 'ਚ ਪਾਕਿਸਤਾਨੀ ਡ੍ਰੋਨ,ਜਵਾਨਾਂ ਵੱਲੋਂ ਫਾਇਰਿੰਗ ਕਰਨ 'ਤੇ ਮੁੜਿਆ ਵਾਪਸ

ਜ਼ਿਲ੍ਹਾ ਗੁਰਦਾਸਪੁਰ ਦੀ ਲੱਗਦੀ ਭਾਰਤ-ਪਾਕਿ ਸਰਹੱਦ 'ਤੇ ਡੇਰਾ ਬਾਬਾ ਨਾਨਕ ਦੇ ਕੋਲ ਸਵੇਰੇ ਲਗਭਗ 6 ਵਜੇ ਦੇ ਕਰੀਬ ਬੀ.ਐੱਸ.ਐੱਫ.ਦੀ 89 ਬਟਾਲੀਅਨ ਦੀ ਬੀ. ਓ. ਪੀ. ਮੇਤਲਾ 'ਤੇ ਤਾਇਨਾਤ ਜ

16 ਮਾਰਚ ਤੋਂ ਬੰਦ ਪਏ ਕਰਤਾਰਪੁਰ ਸਾਹਿਬ ਕੋਰੀਡੋਰ ਕਾਰਣ ਕੇਂਦਰ ਸਰਕਾਰ ਤੋਂ ਬੇਹੱਦ ਖਫ਼ਾ ਹਨ ਸ਼ਰਧਾਲੂ

ਕਈ ਸਾਲਾਂ ਦੀ ਲੰਮੀ ਉਡੀਕ ਅਤੇ ਸੰਗਤ ਵੱਲੋਂ 18 ਸਾਲਾਂ ਤੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਦੇ ਬਾਅਦ ਬੇਸ਼ੱਕ ਪਿਛਲੇ ਸਾਲ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਸ਼ੁਰੂ ਹੋਣ ਕਾਰਣ ਲੱਖ

ਕੂੜਾ ਸੁੱਟਣ ਵਾਲੀ ਜਗ੍ਹਾ 'ਤੇ ਸ਼ਰਾਰਤੀ ਅਨਸਰਾਂ ਨੇ ਲਹਿਰਾਇਆ ਨਿਸ਼ਾਨ ਸਾਹਿਬ, SGPC ਕੋਲ ਪੁੱਜਾ ਮਾਮਲਾ

ਉਪਮੰਡਲ ਜਲਾਲਾਬਾਦ ਅਧੀਨ ਪੈਂਦੇ ਪਿੰਡ ਚੱਕ ਮੌਜਦੀਨ ਵਾਲਾ (ਸੁਰਘੂਰੀ) ਵਿਖੇ ਸਿੱਖ ਧਰਮ ਦੇ ਧਾਰਮਿਕ ਚਿੰਨ੍ਹ ਅਤੇ ਫਤਿਹ ਦਾ ਪ੍ਰਤੀਕ ਮੰਨੇ ਜਾਣ ਵਾਲੇ ਸ੍ਰੀ ਨਿਸ਼ਾਨ ਸਾਹਿਬ ਨੂ

ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਕੈਪਟਨ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ 'ਚ ਕੋਰੋਨਾ ਲਾਗ ਦੀ ਦੂਜੀ ਲਹਿਰ ਉੱਠਣ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਿਹਤ ਅਤੇ ਮੈਡੀਕਲ ਸਿੱਖਿਆ ਮਹ

'ਏ' ਕੈਟਾਗਿਰੀ ਦਾ ਗੈਂਗਸਟਰ ਅਸਲੇ ਸਣੇ ਗ੍ਰਿਫ਼ਤਾਰ

ਰੂਪਨਗਰ ਪੁਲਸ ਵੱਲੋਂ ਬੀਤੇ ਦਿਨ ਭਾਰੀ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ ਪੰਜ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ 'ਏ' ਕੇਟਾਗਿਰੀ ਦੇ ਗੈਂਗਸਟਰ ਤਜਿੰਦਰ ਸਿੰਘ ਉਰਫ ਤੇਜਾ ਨੂੰ ਗ੍ਰਿਫ਼ਤਾ

ਟਾਂਡਾ: 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਦੇ ਮਾਮਲੇ 'ਚ ਹੁਣ 18 ਨੂੰ ਹੋਵੇਗੀ ਸੁਣਵਾਈ

ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਕਸਬੇ ਨਜ਼ਦੀਕੀ ਇਕ ਪਿੰਡ 'ਚ 21 ਅਕਤੂਬਰ ਨੂੰ 6 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੇ ਬਾਅਦ ਸਾੜ ਕੇ ਕਤਲ ਕਰ ਦਿੱਤਾ ਗਿਆ ਸੀ।ਅਜ

