Muktsar

Muktsar

ਦਿੱਲੀ ਵਿਖੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਪਰਵਿੰਦਰ ਸਿੰਘ ਦਾ ਔਲਖ ਪਿੰਡ ਕੀਤਾ ਅੰਤਿਮ ਸੰਸਕਾਰ

ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਸਰਦੀ ਕਰਕੇ ਬਿਮਾਰ ਹੋਏ 22 ਸਾਲਾਂ ਦੇ ਨੌਜਵਾਨ ਪਰਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਉਹਨਾਂ ਦੇ ਪਿੰਡ ਔਲਖ ਵਿਖੇ

Muktsar

ਠੰਡ ਨਾਲ ਮਰ ਰਹੇ ਬੇਸਹਾਰਾ ਪਸ਼ੂਆਂ ਦੀ ਸੰਭਾਲ ਕਰੇ ਪੰਜਾਬ ਸਰਕਾਰ , ਸਮਾਜ ਸੇਵਕਾਂ ਨੇ ਕੀਤੀ ਮੰਗ

 ਇਸ ਖ਼ੇਤਰ ਦੇ ਸਮਾਜ ਸੇਵਕਾਂ ਸੇਵਾ ਮੁਕਤ ਪ੍ਰਿੰਸੀਪਲ ਜਸਵੰਤ ਸਿੰਘ ਬਰਾੜ, ਸਿਮਰਜੀਤ ਸਿੰਘ ਬਰਾੜ ਲੱਖੇਵਾਲੀ, ਜਸਵਿੰਦਰ ਸਿੰਘ ਪਟਵਾਰੀ ਰਾਮਗੜ੍ਹ ਚੂੰਘਾਂ, ਪਿ੍ਤਪਾਲ ਸਿੰਘ ਬਰਾੜ

Muktsar

ਟਿਕਰੀ ਬਾਰਡਰ ਤੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਬੋਹੜ ਸਿੰਘ ਦਾ ਭੀਟੀਵਾਲਾ ਵਿਖੇ ਕੀਤਾ ਅੰਤਿਮ ਸੰਸਕਾਰ

ਟਿਕਰੀ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਸ਼ਹੀਦ ਹੋਏ 35 ਸਾਲਾਂ ਦੇ ਕਿਸਾਨ ਬੋਹੜ ਸਿੰਘ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਪਿੰਡ ਭੀਟੀਵਾਲਾ ਵਿਖੇ ਕੀਤਾ ਗਿਆ ਜਿਹੜੇ ਸੈਂਕੜ

Muktsar

ਨਿਹੰਗ ਸਿੰਘ ਜਥੇਬੰਦੀਆ ਵਲੋਂ ਮਾਘੀ ਮੌਕੇ ਸਜਾਇਆ ਗਿਆ ਮੁਹੱਲਾ

ਮਾਘੀ ਮੌਕੇ ਹਰ ਸਾਲ ਨਿਹੰਗ ਸਿੰਘ ਜਥੇਬੰਦੀਆ ਵੱਲੋਂ ਸਜਾਏ ਜਾਣ ਵਾਲਾ ਮੁਹੱਲਾ ਇਸ ਵਾਰ ਵੀ ਜਥੇਬੰਦੀਆ ਵੱਲੋ ਸਜਾਇਆ ਗਿਆ। ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ 6 ਤੇ ਸਥਿਤ ਬਾਬਾ ਨੈਣ

Muktsar

ਸਾਡਾ ਇਕੋ-ਇਕ ਮਕਸਦ ਕਾਨੂੰਨ ਰਦ ਕਰਵਾਉਣਾ : ਡੱਲੇਵਾਲ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋ ਮੇਲਾ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ‘ਤੇ ਵਿਸ਼ਾਲ ਇਕੱਠ ਕੀਤਾ ਜਿਸ ਵਿਚ ਯੂਨੀਅਨ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲ

Muktsar

ਅਫ਼ਸੋਸਜਨਕ ਖ਼ਬਰ: ਕਿਸਾਨੀ ਸੰਘਰਸ਼ ਦੌਰਾਨ ਮੁਕਤਸਰ ਦੇ ਕਿਸਾਨ ਦੀ ਹੋਈ ਮੌਤ

ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਵਿਖੇ ਸੰਘਰਸ਼ ਦੌਰਾਨ ਪਿੰਡ ਅਬੁਲ ਖੁਰਾਣਾ ਦੇ ਕਿਸਾਨ ਦੀ ਅਚਾਨਕ ਤਬੀਅਤ ਵਿਗੜਣ ਕਾਰਨ ਉਨ੍ਹਾਂ

Muktsar

ਦਿੱਲੀ ਧਰਨੇ ਤੋਂ ਆਈ ਦੁਖਦਾਈ ਖ਼ਬਰ, ਟਿਕਰੀ ਬਾਰਡਰ ’ਤੇ ਇਕ ਹੋਰ ਕਿਸਾਨ ਨੇ ਤੋੜਿਆ ਦਮ

ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਪਿੰਡ ਲੁੰਡੇਵਾਲਾ ਦੇ ਕਿਸਾਨ ਜਗਦੀਸ਼ ਸਿੰਘ ਪੁੱਤਰ ਮਿੱਠੂ ਸਿੰਘ ਟਿਕਰੀ ਬਾਰਡਰ ’ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ

Muktsar

ਛੁੱਟੀ ’ਤੇ ਆਏ ਜਵਾਨ ਦੀ ਸ਼ੱਕੀ ਹਾਲਤ ’ਚ ਮੌਤ, ਰੋ-ਰੋ ਬੇਹਾਲ ਹੋਇਆ ਪਰਿਵਾਰ

 ਬੀਤੀ ਦੇਰ ਸ਼ਾਮ ਪਿੰਡ ਦੋਦਾ ਦੇ ਆਰਮੀ ’ਚੋਂ ਛੁੱਟੀ ਆਏ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬੰਧਤ ਪੁਲਸ ਥਾ

Muktsar

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ, ਸੱਸ ਅਤੇ ਨਨਾਣ ਵਿਰੁੱਧ ਮੁਕੱਦਮਾ ਦਰਜ

ਥਾਣਾ ਲੰਬੀ ਦੀ ਪੁਲਸ ਨੇ ਇਕ ਵਿਆਹੁਤਾ ਨੂੰ ਦਾਜ ਪਿੱਛੇ ਤੰਗ ਪਰੇਸ਼ਾਨ ਕਰਨ ਅਤੇ ਮਾਰਕੁੱਟ ਕਰਨ ਦੇ ਮਾਮਲੇ ਤੇ ਉਸਦੇ ਪਤੀ, ਸੱਸ ਅਤੇ ਨਨਾਣ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ।ਇਸ ਸਬੰਧ

