Follow Us:
HOME
(current)
News
International News
Life Style
Sports
Punjab
India
Rashifal
Business
Editorial
NRI TV
E-paper World Edition
Contact Us
Advertisement Plans
ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ।
ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ।
BREAKING NEWS
DAILY WORLD EDITION
UNITED GREAT PUNJAB
550 SAAL GURU DE NAAL