ਸੰਨੀ ਦਿਓਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਪੱਤਰ, ਕੀਤੀ ਇਹ ਅਪੀਲ

ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਅਭਿਨੇਤਾ ਸੰਨੀ ਦਿਓਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ 'ਚ ਉਨ੍ਹਾਂ ਨੇ ਕੈਪਟਨ ਅਮਰਿੰ

ਚੰਡੀਗੜ੍ਹ ’ਚ ਅੱਜ ਹੋਵੇਗੀ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ

 ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਭਵਨ, ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਵੱਲੋਂ ਗੱਲਬਾਤ ਦੇ ਸੱਦੇ ਬਾਰੇ ਫ਼ੈਸਲਾ ਲੈਣ ਲਈ ਇੱਕ ਅਹਿਮ ਮੀਟਿੰਗ ਕੀਤ

ਵਿਦੇਸ਼ ਭੇਜਣ ਦੇ ਨਾਮ 'ਤੇ ਠੱਗੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

 ਵਰਕ ਪਰਮਿਟ 'ਤੇ ਦੋਹਾ ਕਤਰ ਭੇਜਣ ਦੇ ਨਾਮ 'ਤੇ 1.90 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ੀ ਏਜੰਟ ਖ਼ਿਲਾਫ਼ ਪੁਲਸ ਨੇ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ.ਨੂੰ ਦਿੱਤੀ ਸ਼

ਰਿਸ਼ਵਤ ਲੈਂਦੇ ਏ. ਐੱਸ. ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵੱਲੋਂ ਸਥਾਨਕ ਐਂਟੀ ਹਿਊਮਨ ਟਰੈਫਕਿੰਗ ਯੂਨਿਟ ਦੇ ਏ. ਐੱਸ. ਆਈ. ਪਵਨ ਕੁਮਾਰ ਨੂੰ 20 ਹਜ਼ਾਰ ਰੁਪਏ ਰਿ

ਰੇਲ ਗੱਡੀਆਂ ਨਾ ਚੱਲਣ ਕਾਰਨ ਅਨੇਕਾਂ ਲੋਕ ਦੀਵਾਲੀ ਮੌਕੇ ਐਤਕੀਂ ਨਹੀਂ ਆ ਸਕਣਗੇ ਆਪਣੇ ਘਰ

ਪਹਿਲਾਂ ਕੋਰੋਨਾ ਮਹਾਂਮਾਰੀ ਕਰਕੇ ਤੇ ਹੁਣ ਕਿਸਾਨੀ ਸੰਘਰਸ਼ ਕਰਕੇ ਪੰਜਾਬ 'ਚ ਰੇਲ ਗੱਡੀਆਂ ਬੰਦ ਹੋਣ ਕਾਰਨ ਐਤਕੀਂ ਅਨੇਕਾਂ ਲੋਕ ਜੋ ਦੂਰ-ਦੁਰਾਡੇ ਇਲਾਕਿਆਂ 'ਚ ਰਹਿੰਦੇ ਹਨ ਦੀਵਾ

ਬੱਚੇ ਨੂੰ HIV ਪਾਜ਼ੀਟਿਵ ਖ਼ੂਨ ਚੜ੍ਹਾਉਣ ਦੇ ਮਾਮਲੇ 'ਚ ਦੁਖੀ ਪਰਿਵਾਰ ਦੀ ਨਹੀਂ ਸੁਣ ਹੋ ਰਹੀ ਫਰਿਆਦ

ਸਿਵਲ ਹਸਪਤਾਲ ਦੇ ਬਲੱਡ ਬੈਂਕ ਦੇ ਲਾਪਰਵਾਹ ਅਧਿਕਾਰੀ ਅਤੇ ਕਰਮਚਾਰੀਆਂ ਦੇ ਕਾਰਨ ਆਏ ਦਿਨ ਕਿਸੇ ਨਾ ਕਿਸ ਦੀ ਜਾਨ ਨਾਲ ਖਿਲਵਾੜ ਹੋ ਰਿਹਾ ਹੈ। ਪਹਿਲਾਂ 7 ਸਾਲਾ ਬੱਚੇ ਅਤੇ ਹੁਣ 11 ਸ

ਲੁਧਿਆਣਾ-ਚੰਡੀਗੜ੍ਹ ਹਾਈਵੇਅ ਲਈ ਜ਼ਮੀਨ ਐਕਵਾਇਰ ਕਰਨ ਦਾ ਮਾਮਲੇ 'ਚ ਹਾਈ ਕੋਰਟ ਨੇ ਲਗਾਇਆ ਸਟੇਅ

ਲੁਧਿਆਣਾ ਤੋਂ ਚੰਡੀਗੜ੍ਹ ਤਕ ਬਣ ਰਹੇ ਚਾਰ ਮਾਰਗੀ ਨੈਸ਼ਨਲ ਹਾਈਵੇਅ ਨੂੰ ਲੈ ਕੇ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕਰ ਕੇ ਉਨ੍ਹਾਂ ਨੂੰ ਐਕਟ ਅਧੀਨ ਮੁਆਵਜ਼ਾ ਨਾ ਦਿੱਤੇ ਜਾਣ ਦੇ ਮਾ