Muktsar

‘ਜ਼ਮੀਨ ਨਹੀਂ ਪਰ ਜ਼ਮੀਰ ਹੈ’ ਨੂੰ ਅਸਲੀ ਰੰਗਤ ਦੇ ਰਿਹੈ ਮੰਗਾ ਆਜ਼ਾਦ

ਕਿਸਾਨਾਂ ਦੇ ਦਿੱਲੀ ਅੰਦੋਲਨ ਦੌਰਾਨ ਉਭਰੇ ਨਾਅਰਿਆਂ ’ਚ ਹਰਮਨ ਪਿਆਰੇ ਹੋਏ ਨਾਅਰੇ ‘ਜ਼ਮੀਨ ਨਹੀਂ ਪਰ ਜ਼ਮੀਰ ਹੈ’ ਨੂੰ ਅਮਲੀ ਜਾਮਾ ਪਹਿਨਾ ਰਿਹਾ ਹੈ ਸ੍ਰੀ ਮੁਕਤਸਰ ਸਾਹਿਬ ਦੇ ਲਾਗਲੇ

Muktsar

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਅੱਜ ਤੱਕ ਦੀ ਸਭ ਤੋਂ ਵੱਡੀ ਸਫਲਤਾ, ਕਰੋੜਾਂ ਦੀ ਹੈਰੋਇਨ ਬਰਾਮਦ

 ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪੁਲਸ ਕਪਤਾਨ ਸ੍ਰੀਮਤੀ ਡੀ ਸੂਡਰਵਿਲੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ.ਪੀ. ਰਾਜਪਾਲ ਸਿੰਘ ਹੁੰਦਲ ਅਤੇ ਡੀ.ਐੱਸ.ਪੀ. ਜਸਪਾਲ ਸ

Muktsar

ਕਿਸਾਨਾਂ ਦੇ ਸੰਘਰਸ਼ ’ਚ ਹਰ ਕੋਈ ਪਾਉਣਾ ਚਾਹੁੰਦਾ ਹੈ ਆਪਣਾ ਯੋਗਦਾਨ

ਖੇਤੀ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਵਿੱਢੇ ਗਏ ਸੰਘਰਸ਼ ’ਚ ਹਰ ਕੋਈ ਆਪਣਾ ਹਿੱਸਾ ਪਾਉਣਾ ਚਾਹੁੰਦਾ ਹੈ ਤਾਂ ਕਿ ਕੇਂਦਰ ਸਰਕਾਰ ਨ

Muktsar

ਮੋਦੀ ਸਰਕਾਰ ਵਿਰੁੱਧ ਨੰਗੇ ਧੜ ਉਤਰੇ ਨੌਜਵਾਨ, ਅੱਧਾ ਦਰਜਨ ਪਿੰਡਾਂ ਵਿਚ ਲੋਕਾਂ ਨੇ ਕੀਤੇ ਰੋਸ ਪ੍ਰਦਰਸ਼ਨ

ਕੇਂਦਰੀ ਖੇਤੀ ਕਾਨੂੰਨਾਂ ਵਿਰੁੱਧ ਅੱਜ ਲੰਬੀ ਦੇ ਪਿੰਡ ਬਾਦਲ ,ਗੱਗੜ , ਖਿਊਵਾਲੀ , ਕਿੱਲਿਆਵਾਲੀ ਅਤੇ ਖੁੱਡੀਆਂ ਸਮੇਤ ਵੱਖ ਵੱਖ ਪਿੰਡਾਂ ਵਿਚ ਰੋਸ ਮਾਰਚ ਅਤੇ ਪ੍ਰਦਰਸ਼ਨ ਕੀਤੇ ਗਏ। ਇ

Muktsar

ਸਰਕਾਰੀ ਸਕੂਲ ’ਚ ਗਏ ਭਾਜਪਾ ਆਗੂ ਦਾ ਕਿਸਾਨਾਂ ਵਲੋਂ ਵਿਰੋਧ

ਭਾਜਪਾ ਆਗੂਆਂ ਦਾ ਕਿਸਾਨਾਂ ਵਲੋਂ ਵਿਰੋਧ ਲਗਾਤਾਰ ਜਾਰੀ ਹੈ । ਅਜ ਨੇੜਲੇ ਪਿੰਡ ਬਲਮਗੜ੍ਹ ਵਿਖੇ ਇਕ ਸਰਕਾਰੀ ਸਕੂਲ ਵਿਖੇ ਸਮਾਗਮ ਦੌਰਾਨ ਪਹੁੰਚੇ ਭਾਜਪਾ ਦੇ ਮੰਡਲ ਪਰਧਾਨ ਤਰਸੇਮ ਗ

Muktsar

ਜਣੇਪੇ ਦੌਰਾਨ ਮਾਂ ਅਤੇ ਨਵਜਨਮੇ ਬੱਚੇ ਦੀ ਮੌਤ, ਪਰਿਵਾਰ ਵਲੋਂ ਸਿਹਤ ਕੇਂਦਰ ਦੇ ਸਟਾਫ਼ 'ਤੇ ਗੰਭੀਰ ਦੋਸ਼

ਲੰਘੀ ਰਾਤ ਨੂੰ ਲੰਬੀ ਦੇ ਮੁੱਢਲੇ ਸਿਹਤ ਕੇਂਦਰ ਵਿਚ ਜਣੇਪੇ ਦੌਰਾਨ ਮਾਂ ਅਤੇ ਬੱਚੇ ਦੀ ਮੌਤ ਹੋ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਰਿਸ਼ਤੇਦਾਰ ਅਤੇ ਪਿੰਡ ਵਾਸੀ ਹਸਪਤਾਲ ਵਿਚ ਇਕੱਤਰ ਹ

Muktsar

ਮੇਲਾ ਮਾਘੀ ਦੀਆਂ ਤਿਆਰੀਆਂ ਸ਼ੁਰੂ, ਕਿਸਾਨੀ ਅੰਦੋਲਨ ਦੇ ਚੱਲਦਿਆਂ ਇਸ ਵਾਰ ਫਿੱਕਾ ਰਹਿ ਸਕਦੈ ਮੇਲੇ ਦਾ ਰੰਗ

 ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘ ਦੇ ਮਹੀਨੇ ਵਿਚ ਲੱਗਣ ਵਾਲੇ ਮੇਲਾ ਮਾਘੀ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਹਰ ਵਾਰ ਦੀ ਤਰ੍ਹਾਂ ਮਲੋਟ ਰੋਡ ਸਥਿਤ ਮੇਲਾ ਗਰਾਊਂਡ ’ਚ

Muktsar

ਸਿੰਘੂ ਬਾਰਡਰ ਤੋਂ ਵਾਪਸ ਪਰਤ ਰਹੇ ਕਿਸਾਨਾਂ ’ਤੇ ਚੱਲੀਆਂ ਗੋਲ਼ੀਆਂ

ਸਿੰਘੂ ਬਾਰਡਰ ਤੋਂ ਵਾਪਸ ਆ ਰਹੇ ਕਿਸਾਨਾਂ ਦੀ ਫਾਰਚੂਨਰ ਗੱਡੀ ’ਤੇ ਵਰਨਾ ਕਾਰ ਸਵਾਰ ਕੁੱਝ ਨੌਜਵਾਨਾਂ ਨੇ ਮੰਡੀ ਕਿਲਿਆਂਵਾਲੀ ਨੇੜੇ ਕਥਿਤ ਤੌਰ ’ਤੇ ਫਾਇਰਿੰਗ ਕਰ ਦਿੱਤੀ। ਕਾਰ ਸਵ

Muktsar

ਥਾਲੀਆਂ ਖੜਕਾ ਕੇ ਬੱਚਿਆਂ ਨੇ ਕੀਤੀ ਮੋਦੀ ਨੂੰ ਅਪੀਲ ‘ਮਨ ਕੀ ਬਾਤ ਨਹੀਂ ਕਿਸਾਨਾਂ ਨਾਲ ਬਾਤ ਕਰੋ’

ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਿਸਾਨ ਜਥੇਬੰਦੀਆਂ ਦਾ ਸਾਥ ਦਿੰਦੇ ਹੋਏ ਛੋਟੇ ਬੱਚਿਆਂ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ‘ਮਨ ਕੀ ਬਾਤ’ ਦੇ ਬਰਾਬਰ ਥਾਲੀਆਂ ਖ

Muktsar

ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਕੀਤਾ

ਸ੍ਰੀ ਮੁਕਤਸਰ ਸਾਹਿਬ ਵਿਜੀਲੈਂਸ ਵਿਭਾਗ ਨੇ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਇਕ ਪਟਵਾਰੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿ

Muktsar

ਵੱਖ-ਵੱਖ ਸੜਕ ਹਾਦਸਿਆਂ ’ਚ 2 ਮੌਤਾਂ, 2 ਜ਼ਖ਼ਮੀ

ਜ਼ਿਲ੍ਹੇ ਦੇ ਪਿੰਡ ਸੋਥਾ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਚੱਕ ਦੂਹੇਵਾਲਾ ਦੇ ਚੌਂਕੀ ਇੰਚਾਰਜ ਹਰਜੋਤ ਸਿੰਘ ਮਾਨ ਨੇ ਦੱਸਿਆ ਕ

Muktsar

ਜਨਮਦਿਨ ਮਨਾ ਰਹੇ ਦੋਸਤਾਂ ਨਾਲ ਵਾਪਰਿਆ ਭਾਣਾ, ਭਿਆਨਕ ਸੜਕ ਹਾਦਸੇ 'ਚ ਗਈ ਨੌਜਵਾਨ ਦੀ ਜਾਨ

ਬੀਤੀ ਰਾਤ ਸੜਕ ਹਾਦਸੇ ’ਚ ਕਾਰ ਸਵਾਰ ਦੋ ਨੌਜਵਾਨਾਂ ’ਚੋਂ ਇਕ ਨੌਜਵਾਨ ਦੀ ਮੌਤ ਅਤੇ ਇਕ ਨੌਜਵਾਨ ਦੇ ਜ਼ਖ਼ਮੀ ਹੋ ਜਾਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਇਕੱਤਰ ਕੀਤੀ ਜਾਣਕਾਰ

Muktsar

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪਰੇਸ਼ਾਨ ਵਿਅਕਤੀ ਨੇ ਦੁਨੀਆ ਨੂੰ ਕਿਹਾ ਅਲਵਿਦਾ

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਇਕ ਵਿਅਕਤੀ ਵਲੋਂ ਆਪਣੇ ਹੀ ਘਰ ਅੰਦਰ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ, ਜਿਸ ਤੋਂ ਬਾਅਦ ਥਾਣਾ ਸਿਟੀ ਪੁਲਸ ਨੇ ਮਾਮਲਾ ਦਰਜ ਕਰਦਿਆਂ ਕ

Muktsar

ਘਰੋਂ ਸਾਮਾਨ ਲੈਣ ਜਾ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਪਲਾਂ ’ਚ ਉਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ

ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਬਾਈਪਾਸ ਤੇ ਬਾਵਾ ਰਾਮ ਸਿੰਘ ਚੌਂਕ ’ਚ ਹੋਏ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਕੋਟਕਪੂਰਾ ਰੋ

Muktsar

ਰਾਣਾ ਸਿੱਧੂ ਕਤਲ ਮਾਮਲੇ ’ਚ ਪੁਲਸ ਵਲੋਂ ਖੁਲਾਸਾ, ਕਾਬੂ ਕੀਤਾ ਵਿਅਕਤੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ

 ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰੰਡ ਔਲਖ ’ਚ  22 ਅਕਤੂਬਰ ਨੂੰ ਰਣਜੀਤ ਸਿੰਘ ਉਰਫ ਰਾਣਾ ਸਿੱਧੂ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਕਈ ਮਾਮਲਿਆਂ ’ਚ ਸ਼ਾਮਿਲ

Muktsar

ਮੋਦੀ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਕਿਸਾਨ ਠੰਡ 'ਚ ਸੜਕਾਂ 'ਤੇ ਰਾਤਾਂ ਕੱਟਣ ਨੂੰ ਮਜ਼ਬੂਰ

