ਸੰਯੁਕਤ ਰਾਸ਼ਟਰ ਮਹਿਲਾ ਕਮਿਸ਼ਨ (ਯੂਐਨ ਵਿਮੈਨ) ਵਿਚ ਭਾਰਤੀ ਮੂਲ ਦੀ ਚੋਟੀ ਦੀ ਅਧਿਕਾਰੀ ਅਨੀਤਾ ਭਾਟੀਆ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੇ ਮਹਿਲਾਵਾਂ ਦੀ ਆਮਦਨ, ਸਿਹਤ ਅਤੇ ਸੁਰੱਖਿਆ ਨੂੰ ਨਕਾਰਾਤਮਕ ਰੂਪ ਵਿਚ ਪ੍ਰਭਾਵਿਤ ਕੀਤਾ ਹੈ। 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਤੋਂ ਪਹਿਲਾਂ ਭਾਟੀਆ ਨੇ ਕਿਹਾ ਕਿ ਹੁਣ ਔਰਤਾਂ ਦੇ ਸਾਹਮਣੇ ਇਕ ਸਮੱਸਿਆ ਇਹ ਹੈ ਕਿ ਸਾਂਭ-ਸੰਭਾਲ ਦੀ ਵਧੀ ਜ਼ਿੰਮੇਵਾਰੀ ਕਾਰਨ ਹੁਣ ਉਨ੍ਹਾਂ ਨੂੰ ਕੰਮ ’ਤੇ ਪਰਤਣਾ ਸੰਭਵ ਨਹੀਂ ਲੱਗ ਰਿਹਾ। ਸੈਕਰਾਮੈਂਟੋ 1 ਮਾਰਚ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੇ ਕਿਹਾ ਹੈ ਕਿ ਵਿਵਾਦਾਂ ਵਿਚ ਘਿਰੇ ਗਵਰਨਰ ਐਂਡਰੀਊ ਕੂਮੋ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਨਾਂ ਮੈਂਬਰਾਂ ਨੇ ਕਿਹਾ ਹੈ ਕਿ ਆਪਣੇ ਉਪਰ ਲੱਗੇ ਦੋਸ਼ਾਂ ਦੇ ਮੱਦੇਨਜਰ ਗਵਰਨਰ ਨੂੰ ਘੱਟੋ ਘੱਟ ਅਸਤੀਫਾ ਦੇਣ ਬਾਰੇ ਵਿਚਾਰ ਜਰੂਰ ਕਰਨੀ ਚਾਹੀਦੀ ਹੈ। BREAKING NEWS
Punjab

ਕੈਪਟਨ ਹੋਣਗੇ ਸਕੂਲ ਅਧਿਆਪਕਾਂ ਨਾਲ ਡਿਜੀਟਲੀ ਰੂਬਰੂ

    June-15-2021

 ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਧਿਆਪਕਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਰੂਬਰੂ ਹੋਣਗੇ। ਮੁੱਖ ਮੰਤਰੀ ਦੀ ਵੀਡੀਓ ਕਾਨਫਰੰਸਿੰਗ ਸਵੇਰੇ 11.30 ਵਜੇ ਸ਼ੁਰੂ ਹੋ ਕੇ ਦੁਪਹਿਰ 12.25 ਵਜੇ ਤੱਕ ਚੱਲੇਗੀ। 

ਇਸ ਦੌਰਾਨ ਸਕੱਤਰ ਐਜੂਕੇਸ਼ਨ ਦੇ ਨਾਲ ਡੀਪੀਐਸ ਸਕੂਲ, ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ, ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਲ ਹੋਣਗੇ।

ਵੀਡੀਓ ਕਾਨਫਰੰਸਿੰਗ ਵਿੱਚ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਹੋਰ ਅਧਿਕਾਰੀਆਂ ਦੇ ਨਾਲ-ਨਾਲ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਅਧਿਆਪਕ ਵੀ ਸੰਬੋਧਨ ਕਰਨਗੇ। ਇਸ ਵੀਡੀਓ ਕਾਨਫਰੰਸਿੰਗ ਵਿੱਚ ਸਕੂਲੀ ਸਿੱਖਿਆ ਨੂੰ ਹੋਰ ਵਧੀਆ ਬਣਾਉਣ ਲਈ ਹੋਰ ਵਿਚਾਰ-ਵਟਾਂਦਰੇ ਵੀ ਕੀਤੇ ਜਾਣਗੇ।

Related Posts