ਵੱਖ-ਵੱਖ ਮਾਮਲਿਆਂ 'ਚ ਲੱਖਾਂ ਦੀ ਠੱਗੀ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

 ਵੱਖ-ਵੱਖ ਮਾਮਲਿਆਂ 'ਚ ਸਾਈਪ੍ਰਸ ਭੇਜਣ ਦੇ ਨਾਮ 'ਤੇ ਠੱਗੀ ਕਰਨ ਵਾਲੀ ਵਿਦੇਸ਼ੀ ਔਰਤ ਅਤੇ ਪੁਰਸ਼ ਸਮੇਤ 4 ਵਿਅਕਤੀਆਂ ਖ਼ਿਲਾਫ਼ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ.

ਧਰਨਿਆਂ 'ਤੇ ਬੈਠ ਕਿਸਾਨਾਂ ਨੇ ਮਨਾਇਆ ਦੀਵਾਲੀ ਦਾ ਤਿਉਹਾਰ

ਇਕ ਕੋਰੋਨਾ ਦੀ ਮਾਰ ਅਤੇ ਦੂਜਾ ਕਿਸਾਨੀ ਸੰਘਰਸ਼ ਦੇ ਚਲਦੇ ਇਸ ਵਾਰ ਸਾਰੇ ਹੀ ਤਿਉਹਾਰਾਂ ਦੀਆਂ ਰੋਣਕਾਂ ਫਿੱਕੀਆਂ ਵਿਖਾਈ ਦੇ ਰਹੀਆਂ ਹਨ। ਕੇਂਦਰ ਦੇ ਕਾਲੇ ਕਾਨੂੰਨ ਕਾਰਨ ਜਿੱਥੇ

ਪਾਕਿਸਤਾਨ ਦੀ ਮੁੜ ਤੋਂ 'ਨਾ-ਪਾਕ' ਹਰਕਤ, ਬੀ.ਐੱਸ.ਐੱਫ ਦੀ ਚੱਕਰੀ ਪੋਸਟ 'ਤੇ ਕੀਤੀ ਗੋਲੀਬਾਰੀ

ਜ਼ਿਲ੍ਹਾ ਪੁਲਸ ਗੁਰਦਾਸਪੁਰ ਦੀ ਪਾਕਿਸਤਾਨ ਦੇ ਨਾਲ ਲਗਦੀ ਸਰਹੱਦ ਤੇ ਚੱਕਰੀ ਬੀ.ਓ.ਪੀ. ਦੇ ਸਾਹਮਣੇ ਸੀਮਾ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਹੋਣ ਵਾਲੀ ਤਸਕਰੀ ਨੂੰ

ਗੜ੍ਹੇਮਾਰੀ ਤੇ ਮੀਂਹ ਨੇ ਕਿਸਾਨਾਂ ਦੀਆਂ ਫ਼ਸਲਾਂ ਝੰਬੀਆਂ, ਕਣਕ ਦੀ ਬਿਜਾਈ ਵੀ ਪ੍ਰਭਾਵਿਤ

 ਸਰਦੀਆਂ ਦੇ ਮੌਸਮ ਦੇ ਪਹਿਲੇ ਤੇਜ਼ ਮੀਂਹ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਝੰਬ ਸੁੱਟਿਆ, ਜਿਸ ਕਾਰਣ ਉਨ੍ਹਾਂ ਦਾ ਕਾਫ਼ੀ ਨੁਕਸਾਨ ਹੋਇਆ। ਜਾਣਕਾਰੀ ਅਨੁਸਾਰ ਮਾਛ

ਪੰਜਾਬ 'ਚ ਅੱਜ ਤੋਂ ਖੁੱਲ੍ਹਣਗੇ ਕਾਲਜ ਅਤੇ ਯੂਨੀਵਰਸਿਟੀਆਂ

ਪੰਜਾਬ 'ਚ ਅੱਜ ਤੋਂ ਕੁਝ ਸ਼ਰਤਾਂ ਦੇ ਨਾਲ ਕਾਲਜ ਅਤੇ ਯੂਨੀਵਰਸਿਟੀਆਂ ਦੇ ਦਰਵਾਜ਼ੇ ਖੁੱਲ੍ਹ ਜਾਣਗੇ। ਇਥੇ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਇਸ ਸਬੰਧ 'ਚ ਦਿਸ਼ਾ ਨਿਰਦੇਸ਼ ਜਾਰੀ ਕਰ ਦਿ

