Ropar

Ropar

ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੂਰਬ ਮੌਕੇ ਸੰਗਤਾਂ ਨੇ ਸਜਾਇਆ ਅਲੌਕਿਕ ਨਗਰ ਕੀਰਤਨ

ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੂਰਬ ਦੀ ਖੁਸ਼ੀ 'ਚ ਰੂਪਨਗਰ ਦੇ ਪਿੰਡ ਹਵੇਲੀ ਦੇ ਗੁਰਦੁਆਰਾ ਸਾਹਿਬ ਤੋਂ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ ਟਿੱਬੀ ਸਾਹਿਬ ਤ

Ropar

26 ਜਨਵਰੀ ਦੀ ਟਰੈਕਟਰ ਪਰੇਡ ਤੋਂ ਪਹਿਲਾਂ ਰੂਪਨਗਰ 'ਚ ਕੱਢਿਆ ਗਿਆ ਮਾਰਚ

 ਕੇਂਦਰ ਦੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੀ ਰੂਪ ਰੇਖਾ ਅਨੁਸਾਰ 26 ਜਨਵਰੀ ਨੂੰ ਦਿੱਲੀ ਵਿੱਚ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਦੇ ਲਈ ਰੂਪਨ

Ropar

ਹਿਮਾਚਲ ਪੁਲਸ ਨੇ ਲਾਹਣ ਦੇ 14 ਡਰੰਮ ਕੀਤੇ ਬਰਾਮਦ, 2800 ਲੀਟਰ ਲਾਹਣ ਕੀਤੀ ਨਸ਼ਟ

ਸ੍ਰੀ ਅਨੰਦਪੁਰ ਸਾਹਿਬ ਦੀ ਸਰਹੱਦ ਦੇ ਨਾਲ ਲਗਦੇ ਹਿਮਾਚਲ ਪ੍ਰਦੇਸ਼ ਦੇ ਪਿੰਡ ਮਜਾਰੀ ਅਤੇ ਦਬਟ ਦੀ ਖੱਡ ਕੋਲ ਹਿਮਾਚਲ ਪੁਲਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਸ ਵੱਲੋਂ ਮਾ

Ropar

ਰੂਪਨਗਰ ਵਿਚ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਮਨਾਈ ਗਈ ਕਾਲੀ ਲੋਹੜੀ

 ਰੂਪਨਗਰ ਦੇ ਬੇਲਾ ਚੌਂਕ ਵਿਚ ਕਿਸਾਨ ਜਥੇਬੰਦੀਆਂ ਦੀ ਕਾਲ ਦੇ ਉੱਤੇ ਰੂਪਨਗਰ ਦੇ ਕਿਸਾਨਾਂ ਵੱਲੋਂ ਖੇਤੀ ਦੇ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕਾਲੀ ਲੋਹੜੀ ਮਨਾਈ ਗਈ। ਕਿਸ

Ropar

ਰੇਲਵੇ ਲਾਈਨਾਂ ਦੀ ਮੁਰੰਮਤ ਕਰਨ ਵਾਲੀ ਮਸ਼ੀਨ ਦੀ ਲਪੇਟ ’ਚ ਆਇਆ ਵਿਅਕਤੀ, ਮੌਤ

 ਰੂਪਨਗਰ ਸ਼ਹਿਰ ਦੇ ਨਾਲ ਪੈਂਦੇ ਬਸੰਤ ਨਗਰ ਨੇੜੇ ਅੱਜ ਸ਼ਾਮ 4 ਵਜੇ ਦੇ ਕਰੀਬ ਰੇਲਵੇ ਲਾਈਨਾਂ ਨੂੰ ਠੀਕ ਕਰਨ ਵਾਲੀ ਮਸ਼ੀਨ ਦੀ ਲਪੇਟ ’ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਜਾ

Ropar

ਸੀਵਰੇਜ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ਗੰਦਾ ਪਾਣੀ ਪੀਣ ਨੂੰ ਹੋਏ ਮਜਬੂਰ

ਰੂਪਨਗਰ ਸ਼ਹਿਰ ’ਚ ਸੀਵਰੇਜ ਦੀ ਸਮੱਸਿਆ ਕਾਰਨ ਵਾਰਡ ਨੰ. 6 ਅਦਰਸ਼ ਨਗਰ ਦੇ ਵਾਸੀਆਂ ਨੂੰ ਵੱਡੀਆਂ ਸਮੱਸਿਆਵਾਂ ਨਾਲ ਜੁਝਣਾ ਪੈ ਰਿਹਾ ਹੈ। ਇਸ ਦੇ ਵਿਰੋਧ ’ਚ ਸ਼ਹਿਰ ਵਾਸੀਆਂ ਵੱਲੋਂ ਨਗਰ

