International

ਟਿਕਰੀ ਬਾਰਡਰ ਤੇ ਇੱਕ ਹੋਰ ਨੌਜਵਾਨ ਦੀ ਕਿਸਾਨੀ ਅੰਦੋਲਨ ’ਚ ਹੋਈ ਮੌਤ

    30 December 2020

ਕਿਸਾਨ ਅੰਦੋਲਨ ’ਚ ਸ਼ਾਮਲ ਪਿੰਡ ਭਾਦੜਾ ਦੇ ਨੌਜਵਾਨ ਕਿਸਾਨ ਦੀ ਅਣਪਛਾਤੇ ਵਾਹਨ ਵਲੋ ਫੇਟ ਮਾਰਨ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਜਾਣਕਾਰੀ ਅਨੁਸਾਰ ਬੀਤੀ ਰਾਤ ਜਗਸੀਰ ਸਿੰਘ (31) ਪੁੱਤਰ ਜਰਨੈਲ ਸਿੰਘ ਵਾਸੀ ਭਾਦੜਾ ਟਿਕਰੀ ਬਾਰਡਰ ਤੋਂ ਨਜਦੀਕ ਪਕੋੜਾ ਚੌਕ ਵਿਖੇ ਸੜਕ ਪਾਰ ਕਰ ਰਿਹਾ ਸੀ ਕਿ ਅਚਾਨਕ ਤੇਜ਼ ਰਫਤਾਰ ਅਣਪਛਾਤੇ ਵਾਹਨ ਵਲੋ ਉਕਤ ਨੌਜਵਾਨ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਜਗਸੀਰ ਸਿੰਘ ਦੀ ਮੌਕੇ ’ਤੇ ਮੋਤ ਹੋ ਗਈ।


Related Posts

0 Comments

    Be the one to post the comment

Leave a Comment