ਚੰਡੀਗੜ੍ਹ ਘੁੰਮਣ ਵਾਲੇ ਸੈਲਾਨੀਆਂ ਲਈ ਚੰਗੀ ਖ਼ਬਰ, ਫਿਰ ਤੋਂ ਖੁੱਲ੍ਹਣ ਜਾ ਰਿਹਾ 'ਰਾਕ ਗਾਰਡਨ'

ਚੰਡੀਗੜ੍ਹ ਘੁੰਮਣ ਵਾਲੇ ਸੈਲਾਨੀਆਂ ਲਈ ਚੰਗੀ ਖ਼ਬਰ ਹੈ ਕਿਉਂਕਿ ਕੋਰੋਨਾ ਕਾਰਨ ਕਈ ਮਹੀਨਿਆਂ ਤੋਂ ਬੰਦ ਪਿਆ ਰਾਕ ਗਾਰਡਨ ਦੁਬਾਰਾ ਖੁੱਲ੍ਹਣ ਜਾ ਰਿਹਾ ਹੈ। ਇਸ ਸਬੰਧੀ ਪ੍ਰਸ਼ਾਸਕ

ਸੁਖਬੀਰ ਬਾਦਲ ਵੱਲੋਂ ਬੀ. ਸੀ. ਵਿੰਗ 'ਚ ਕੀਤੀਆਂ ਨਿਯੁਕਤੀਆਂ

ਹਲਕਾ ਪੂਰਬੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਅਹੁਦੇਦਾਰਾਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ 'ਚ ਸ਼੍ਰੋਮਣੀ ਅਕਾਲੀ ਦਲ ਅਕਾਲੀ ਜੱਥਾ

ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਸਰਕਾਰ ਨੇ ਲਿਆ ਅਹਿਮ ਫ਼ੈਸਲਾ

ਤਿਉਹਾਰਾਂ ਦੌਰਾਨ ਬਜ਼ਾਰਾਂ 'ਚ ਹੋਈ ਭੀੜ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਾਵਧਾਨੀ ਦੇ ਰੂਪ 'ਚ ਹੁਣ ਆਪਣੇ ਸਾਰੇ ਸਰਕਾਰੀ ਮੁਲਾਜ਼ਮਾਂ/ਅਧਿਕਾਰੀਆਂ ਦਾ ਕੋਵਿਡ-19 ਟੈਸਟ ਕਰਵਾਉਣ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਮੁੱਖ ਸਮਾਗਮ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਮੁੱਖ ਸਮਾਗਮ 17 ਨਵੰਬਰ ਨੂੰ ਹੋਵੇਗਾ। ਸ਼ਤਾਬਦੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਹੋਏ ਸ੍

ਮੁੜ ਵਿਵਾਦਾਂ 'ਚ ਬਠਿੰਡਾ ਦਾ ਸਿਹਤ ਮਹਿਕਮਾ, ਹੁਣ ਥੈਲੇਸੀਮੀਆ ਤੋਂ ਪੀੜਤ 13 ਸਾਲਾ ਬੱਚਾ ਹੋਇਆ HIV ਦਾ ਸ਼ਿਕਾਰ

ਬਠਿੰਡਾ ਸਿਹਤ ਮਹਿਕਮਾ ਵਲੋਂ ਲਗਾਤਾਰ ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਆਏ ਦਿਨ ਐੱਚ.ਆਈ.ਵੀ ਪਾਜ਼ੇਟਿਵ ਖ਼ੂਨ ਬੱਚਿਆਂ ਨੂੰ ਚੜਾਉਣ ਦੇ ਮਾਮਲੇ ਬਠਿੰਡਾ ਬਲੱ

ਵਿਧਵਾ ਬੀਬੀ ਵੱਲੋਂ ਲਾਏ ਜਬਰ-ਜ਼ਿਨਾਹ ਦੇ ਦੋਸ਼ਾਂ 'ਤੇ 'ਸਿਮਰਜੀਤ ਬੈਂਸ' ਦਾ ਬਿਆਨ ਆਇਆ ਸਾਹਮਣੇ

ਲੁਧਿਆਣਾ ਦੀ ਇਕ ਵਿਧਵਾ ਬੀਬੀ ਵੱਲੋਂ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ’ਤੇ ਗੰਭੀਰ ਦੋਸ਼ ਲਗਾਉਣ ਦੇ ਮਾਮਲੇ ’ਚ ਮੋਗਾ ਵਿਖੇ ਪੱਤਰਕਾਰਾਂ ਨੂੰ

ਪੰਜਾਬ ਵਜ਼ਾਰਤ ਦੀ ਅਹਿਮ ਬੈਠਕ ਅੱਜ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ

 ਪੰਜਾਬ ਵਜ਼ਾਰਤ ਦੀ ਅਹਿਮ ਬੈਠਕ ਬੁੱਧਵਾਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਵੇਗੀ।ਬੈਠਕ ਦੌਰਾਨ ਖੇਤੀ ਕਾਨ

ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਸਮਾਗਮ 'ਚ ਇਹ 11 ਅਹਿਮ ਮਤੇ ਹੋਏ ਪਾਸ

 ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਕੀਤੇ ਗਏ ਪੰਥਕ ਸਮਾਗਮ ਦੌਰਾਨ 11 ਅਹਿਮ ਮਤੇ ਪਾਸ ਕੀਤੇ ਗਏ। ਪਹਿਲੇ ਮਤੇ ਵਿਚ ਸ਼੍ਰੋਮਣੀ ਕਮੇਟੀ ਦੇ ਗਠਨ ਲਈ ਕੁਰਬਾਨੀਆਂ ਦੇਣ

EVM ਸ਼ੱਕ ਦੇ ਘੇਰੇ 'ਚ, ਜਥੇਦਾਰ ਸਾਹਿਬ ਦਾ ਪੱਖ ਦਰੁਸਤ : ਸੁਖਪਾਲ ਖਹਿਰਾ

ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਵਲੋਂ ਕੇਂਦਰ ਸਰਕਾਰ ਨੂੰ ਈ. ਵ

ਹਵਾਈਅੱਡੇ 'ਤੇ ਅਟੈਚੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਿਜਾ ਰਹੇ ਪਿਉ-ਪੁੱਤ ਕਾਬੂ

ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਰਾਜਾਸਾਂਸੀ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਟੈਚੀ ਵਿਚ ਪਾ ਕੇ ਊਨਾ ਲਿਜਾ ਰਹੇ ਪਿਉ -ਪੁੱਤ ਖਿਲਾਫ਼ ਥਾਣਾ ਹਵਾਈ ਅ

'ਕੈਪਟਨ ਵਲੋਂ ਕੇਂਦਰ ਨੂੰ ਰੇਲ ਬਲਾਕੇਜ ਸੰਕਟ ਦੇ ਹੱਲ ਲਈ ਫਰਾਖਦਿਲੀ ਦਿਖਾਉਣ ਦੀ ਅਪੀਲ'

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਸੰਕਟ ਦੇ ਹੱਲ ਲਈ ਆਪਣੇ ਯਤਨਾਂ ਨੂੰ ਤੇਜ਼ ਕਰਦਿਆਂ ਕੇਂਦਰ ਸਰਕਾਰ ਨੂੰ ਫਰਾਖਦਿਲੀ ਦਿਖਾਉਂਦੇ ਹੋਏ ਮਾਲ ਗੱਡੀਆਂ ਦੀ

ਕੇਂਦਰ ਨੇ ਬਿਕਰਮ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਹਟਾਈ

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਹੋਈ ਜ਼ੈੱਡ ਪਲੱਸ ਸੁਰੱਖਿਆ ਨੂੰ ਹਟਾ ਲਿਆ ਗਿਆ ਹੈ। ਇਹ ਸਕਿਓਰਿਟੀ ਬਿਕਰਮ ਮਜੀਠ

ਵੱਡੀ ਖ਼ਬਰ: ਬੇਅਦਬੀ ਮਾਮਲੇ 'ਚ ਮੁਲਜ਼ਮ ਦੇ ਪਿਤਾ ਡੇਰਾ ਪ੍ਰੇਮੀ ਨੂੰ ਕਿਸੇ ਨੇ ਮਾਰੀ ਗੋਲੀ

ਅੱਜ ਇਥੇ ਕੁਝ ਅਣਪਛਾਤੇ ਵਿਅਕਤੀਆਂ ਨੇ ਬੇਅਦਬੀ ਮਾਮਲਿਆਂ ਦੇ ਮੁਲਜ਼ਮ ਦੇ ਪਿਤਾ ਡੇਰਾ ਪ੍ਰੇਮੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਡੇਰਾ ਪ੍ਰੇਮੀ ਜਤਿੰਦਰ ਅ

ਮਾਮਲਾ HIV ਖ਼ੂਨ ਚੜ੍ਹਾਉਣ ਦਾ,ਸਿਹਤ ਮਹਿਕਮੇ 'ਚ ਮਚੀ ਹਲਚਲ, ਸਿਵਲ ਸਰਜਨ ਨੂੰ ਕੀਤਾ ਤਲਬ

ਸਿਵਲ ਹਸਪਤਾਲ ਦੇ ਬਲੱਡ ਬੈਂਕ ਵਲੋਂ ਪਿਛਲੇ ਇਕ ਮਹੀਨੇ 'ਚ ਤਿੰਨ ਬੱਚਿਆਂ ਅਤੇ ਇਕ ਜਨਾਨੀ ਨੂੰ ਐੱਚ.ਆਈ.ਵੀ. ਪਾਜ਼ੇਟਿਵ ਖੂਨ ਚੜ੍ਹਾਏ ਜਾਣ ਦੇ ਮਾਮਲੇ 'ਚ ਸਿਹਤ ਵਿਭਾਗ ਦੇ ਸਕੱਤਰ ਹੁ

ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾਉਣ 'ਤੇ ਜਾਖੜ ਦਾ ਵੱਡਾ ਬਿਆਨ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜਦੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਪ੍ਰਧਾਨ

551ਵੇਂ ਪ੍ਰਕਾਸ਼ ਪੁਰਬ ਮੌਕੇ ਵੀ ਸੂਬਾ ਸਰਕਾਰ ਤੇ ਸ਼੍ਰੋਮਣੀ ਕਮੇਟੀ ਵੱਖ-ਵੱਖ ਕਰੇਗੀ ਸਮਾਗਮ

 ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 551ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਭਾਵ ਤੇ ਉਤਸ਼ਾਹ ਪੁਰਵਕ ਮਨਾਉਣ ਸੰਬੰਧੀ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿ

ਹੁਸ਼ਿਆਰਪੁਰ 'ਚ ਫਿਰ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ

 ਖਾਲਿਸਤਾਨੀ ਸਮਰਥਕਾਂ ਵੱਲੋਂ ਪੰਜਾਬ 'ਚ ਮਾਹੌਲ ਖਰਾਬ ਕਰਨ ਨੂੰ ਲੈ ਕੇ ਵੱਖ-ਵੱਖ ਜ਼ਿਲ੍ਹਿਆਂ 'ਚ ਖਾਲਿਸਤਾਨੀ ਨਾਅਰੇ ਲਿਖੇ ਜਾ ਰਹੇ ਹਨ। ਇਸੇ ਤਹਿਤ ਅੱਜ ਹੁਸ਼ਿਆਰਪੁਰ 'ਚ ਇਕ ਵਾਰ

ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਸੁੱਖਾ ਗਿੱਲ ਨੇ ਫੇਸਬੁੱਕ 'ਤੇ ਆਖੀ ਵੱਡੀ ਗੱਲ

ਭਗਤਾ ਭਾਈਕਾ ਵਿਚ ਸ਼ੁੱਕਰਵਾਰ ਨੂੰ ਹੋਏ ਡੇਰਾ ਸਿਰਸਾ ਪ੍ਰੇਮੀ ਮਨੋਹਰ ਲਾਲ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਸੁੱਖਾ ਗਿੱਲ ਲੰਮੇ ਨੇ ਫੇਸਬੁੱਕ 'ਤੇ ਇਕ ਹੋਰ ਪੋਸਟ ਪਾ

ਲੋਕਾਂ ਦਾ ਰਵਾਇਤੀ ਸਮਰਥਨ ਅਕਾਲੀ ਦਲ ਡੈਮੋਕਰੇਟਿਕ ਨਾਲ: ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਆਗੂ ਤੇ ਲਹਿਰਾ ਦੇ ਵਿਧਾਇਕ ਸ੍ਰ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਲੋਕਾਂ ਦਾ ਰਵਾਇਤੀ ਸਮਰਥਨ ਇਸ ਵੇਲੇ ਅਕਾਲੀ ਦਲ ਡੈਮੋਕਰੇਟਿ

ਕੇਂਦਰ ਸਰਕਾਰ ਨਾਲ ਰਲ ਕੇ ਕੈਪਟਨ ਕਿਸਾਨਾਂ ਨਾਲ ਦੋਗਲੀ ਨੀਤੀ ਖੇਡ ਰਿਹਾ ਹੈ: ਸੁਖਬੀਰ ਬਾਦਲ

ਪੰਜਾਬ ਦਾ ਮੁੱਖ ਮੰਤਰੀ ਕੇਂਦਰ ਸਰਕਾਰ ਨਾਲ ਰਲਕੇ ਕਿਸਾਨਾਂ ਨਾਲ ਖੇਡ ਰਿਹਾ ਹੈ ਜੋ ਕੇਂਦਰ ਸਰਕਾਰ ਕਹਿੰਦੀ ਹੈ ਉਸ ਤਰ੍ਹਾਂ ਦੀ ਕਰ ਰਿਹਾ ਹੈ। ਇਹ ਵਿਚਾਰ ਸ਼੍ਰੋਮਣੀ ਅਕਲੀ ਦਲ ਦੇ

ਪੰਜਾਬ 'ਚ ਮੁੜ ਦੌੜਨਗੀਆਂ 'ਰੇਲਾਂ', ਰੇਲ ਮੰਤਰੀ ਨੇ ਕੀਤਾ ਟਵੀਟ

ਪੰਜਾਬ 'ਚ ਕਿਸਾਨ ਅੰਦੋਲਨ ਕਾਰਨ ਠੱਪ ਹੋਈ ਰੇਲ ਸੇਵਾ ਅੱਜ ਮੁੜ ਬਹਾਲ ਹੋ ਸਕਦੀ ਹੈ। ਇਸ ਸਬੰਧੀ ਰੇਲ ਮੰਤਰੀ ਪਿਯੂਸ਼ ਗੋਇਲ ਵੱਲੋਂ ਜਾਣਕਾਰੀ ਦਿੱਤੀ ਗਈ ਹੈ।ਰੇਲ ਮੰਤਰ

