International

ਖੰਡੇ ਅਤੇ ੧ਓ ਵਾਲੀ ਲੋਈ ਵਾਲੇ ਵਿਵਾਦ ’ਤੇ ਨਵਜੋਤ ਸਿੱਧੂ ਨੇ ਮੰਗੀ ਮੁਆਫ਼ੀ

    30 December 2020

ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ੧ਓ ਅਤੇ ਖੰਡੇ ਵਾਲੀ ਲੋਈ ਵਾਲੇ ਵਿਵਾਦ ’ਤੇ ਮੁਆਫ਼ੀ ਮੰਗ ਲਈ ਹੈ। ਸਿੱਧੂ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਅਤੇ ਜੇਕਰ ਮੈਂ ਅਣਜਾਣੇ ਵਿਚ ਕਿਸੇ ਸਿੱਖ ਦੀ ਭਾਵਨਾ ਨੂੰ ਠੇਸ ਪਹੁੰਚਾਈ ਹੈ ਤਾਂ ਮੈਂ ਇਸ ਲਈ ਮੁਆਫ਼ੀ ਮੰਗਦਾ ਹਾਂ। ਹਾਲਾਂਕਿ ਸਿੱਧੂ ਨੇ ਕਿਹਾ ਕਿ ਲੱਖਾਂ ਲੋਕ ਆਪਣੇ ਸਰੀਰ, ਪੱਗਾਂ ਅਤੇ ਕੱਪੜਿਆਂ ’ਤੇ ਬੜੇ ਮਾਣ ਨਾਲ ਸਤਿਕਾਰਯੋਗ ਸਿੱਖ ਚਿੰਨ੍ਹ ਬਣਵਾਉਂਦੇ ਹਨ। ਮੈਂ ਵੀ ਇਕ ਨਿਮਾਣੇ ਸਿੱਖ ਵਾਂਗ ਅਣਜਾਣੇ ਵਿਚ ਇਹ ਲੋਈ ਪਹਿਣ ਲਈ ਸੀ। ਜੇਕਰ ਕਿਸੇ ਦੀ ਭਾਵਨਾ ਨੂੰ ਠੇਸ ਪਹੁੱਜੀ ਹੋਵੇ ਤਾਂ ਇਸ ਲਈ ਉਹ ਮੁਆਫ਼ੀ ਮੰਗਦੇ ਹਨ।

Related Posts

0 Comments

    Be the one to post the comment

Leave a Comment