ਪੋਹ ਦਾ ਮਹੀਨਾ ਹੈ।ਇਸ ਮਹੀਨੇ 'ਚ ਗੁਰੂ ਗੋਬਿੰਦ ਸਿੰਘ ਦੇ ਚਾਰੇ ਸਾਹਿਬਜ਼ਾਦੇ ਅਜੀਤ ਸਿੰਘ, ਜੁਝਾਰ ਸਿੰਘ, ਜ਼ੋਰਾਵਰ ਸਿੰਘ ਤੇ ਫਤਿਹ ਸਿੰਘ ਤੋਂ ਇਲਾਵਾ ਉਨ੍ਹਾਂ ਦੀ ਮਾਤਾ ਗੁੱਜਰੀ ਨੇ ਸ਼

Muktsar

ਗੈਂਗਵਾਰ ਦਾ ਨਤੀਜਾ ਸੀ ਰਾਣਾ ਸਿੱਧੂ ਦਾ ਕਤਲ, ਲਾਰੇਂਸ ਗਰੁੱਪ ਤੁਰਿਆ ਦਵਿੰਦਰ ਬੰਬੀਹਾ ਗੈਂਗ ਨੂੰ ਖ਼ਤਮ ਕਰਨ ਦੇ ਰਾਹ

22ਅਕਤੂਬਰ ਨੂੰ ਔਲਖ ਵਿਖੇ ਰਣਜੀਤ ਸਿੰਘ ਰਾਣਾ ਸਿੱਧੂ ਦੇ ਕਤਲ ਦੀ ਜਿੰਮੇਵਾਰੀ ਭਾਵੇਂ ਉਸੇ ਦਿਨ ਹੀ ਲਾਰੇਂਸ ਬਿਸ਼ਨੋਈ ਗਰੁੱਪ ਨੇ ਲੈ ਲਈ ਸੀ ਅਤੇ ਇਸ ਕਤਲ ਨੂੰ ਗੁਰਲਾਲ ਬਰਾੜ ਦੇ ਕਤਲ ਦ

Muktsar

ਹਰਿਆਨਾ ਸ਼ਰਾਬ ਦੀਆਂ 190 ਪੇਟੀਆਂ ਨਾਲ ਭਰਿਆ ਕੈਂਟਰ ਚਾਲਕ ਸਮੇਤ ਕਾਬੂ

ਮਲੋਟ ਉਪ ਮੰਡਲ ਅੰਦਰ ਪੁਲਸ ਨੂੰ ਨਸ਼ਿਆ ਅਤੇ ਗੈਰ ਸਮਾਜੀ ਅਨਸਰਾਂ ਵਿਰੁੱਧ ਮੁਹਿੰਮ ਨੂੰ ਉਸ ਵੇਲੇ ਭਾਰੀ ਸਫ਼ਲਤਾ ਮਿਲੀ ਜਦੋਂ ਪੁਲਸ ਨੇ ਹਰਿਆਨਾ ਸ਼ਰਾਬ ਦੀਆਂ 190 ਪੇਟੀਆਂ ਨਾਲ ਭਰਿਆ ਕੈ

Muktsar

ਕਿਸਾਨ ਸੰਘਰਸ਼ ਦੇ ਸਮਰਥਨ ਲਈ ਮਲੋਟ ਤੋਂ ਆੜਤੀਆਂ ਦਾ ਜਥਾ ਦਿੱਲੀ ਰਵਾਨਾ

ਖ਼ੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦੇ ਹੱਕ ਵਿਚ ਸਾਰੇ ਵਰਗਾਂ ਵੱਲੋਂ ਭਾਰੀ ਸਮਰਥਨ ਦਿੱਤਾ ਜਾ ਰਿਹਾ ਹੈ। ਫੈਡਰੇਸ਼ਨ ਆਫ਼ ਆੜਤੀਆਂ ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਅੱਜ ਮਲੋਟ

Muktsar

ਲਾਹਣ, ਸ਼ਰਾਬ ਅਤੇ ਭੁੱਕੀ ਬਰਾਮਦ, ਮਹਿਲਾ ਸਮੇਤ 3 ਕਾਬੂ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪੁਲਸ ਕਪਤਾਨ ਡੀ. ਸੂਡਰਵਿਜ਼ੀ ਦੇ ਨਿਰਦੇਸ਼ਾਂ ਅਤੇ ਐੱਸ. ਪੀ. ਰਾਜਪਾਲ ਸਿੰਘ ਹੁੰਦਲ ਅਤੇ ਡੀ. ਐੱਸ. ਪੀ. ਮਲੋਟ ਜਸਪਾਲ ਸਿੰਘ ਢਿੱਲੋਂ ਦੀਆਂ

Muktsar

ਤਨਖ਼ਾਹਾਂ ਨਾ ਮਿਲਣ ਕਰਕੇ ਮਿਮਿਟ ਦੇ ਕਰਮਚਾਰੀਆਂ ਵਲੋਂ ਗੇਟ ਰੈਲੀ

ਮਲੋਟ ਵਿਖੇ ਪੰਜਾਬ ਸਰਕਾਰ ਦੁਆਰਾ ਸਥਾਪਤ ਇੰਜੀਨੀਅਰਿੰਗ ਕਾਲਜ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਦੇ ਕਰਮਚਾਰੀਆਂ ਨੂੰ ਸਤੰਬਰ 2020

Muktsar

8 ਮਹੀਨੇ 8 ਦਿਨਾਂ ਬਾਅਦ ਮਲੋਟ ਸਟੇਸ਼ਨ ਤੇ ਆਈਆਂ ਟਰੇਨਾਂ

ਕੋਰੋਨਾ ਕਰਕੇ ਰੇਲਵੇਂ ਵਿਭਾਗ ਨੇ ਟਰੇਨਾਂ ਬੰਦ ਕਰਨ ਤਹਿਤ ਮਲੋਟ ਰੇਲਵੇਂ ਸਟੇਸ਼ਨ ਤੇ ਰੁਕਣ ਵਾਲੀਆਂ ਗੱਡੀਆਂ ਜੋ 23 ਮਾਰਚ 2020 ਤੋਂ ਬੰਦ ਸਨ ਕੱਲ ਤੋਂ ਬਹਾਲ ਹੋ ਗਈਆਂ ਹਨ ਪਰ ਯਾਤਰਾ ਲਈ

Muktsar

ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ ਇਕ ਹੋਰ ਵਿਅਕਤੀ ਦੀ ਮੌਤ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਲਗਾਤਾਰ ਹਾਵੀ ਹੁੰਦਾ ਜਾ ਰਿਹਾ ਹੈ। ਅੱਜ ਫਿਰ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਇਕ ਹੋਰ ਮੌਤ ਹੋ ਗਈ ਹੈ, ਜਦੋਂਕਿ ਦੂਜੇ ਪਾਸੇ 10 ਨਵੇਂ ਮਾ