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹੀ ਹਰਿਆਣਾ/ਉੱਤਰਾਖੰਡ ਸਮੇਤ ਦਿੱਲੀ 'ਚ ਬੱਸਾਂ ਦੀ ਸਰਵਿਸ ਘਟੀ

ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਤੋਂ ਪਹਿਲਾਂ ਹੀ ਇਸ ਦਾ ਅਸਰ ਪੰਜਾਬ 'ਤੇ ਦਿਸਣ ਲੱਗਾ ਹੈ। ਇਸ ਕਾਰਨ ਸਫਰ 'ਤੇ ਜਾਣ ਵਾਲੇ ਯਾਤਰੀ ਸਾਵਧਾਨ ਹੋ ਜਾਣ ਕਿਉਂਕਿ ਆਉਣ ਵਾਲੇ 3-4 ਦਿਨਾਂ '

ਪੰਜਾਬ 'ਚ ਟੁੱਟੇ 'ਠੰਡ' ਦੇ ਸਾਰੇ ਰਿਕਾਰਡ, ਮੌਸਮ ਮਹਿਕਮੇ ਵੱਲੋਂ ਆਉਂਦੇ ਦਿਨਾਂ ਲਈ ਵਿਸ਼ੇਸ਼ ਬੁਲੇਟਿਨ ਜਾਰੀ

ਪੰਜਾਬ 'ਚ ਇਸ ਵੇਲੇ ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਚੁੱਕੀ ਹੈ ਅਤੇ ਹਰ ਪਾਸੇ ਲੋਕ ਠੁਰ-ਠੁਰ ਕਰਦੇ ਹੋਏ ਦਿਖਾਈ ਦੇ ਰਹੇ ਹਨ। ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਮਹਿਕਮੇ ਦੇ ਮਾਹਿ

ਸਿਵਲ ਹਸਪਤਾਲ ਬੁਢਲਾਡਾ 'ਚ ਵੱਡੀ ਲਾਪਰਵਾਹੀ, ਇਕ ਹੋਰ ਬੱਚਾ ਨਿਕਲਿਆ HIV ਪਾਜ਼ੇਟਿਵ

ਸਿਵਲ ਹਸਪਤਾਲ ਬੁਢਲਾਡਾ 'ਚ 3 ਥੈਲੇਸੀਮੀਆ ਪੀੜਤ ਬੱਚਿਆਂ ਨੂੰ ਐੱਚ. ਆਈ. ਵੀ. ਪਾਜ਼ੇਟਿਵ ਖ਼ੂਨ ਚੜ੍ਹਾਉਣ ਦੇ ਮਾਮਲੇ ਦੀ ਜਾਂਚ ਅਜੇ ਚੱਲ ਹੀ ਰਹੀ ਸੀ ਕਿ ਮੰਗਲਵਾਰ ਨੂੰ ਇਕ ਪੂਰ 9 ਸਾਲਾ

ਬੇਅਦਬੀ ਮਾਮਲੇ 'ਚ ਸੀ. ਬੀ. ਆਈ 'ਤੇ ਭੜਕੇ ਕੈਪਟਨ, ਦਿੱਤਾ ਵੱਡਾ ਬਿਆਨ

 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵਲੋਂ ਬਰਗਾੜੀ ਬੇਅਦਬੀ ਮਾਮਲੇ 'ਚ ਹਾਈ ਕੋਰਟ 'ਚ ਝੂਠੇ ਬਿਆਨਾਂ ਰਾਹੀਂ ਅ

ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਰੋਕੇ ਜਾਣ 'ਤੇ ਸੁਖਦੇਵ ਢੀਂਡਸਾ ਦਾ ਵੱਡਾ ਬਿਆਨ

ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ 26-27 ਨਵੰਬਰ ਦੇ ਦਿੱਲੀ ਚੱਲੋ ਅੰਦੋਲਨ ਦਾ ਰਾਹ ਰੋਕਣ 'ਤੇ ਸ਼ੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਖ਼ਤ ਸ਼ਬ

ਸ਼੍ਰੋਮਣੀ ਕਮੇਟੀ ਵੱਲੋਂ ਪਾਕਿ ਜਾਣ ਵਾਲੇ 325 ਸ਼ਰਧਾਲੂਆਂ ਦਾ ਜਥਾ ਭਲਕੇ ਹੋਵੇਗਾ ਰਵਾਨਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ

