International

ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, 78 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

    19 June 2020

 ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਜਲੰਧਰ 'ਚ ਉਸ ਸਮੇਂ ਕੋਰੋਨਾ ਦਾ ਵੱਡਾ ਧਮਾਕਾ ਹੋ ਗਿਆ ਜਦੋਂ ਇਥੇ ਕੋਰੋਨਾ ਵਾਇਰਸ ਦੇ 78 ਪਾਜ਼ੇਟਿਵ ਕੇਸ ਪਾਏ ਗਏ। ਇਨ੍ਹਾਂ ਪਾਜ਼ੇਟਿਵ ਕੇਸਾਂ 'ਚ ਜ਼ਿਆਦਾਤਰ ਪੁਲਸ ਵਾਲੇ ਸ਼ਾਮਲ ਹਨ।

Related Posts

0 Comments

    Be the one to post the comment

Leave a Comment