Muktsar

ਭਾਰਤੀ ਸੈਨਾ ਦਾ ਜਵਾਨ ਹਾਦਸੇ 'ਚ ਸ਼ਹੀਦ, ਪਿੰਡ ਆਧਨੀਆਂ ਵਿਖੇ ਕੀਤਾ ਗਿਆ ਅੰਤਿਮ ਸੰਸਕਾਰ

 ਭਾਰਤੀ ਸੈਨਾ ਦੇ ਇਕ ਜਵਾਨ ਦੀ ਡਿਊਟੀ ਦੌਰਾਨ ਹਾਦਸੇ 'ਚ ਹੋਈ ਸ਼ਹਾਦਤ ਤੋਂ ਬਾਅਦ ਜਵਾਨ ਦਾ ਅੱਜ ਉਸਦੇ ਪਿੰਡ ਆਧਨੀਆਂ ਵਿਖੇ ਅੰਤਿਮ ਸੰਸਕਾਰ ਕੀਤਾ ਕੀਤਾ ਗਿਆ। ਇਸ ਮੌਕੇ ਫੌਜ ਦੇ ਜਵਾਨ

Muktsar

ਕਿਸਾਨਾਂ ਦੇ ਸੰਘਰਸ਼ ਲਈ ਲੋਕ ਘਰਾਂ 'ਚੋਂ ਕਰਨ ਲੱਗੇ ਅਰਦਾਸਾਂ

 ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵੱਲ ਵਹੀਰਾਂ ਘੱਤ ਦਿੱਤੀਆਂ ਹਨ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਿਸਾਨ ਵਿਰ

Muktsar

ਸਰਕਾਰੀ ਕੰਨਿਆ ਸੈਕੰਡਰੀ ਸਕੂਲ ਭਾਗਸਰ ਦੀਆਂ 13 ਵਿਦਿਆਰਥਣਾਂ ਨੂੰ ਮੋਬਾਇਲ ਫ਼ੋਨ ਦਿੱਤੇ ਗਏ

ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਲਕੀਤ ਸਿੰਘ ਖੋਸਾ ਗੋਨੇਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਰਕਾਰੀ ਕੰਨਿਆ ਸੈਕ

Muktsar

'ਆਪ' ਵਲੋਂ ਕਿਸਾਨੀ ਅੰਦੋਲਨ ਦੀ ਹਿਮਾਇਤ ਅਤੇ ਕੈਪਟਨ ਸਰਕਾਰ ਦੇ ਵਿਰੋਧ 'ਚ ਪੋਸਟਰ ਮੁਹਿੰਮ ਦਾ ਆਗਾਜ਼

 ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ 'ਚ ਸੂਬੇ ਦੀ ਕੈਪਟਨ ਸਰਕਾਰ ਵਿਰੁੱਧ ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਪੋਸਟਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਜਾ

Muktsar

55 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ, 28 ਨਵੇਂ ਮਰੀਜ਼ ਵੀ ਮਿਲੇ

 ਸ੍ਰੀ ਮੁਕਤਸਰ ਸਾਹਿਬ ਜ਼ਿਲੇ ਅੰਦਰ ਕੋਰੋਨਾ ਨਾਲ ਮੌਤਾਂ ਅਤੇ ਨਵੇਂ ਕੇਸਾਂ ’ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਫਿਰ ਜ਼ਿਲੇ ਅੰਦਰ ਕੋਰੋਨਾ ਕਰਕੇ ਇਕ ਹੋਰ ਮੌਤ ਹੋਈ ਹੈ, ਜਦੋ

Muktsar

ਟਰੈਕਟਰ ਹੇਠਾਂ ਆਉਣ ਕਾਰਨ ਪਿੰਡ ਡੋਹਕ ਦੇ ਬੱਚੇ ਪ੍ਰਭਨੂਰ ਸਿੰਘ ਦੀ ਮੌਤ

ਸ਼ਹਿਰ 'ਚ ਪੈਂਦੇ ਪਿੰਡ ਡੋਹਕ 'ਚ ਟਰੈਕਟਰ ਹੇਠਾਂ ਆਉਣ ਕਾਰਨ ਸ਼ੁੱਕਰਵਾਰ ਨੂੰ 12 ਸਾਲਾ ਬੱਚੇ ਪ੍ਰਭਨੂਰ ਸਿੰਘ ਦੀ ਮੌਤ ਹੋ ਗਈ ਹੈ। ਪ੍ਰਭਨੂਰ ਜੋ ਸੰਧੂ ਪਰਿਵਾਰ ਦਾ ਇਕਲੌਤਾ ਵਾਰਿਸ ਸੀ, ਪ

Muktsar

ਝੋਨੇ ਦੀ ਖਰੀਦ ਨੂੰ ਲੈ ਕੇ ਹੋ ਰਹੀ ਲੁੱਟ ਅਤੇ ਖੱਜਲ ਖੁਆਰੀ ਨੂੰ ਦੇਖਦੇ ਕਿਸਾਨਾਂ ਨੇ ਹਾਈਵੇ 'ਤੇ ਲਾਇਆ ਜਾਮ

ਮੰਡੀਆਂ 'ਚ ਝੋਨਾ ਵੇਚਣ ਆਏ ਕਿਸਾਨਾਂ ਦੀ ਹੋ ਰਹੀ ਲੁੱਟ ਅਤੇ ਖੱਜਲ ਖੁਆਰੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਕੌਮੀ ਸ਼ਾਹ ਮਾਰਗ 9 ਉਪਰ ਮਾਹੂਆਣਾ ਨਹਿਰਾਂ 'ਤੇ ਧਰਨਾ

Muktsar

ਕੁੜੀ ਨੂੰ ਸਰਬਾਲਾ ਬਣਾ ਕਿ ਵਿਆਹ ਵਾਲੇ ਮੁੰਡੇ ਨੇ ਪਾਈ ਨਵੀਂ ਪਿਰਤ

ਬੇਸ਼ੱਕ ਸਾਡੇ ਸਮਾਜ 'ਚ ਕੁੜੀਆਂ ਨਾਲ ਅੱਤਿਆਚਾਰ ਅਤੇ ਅਪਰਾਧਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਸਮਾਜ ਨੂੰ ਸ਼ਰਮਸਾਰ ਕਰਦੀਆਂ ਹਨ।ਉੱਥੇ ਬੀਬੀਆਂ ਨੂੰ ਸਨਮਾਨ ਦੇਣ ਤੇ ਸਮਾਜ ਵਿਚ ਬ

