india news
ਸੁਪਰੀਮ ਕੋਰਟ ਨੇ ਫਿਲਮ ‘ਦਿ ਕੇਰਲ ਸਟੋਰੀ’ ਦੀ ਰਿਲੀਜ਼ ’ਤੇ ਰੋਕ ਲਾਉਣ ਬਾਰੇ ਪਟੀਸ਼ਨ ਸੁਣਨ ਤੋਂ ਕੀਤਾ ਇਨਕਾਰ
By
Apna Punjab Media   
02-May-2023
ਸੁਪਰੀਮ ਕੋਰਟ ਨੇ ਫਿਲਮ 'ਦਿ ਕੇਰਲਾ ਸਟੋਰੀ' ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।