ਜੰਤਰ-ਮੰਤਰ ਧਰਨਾ ਦੇਣ ਪਹੁੰਚੇ ਪਰਮਿੰਦਰ ਢੀਂਡਸਾ ਤੇ ਸੁਖਪਾਲ ਖਹਿਰਾ ਲਏ ਹਿਰਾਸਤ 'ਚ

3 ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਕਿਸਾਨਾਂ ਵਲੋਂ 26 ਨਵੰਬਰ ਨੂੰ ਦਿੱਲੀ ਕੂਚ ਕੀਤਾ ਜਾ ਰਿਹਾ ਹੈ।  ਇਸ ਸਬੰਧੀ ਖੇਤੀ ਕਾਨੂੰਨ ਦੇ ਵਿਰੋਧ 'ਚ ਜੰਤਰ-ਮੰਤਰ ਵਿਖੇ ਰੋਸ ਜ

ਕਿਸਾਨਾਂ ਨੂੰ ਹਰਿਆਣਾ ਸਰਹੱਦ 'ਤੇ ਰੋਕੇ ਜਾਣ ਨੂੰ ਲੈ ਕੇ ਕੈਪਟਨ ਦੀ ਖੱਟੜ ਨੂੰ ਖ਼ਾਸ ਅਪੀਲ

 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਲਈ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਗਈ ਹੈ। ਮੁੱ

ਪਿੰਡ ਖੁਵਾਸਪੁਰ ਦਾ 22 ਸਾਲਾਂ ਫ਼ੌਜੀ ਜਵਾਨ ਰਾਜੋਰੀ ਸੈਕਟਰ 'ਚ ਗੋਲੀ ਬਾਰੀ ਦੌਰਾਨ ਹੋਇਆ ਸ਼ਹੀਦ

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਖੁਵਾਸਪੁਰ ਦਾ ਰਹਿਣ ਵਾਲਾ 22 ਸਾਲਾਂ ਨੌਜਵਾਨ ਜੋ ਦੋ ਸਾਲ ਪਹਿਲਾਂ ਫ਼ੌਜ 'ਚ ਭਰਤੀ ਹੋਇਆ ਸੀ, ਬੀਤੇ ਦਿਨ ਕਸ਼ਮੀਰ ਦੇ ਰਾਜੌਰੀ ਸੈਕਟਰ 'ਚ ਡਿਊਟੀ ਦੌਰਾਨ ਪ

ਬਹਿਬਲ ਗੋਲੀ ਕਾਂਡ : ਐੱਸ. ਪੀ. ਬਿਕਰਮਜੀਤ ਸਿੰਘ, ਤਤਕਾਲੀ ਐੱਸ. ਐੱਚ. ਓ ਅਮਰਜੀਤ ਅਦਾਲਤ 'ਚ ਪੇਸ਼

ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਨੇ ਆਪਣੇ ਇਕ ਹੁਕਮ ਵਿਚ ਬਹਿਬਲ ਗੋਲੀਕਾਂਡ ਵਿਚ ਮੁਲਜ਼ਮ ਵੱਜੋਂ ਨਾਮਜ਼ਦ ਕੀਤੇ ਐੱਸ.ਪੀ. ਬਿਕਰਮਜੀਤ ਸਿੰਘ, ਥਾਣਾ ਬਾਜਾਖਾਨਾ ਦ

ਸਰਬੱਤ ਦਾ ਭਲਾ ਸੇਵਾ ਸੁਸਾਇਟੀ ਦੀ ਐਂਬੂਲੈਂਸ ਵੱਲੋਂ ਕਿਸਾਨਾਂ ਦੀ ਦਿਨ ਰਾਤ ਹੋ ਰਹੀ ਹੈ ਸੇਵਾ-ਸੰਭਾਲ

 ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਦਿੱਲੀ ਵੱਲ ਕੂਚ ਲਗਾਤਾਰ ਜਾਰੀ ਹੈ। ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ 'ਚ ਸੰਘਰਸ਼ ਕਰਨ ਜਾ ਰਹੇ ਕਿਸਾਨਾਂ

ਚੰਡੀਗੜ੍ਹ ਦੀਆਂ ਸੜਕਾਂ 'ਤੇ ਜਲਦ ਦੌੜਨਗੀਆਂ 'ਇਲੈਕਟ੍ਰਿਕ ਬੱਸਾਂ'

ਸ਼ਹਿਰ ਦੀਆਂ ਸੜਕਾਂ ’ਤੇ ਛੇਤੀ ਹੀ ਇਲੈਕਟ੍ਰਿਕ ਬੱਸਾਂ ਦੌੜਦੀਆਂ ਹੋਈਆਂ ਦਿਖਾਈ ਦੇਣਗੀਆਂ ਕਿਉਂਕਿ ਕੇਂਦਰ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਯੂ. ਟੀ. ਪ੍ਰਸ਼ਾਸਨ ਨੇ ਸ਼ਹਿਰ 'ਚ 40 ਇ