Muktsar

ਸ਼ਰੇਆਮ ਵਾਲਾਂ ਤੋਂ ਫੜ ਕੇ ਧੂਹ-ਧੂਹ ਕੁੱਟੀ ਜਨਾਨੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਬੀਤੇ ਦਿਨੀਂ ਪਿੰਡ ਦੋਦਾ ਵਿਖੇ ਜ਼ਮੀਨ ਕਾਰਣ ਹੋਏ ਦੋ ਧਿਰਾਂ 'ਚ ਝਗੜੇ 'ਚ ਇਕ ਔਰਤ ਨੂੰ ਬੁਰੀ ਤਰ੍ਹਾਂ ਵਾਲਾਂ ਤੋਂ ਫੜ ਕੇ ਹੋਈ ਕੁੱਟਮਾਰ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ।

Muktsar

ਅਸਮਾਨੀ ਬਿਜਲੀ ਡਿੱਗਣ ਕਾਰਨ ਪਾਵਰ ਪਲਾਂਟ 'ਚ ਲੱਗੀ ਅੱਗ

ਸ੍ਰੀ ਮੁਕਤਸਰ ਸਾਹਿਬ ਨੇੜੇ ਪਿੰਡ ਗੁਲਾਬੇਵਾਲਾ ਵਿਖੇ ਸਥਿਤ ਮਾਲਵਾ ਪਾਵਰ ਪਲਾਂਟ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਅੱਗ ਲੱਗ ਗਈ । ਪਾਵਰ ਪਲਾਂਟ 'ਚ ਅੱਗ ਨਾਲ ਪਰਾਲੀ ਦੀਆਂ ਗੱਠਾ ਸੱ

Muktsar

ਰੇਤ ਮਾਫੀਆ ਵਿਰੁੱਧ ਟੈਂਕੀ ਤੇ ਚੜ੍ਹੀ ਜਨਾਨੀ

 ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਨੇੜੇ ਬਣੀ ਜਲ ਘਰ ਦੀ ਟੈਂਕੀ ਤੇ ਅੱਜ ਇਕ ਜਨਾਨੀ ਚੜ੍ਹ ਗਈ।ਇਹ ਜਨਾਨੀ ਰੇਤ ਮਾਫ਼ੀਆ ਵਿਰੁੱਧ ਸੰਘਰਸ਼ ਲੜ ਰਹੇ ਰਜਿੰਦਰ ਸਿੰਘ ਬ

Muktsar

ਦਿਨ ਵੇਲੇ ਪੁਲਸ ਪ੍ਰਸ਼ਾਸਨ ਰਿਹਾ ਦੁਕਾਨਾਂ 'ਤੇ ਹਾਵੀ ਤਾਂ ਰਾਤ ਵੇਲੇ ਆਮ ਵਾਂਗ ਚੱਲਿਆ ਪਟਾਕਿਆਂ ਦਾ ਵਪਾਰ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ਲਈ ਡ੍ਰਾਅ ਜ਼ਰੀਏ ਗਿਣਵੇਂ ਦੁਕਾਨਦਾਰਾਂ ਨੂੰ ਆਰਜ਼ੀ ਲਾਈਸੈਂਸ ਜਾਰੀ ਕੀਤੇ ਹਨ ਪਰ ਫ਼ਿਰ ਵੀ ਪਟਾਕਿਆਂ ਦੀ ਗੈਰ-ਕਾਨੂੰਨੀ

Muktsar

ਪੁਲਸ ਦੀ ਅਚਨਚੇਤ ਛਾਪੇਮਾਰੀ ਦੌਰਾਨ ਪਟਾਕਾ ਹੋਲਸੇਲਰਾਂ ਨੂੰ ਪਈਆਂ ਭਾਜੜਾਂ

 ਸ੍ਰੀ ਮੁਕਤਸਰ ਸਾਹਿਬ ਵਿਖੇ ਕੁਝ ਦੁਕਾਨਦਾਰਾਂ ਨੇ ਭੀੜੇ ਬਜ਼ਾਰਾਂ 'ਚ ਪਟਾਕਾ ਸਟਾਕ ਕੀਤੇ ਹੋਏ ਹਨ।ਇਸ ਸਬੰਧੀ ਅੱਜ ਪੁਲਸ ਵਲੋਂ ਅਚਨਚੇਤ ਕੀਤੀ ਛਾਪੇਮਾਰੀ ਦੌਰਾਨ ਕਈ ਦੁਕਾਨਦਾਰ ਦ

Muktsar

ਲੁੱਟ ਦੀ ਨੀਅਤ ਨਾਲ ਅਣਪਛਾਤਿਆਂ ਨੇ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮੁੱਖ ਮਾਰਗ ਤੇ ਪੈਂਦੀ ਚੰਦਭਾਨ ਡਰੇਨ ਕੋਲ ਅਣਪਛਾਤੇ ਵਿਅਕਤੀਆਂ ਵਲੋਂ ਇਕ ਮੋਟਰਸਾਇਕਲ ਸਵਾਰ ਨੌਜਵਾਨ ਨੂੰ ਲੁੱਟ ਦੀ ਨੀਅਤ ਨਾਲ ਤੇਜ਼ਧਾਰ ਹਥਿਆਰਾਂ

Muktsar

ਕੋਰੋਨਾ ਨੇ ਨਿਗਲੀ 25 ਸਾਲਾ ਨੌਜਵਾਨ ਦੀ ਜਿੰਦਗੀ, 2 ਨਵੇਂ ਮਰੀਜ਼ਾਂ ਦੀ ਵੀ ਹੋਈ ਪੁਸ਼ਟੀ

ਲਾਕਡਾਊਨ ਦੀ ਸਮਾਪਤੀ ਤੋਂ ਬਾਅਦ ਭਾਵੇਂ ਲੋਕਾਂ ਨੇ ਕੋਰੋਨਾ ਦਾ ਡਰ ਭੁਲਾਉਂਦਿਆਂ ਜਿੰਦਗੀ ਆਮ ਵਾਂਗ ਸ਼ੁਰੂ ਕਰ ਦਿੱਤੀ ਹੈ ਪਰ ਕੋਰੋਨਾ ਦਾ ਪ੍ਰਭਾਵ ਅਜੇ ਖਤਮ ਨਹੀਂ ਹੋਇਆ ਹੈ। ਰੋਜ਼ਾਨ

Muktsar

ਕਾਂਗਰਸ ਦੀ ਸਟੇਜ ਤੇ ਖ਼ਾਲਿਸਤਾਨ ਦਾ ਨਾਅਰਾ ਲਾਉਣ ਵਾਲੇ ਵਿਰੁੱਧ ਪੁਲਸ ਨੇ ਕੀਤਾ ਮਾਮਲਾ ਦਰਜ

ਮਲੋਟ ਵਿਖੇ ਕਾਂਗਰਸ ਵਲੋਂ ਕੀਤੀ ਕਿਸਾਨ ਰੈਲੀ ਦੌਰਾਨ ਮੰਚ ਤੇ ਖ਼ਾਲਿਸਤਾਨ ਬਨਾਉਣ ਵਰਗੀਆਂ ਦੇਸ਼ ਵਿਰੋਧੀ ਗੱਲਾਂ ਕਰਨ ਵਾਲੇ ਵਿਰੁੱਧ ਸਿਟੀ ਮਲੋਟ ਪੁਲਸ ਨੇ ਵੱਖ-ਵੱਖ ਸੰਗੀਨ ਧਰਾਵਾ

Muktsar

ਸ੍ਰੀ ਮੁਕਤਸਰ ਸਾਹਿਬ ’ਚ 24 ਹੋਰ ਨਿਕਲੇ ਕੋਰੋਨਾ ਪਾਜ਼ੇਟਿਵ

 ਸ੍ਰੀ ਮੁਕਤਸਰ ਸਾਹਿਬ ਜ਼ਿਲੇ ਅੰਦਰ ਅੱਜ ਫਿਰ 24 ਜਣੇ ਕੋਰੋਨਾ ਪੀੜਤ ਪਾਏ ਗਏ ਹਨ। ਇਹ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪ

Muktsar

ਦੋ ਹਫ਼ਤੇ ਲੰਘ ਜਾਣ ਦੇ ਬਾਵਜੂਦ ਵੀ ਰਾਣਾ ਸਿੱਧੂ ਦੇ ਕਤਲ ਮਾਮਲੇ 'ਚ ਪੁਲਸ ਦੇ ਹੱਥ ਖ਼ਾਲੀ

22ਅਕਤੂਬਰ ਨੂੰ ਪਿੰਡ ਔਲਖ ਨੇੜੇ ਮਾਰੇ ਗਏ ਅਪਰਾਧਿਕ ਪਿਛੋਕੜ ਵਾਲੇ ਰਣਜੀਤ ਸਿੰਘ ਰਾਣਾ ਦੇ ਕਤਲ ਦੇ ਦੋ ਹਫ਼ਤਿਆਂ ਦੇ ਕਰੀਬ ਸਮਾਂ ਲੰਘ ਗਿਆ ਹੈ ਪਰ ਕਾਤਲਾਂ ਨੂੰ ਲੈ ਕੇ ਪੁਲਸ ਅਜੇ ਤੱਕ ਕ

Muktsar

ਮਾਮਲਾ ਸ਼ੱਕੀ ਹਾਲਾਤ 'ਚ ਹੋਈ ਨੌਜਵਾਨ ਦੀ ਮੌਤ ਦਾ, ਦੋ ਦੋਸਤਾਂ ਖ਼ਿਲਾਫ਼ ਮਾਮਲਾ ਦਰਜ

ਕੋਟਕਪੂਰਾ ਦੇ ਇਕ ਨੌਜਵਾਨ ਦੀ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਹੋਈ ਮੌਤ ਦੇ ਸੰਬੰਧ ਵਿਚ ਥਾਣਾ ਸਿਟੀ ਪੁਲਸ ਕੋਟਕਪੂਰਾ ਨੇ ਮ੍ਰਿਤਕ ਦੇ ਦੋ ਦੋਸਤਾ

Muktsar

ਤੇਜ਼ ਰਫਤਾਰ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ

 ਸਥਾਨਕ ਬੱਲਮਗੜ੍ਹ ਰੋਡ 'ਤੇ ਪੈਦਲ ਜਾ ਰਹੇ ਇਕ ਵਿਅਕਤੀ ਦੀ ਤੇਜ਼ ਰਫ਼ਤਾਰ ਵਾਹਨ ਵੱਲੋਂ ਮਾਰੀ ਗਈ ਟੱਕਰ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ ਰੋਡ 'ਤੇ ਇਕ ਵਿਅਕਤੀ ਰੇਲਵੇ ਟਰੈਕ 'ਤ

Muktsar

ਸ੍ਰੀ ਮੁਕਤਸਰ ਸਾਹਿਬ 'ਚ 8 ਹੋਰ ਆਏ ਕੋਰੋਨਾ ਦੀ ਚਪੇਟ 'ਚ

 ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਅੱਜ ਹੋਰ 8 ਜਣੇ ਕੋਰੋਨਾ ਦੀ ਚਪੇਟ 'ਚ ਆਏ ਹਨ। ਸਿਹਤ ਵਿਭਾਗ ਵਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ ਅੱਜ 3 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਅੰਦਰੋ

Muktsar

ਥਾਣਾ ਸਦਰ 'ਚ ਪ੍ਰੇਮ ਨਾਥ ਨੇ ਬਤੌਰ SHO ਸੰਭਾਲਿਆ ਚਾਰਜ

ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪ੍ਰੇਮ ਨਾਥ ਵੱਲੋਂ ਬਤੌਰ ਐਸ.ਐਚ.ਓ. ਅਹੁਦਾ ਸੰਭਾਲ ਲਿਆ ਗਿਆ ਹੈ। ਉਹ ਇਸ ਤੋਂ ਪਹਿਲਾਂ ਥਾਣਾ ਬਰੀਵਾਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਰਹ

Muktsar

ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਭਾਜਪਾ ਮੰਡਲ ਪ੍ਰਧਾਨ 'ਤੇ ਲਾਏ ਦੋਸ਼

ਸ੍ਰੀ ਮੁਕਤਸਰ ਸਾਹਿਬ ਦੇ ਇਕ ਨੌਜਵਾਨ ਦੀ ਬੀਤੀ ਰਾਤ ਮੌਤ ਹੋ ਗਈ । ਨੌਜਵਾਨ ਦਿਨੇਸ਼ ਸ਼ਹਿਰ ਦੀਆਂ ਕਈ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਜੁੜਿਆ ਹੋਇਆ ਸੀ। ਮ੍ਰਿਤਕ ਨੌਜਵਾਨ ਦੇ ਪ

Muktsar

ਬਾਹਰਲੇ ਰਾਜਾਂ ਤੋਂ ਆਏ ਝੋਨੇ ਦੇ ਟਰੱਕ ਛੱਡਣ ਨੂੰ ਲੈ ਕੇ ਦੋ ਧਿਰਾਂ ਵਲੋਂ ਲਾਏ ਇਕ ਦੂਜੇ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼

ਖੇਤੀ ਬਿੱਲਾਂ ਨੂੰ ਲੈ ਕੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਕਿਸਾਨ ਆਗੂਆਂ ਅਤੇ  ਯੂਨੀਅਨ ਆਗੂਆਂ ਵਲੋਂ ਇਕ ਦੂਜੇ ਖ਼ਿਲਾਫ਼ ਇਲਜਾਮ ਬਾਜੀਆਂ ਕਰਨ ਨਾਲ ਜਿੱਥੇ ਸਧਾਰਨ ਲੋਕ ਦੇ ਮਨਾਂ 'ਚ

Muktsar

ਪੰਜਾਬ ’ਚ 121.28 ਲੱਖ ਮੀਟ੍ਰਿਕ ਟਨ ਪੁੱਜਾ ਝੋਨਾ

ਪੰਜਾਬ ਵਿਚ ਚਾਲੂ ਝੋਨੇ ਸੀਜ਼ਨ ਸਾਲ 2020-21 ਦੌਰਾਨ ਪੰਜਾਬ ਦੀਆਂ ਵੱਖ-ਵੱਖ ਮੰਡੀਆਂ ਵਿਚ 27 ਅਕਤੂਬਰ ਸ਼ਾਮ ਤੱਕ ਝੋਨੇ ਦੀ ਫਸਲ (ਬਾਸਮਤੀ ਸਮੇਤ) 121.28 ਲੱਖ ਮੀਟ੍ਰਿਕ ਟਨ ਦੀ ਆਮਦ ਪਹੁੰਚ ਚੁੱ

Muktsar

ਅਫ਼ੀਮ ਅਤੇ ਅਸਲੇ ਸਮੇਤ ਕਾਬੂ ਕਾਂਗਰਸੀ ਦੀਆਂ ਕੈਪਟਨ ਅਤੇ ਜਾਖੜ ਨਾਲ ਵਾਇਰਲ ਤਸਵੀਰਾਂ ਨੇ ਛੇੜੀ ਨਵੀਂ ਚਰਚਾ

ਮਲੋਟ ਸਿਟੀ ਪੁਲਸ ਨੇ ਕੱਲ੍ਹ ਬਠਿੰਡਾ ਰੋਡ ਨੇੜੇ ਇਕ ਰਿਹਾਇਸ਼ੀ ਕਲੋਨੀ ਕੋਲੋਂ ਅਫ਼ੀਮ ਅਤੇ ਅਸਲੇ ਨਾਲ ਕਾਬੂ ਵਿਅਕਤੀ ਦੀਆਂ ਪੰਜਾਬ ਦੇ ਮੁੱਖ ਮੰਤਰੀ ਅਤੇ ਪ੍ਰਦੇਸ਼ ਪ੍ਰਧਾਨ ਨਾਲ ਫੋਟੋ

Muktsar

ਰਾਣਾ ਸਿੱਧੂ ਕਤਲ ਕਾਂਡ 'ਚ ਕਈ ਪਹਿਲੂ ਘੋਖ ਰਹੀ ਪੁਲਸ, ਸਾਹਮਣੇ ਆਏ ਵੱਡੇ ਤੱਥ

 22 ਅਕਤੂਬਰ ਨੂੰ ਮਲੋਟ ਨੇੜੇ ਮਾਰੇ ਗਏ ਰਾਣਾ ਸਿੱਧੂ ਦੇ ਕਤਲ ਦੀ ਵਾਰਦਾਤ ਦੀਆਂ 10 ਮਹੀਨੇ ਪਹਿਲਾਂ ਲਾਰੇਂਸ਼ ਗਿਰੋਹ ਹੱਥੋਂ ਕਤਲ ਹੋਏ ਮਲੋਟ ਵਾਸੀ ਮਨਪ੍ਰੀਤ ਸਿੰਘ ਮੰਨਾਂ ਕਤਲ ਮਾਮਲੇ

Muktsar

55 ਸਾਲਾ ਔਰਤ ਦੀ 'ਕੋਰੋਨਾ' ਕਾਰਨ ਮੌਤ, 15 ਨਵੇਂ ਕੇਸ ਵੀ ਆਏ ਸਾਹਮਣੇ

 ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਕਾਰਨ ਇੱਕ ਹੋਰ ਮੌਤ ਹੋ ਗਈ ਹੈ, ਜਦੋਂਕਿ ਦੂਜੇ ਪਾਸੇ 15 ਨਵ

Muktsar

ਚਾਰ ਕਤਲ ਕਰਨ ਵਾਲੇ ਦੋਸ਼ੀ ਨੂੰ ਸੁਣਾਈ ਫਾਂਸੀ ਦੀ ਸਜ਼ਾ

ਜੱਜ ਅਰੁਣ ਵਸ਼ਿਸ਼ਟ ਦੀ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਚਾਰ ਕਤਲ ਕਰਨ ਵਾਲੇ  ਦੋਸ਼ੀ ਪਲਵਿੰਦਰ ਸਿੰਘ ਨੂੰ ਫਾਂਸੀ ਤੇ ਉਸ ਦੀ ਸਹਿਯੋਗੀ ਔਰਤ ਕਰਮਜੀਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

Muktsar

ਗੋਲੀਕਾਂਡ 'ਚ ਮਾਰੇ ਗਏ ਦਲਿਤ ਨੌਜਵਾਨ ਦੀ ਮਾਂ ਦੀ ਚਿਤਾਵਨੀ

ਪਿਛਲੇ ਦਿਨੀਂ ਮਲੋਟ ਵਿਖੇ ਵਾਪਰੇ ਗੋਲੀਕਾਂਡ 'ਚ ਜਾਨ ਗਵਾਉਣ ਵਾਲੇ ਦਲਿਤ ਨੌਜਵਾਨ ਜਤਿੰਦਰ ਕੁਮਾਰ ਬਬਲੂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਇਨਸਾਫ਼ ਦਿਵਾਊ ਸੰਘਰਸ਼ ਕਮੇਟੀ