Ropar

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਤੇ ਸੀਨੀਅਰ ਸਿਟੀਜ਼ਨ ਦੀ ਸਾਂਝੀ ਮੀਟਿੰਗ

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਤੇ ਸੀਨੀਅਰ ਸਿਟੀਜ਼ਨ ਬਲਾਕ ਨੂਰਪੁਰ ਬੇਦੀ ਦੀ ਸਾਂਝੀ ਮੀਟਿੰਗ ਬਲਾਕ ਪ੍ਰਧਾਨ ਮਾਸਟਰ ਸ਼ਿੰਗਾਰਾ ਸਿੰਘ ਬੈਂਸ ਤੇ ਸੰਤੋਖ ਸਿੰਘ ਸਰਾਂ ਦੀ ਪ੍ਰਧਾ

Ropar

ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ’ਚ ਅਸਤੀਫ਼ਾ

 ਭਾਜਪਾ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਅਤੇ ਬੰਗਾ ਨਗਰ ਕੌਂਸਲ ਦੇ ਸਾਬਕਾ ਕੌਂਸਲਰ ਹਿੰਮਤ ਤੇਜਪਾਲ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ’ਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀਬਾੜੀ ਵਿਰ

Ropar

ਰੂਪਨਗਰ ਜ਼ਿਲ੍ਹੇ 'ਚ ਮਾਪਿਆਂ ਨੇ ਨਿੱਜੀ ਸਕੂਲਾਂ ਖਿਲਾਫ ਧਰਨਾ ਦੇ ਕੀਤੀ ਕਾਰਵਾਈ ਦੀ ਮੰਗ

ਪੇਰੇਂਟਸ ਸਕੂਲ ਐਸੋਸੀਏਸ਼ਨ ਵਲੋਂ ਸਕੂਲੀ ਫੀਸਾਂ ਵਸੂਲਣ ਵਿਰੁੱਧ ਰੋਸ ਧਰਨਾ ਲਾਇਆ ਗਿਆ ਅਤੇ ਦੋਸ਼ ਲਾਇਆ ਗਿਆ ਕਿ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਸਕੂਲ ਮਾਫੀਆ ਨਾਲ ਮਿਲਿਆ ਹੋਇਆ

Ropar

ਕੈਨੇਡਾ ਤੋਂ ਭੈਣ ਨੂੰ ਮਿਲਣ ਆਏ ਆਨੰਦਪੁਰ ਸਾਹਿਬ ਦੇ ਇਕ ਨੌਜਵਾਨ ਦੀ ਅਮਰੀਕਾ 'ਚ ਮੌਤ

ਬਰੈਂਪਟਨ ਦਾ ਇਕ 22 ਸਾਲਾ ਨੌਜਵਾਨ ਮਨਜੋਤ ਸਿੰਘ ਜੋ ਕਿ ਕੈਨੇਡਾ ਵਿਚ ਇਕ ਟਰੱਕ ਡਰਾਈਵਰ ਸੀ। ਪਿਛਲੀ ਦਿਨੀਂ ਉਹ ਆਪਣੀ ਅਮਰੀਕਾ ਰਹਿੰਦੀ ਭੈਣ ਨੂੰ ਬਰੈਂਪਟਨ, ਕੈਨੇਡਾ ਤੋਂ ਅਮਰੀਕਾ ਦੇ

Ropar

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਕੰਗ ਦਾ ਤਬਾਦਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਬੰਧਕੀ ਢਾਂਚੇ ’ਚ ਫੇਰਬਦਲ ਕਰਦਿਆਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਦਾ ਤਬਾਦਲਾ ਕਰਦਿਆਂ ਉਨ੍

Ropar

ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੜੀਵਾਰ ਭੁੱਖ ਹੜਤਾਲ ਦਾ ਅੱਠਵਾਂ ਦਿਨ

ਸ੍ਰੀ ਅਨੰਦਪੁਰ ਸਾਹਿਬ ਦੇ ਭਗਤ ਰਵਿਦਾਸ ਚੌਾਕ ਵਿਖੇ ਖੇਤੀ ਕਾਨੂੰਨਾਂ ਦੇ ਰੋਸ 'ਚ ਅੱਜ ਅੱਠਵੇਂ ਦਿਨ ਵੀ ਲੜੀਵਾਰ ਭੁੱਖ ਹੜਤਾਲ ਜਾਰੀ ਰਹਿਣ ਉਪਰੰਤ ਇਲਾਕਾ ਨਿਵਾਸੀਆਂ 'ਚ ਜੋਸ਼ ਦਿਨ

Ropar

ਸਵਰਾਜ ਮਾਜ਼ਦਾ ਕੰਟਰੈਕਟ ਡਰਾਈਵਰ ਵਰਕਰ ਯੂਨੀਅਨ ਵਲੋਂ ਰੈਲੀ

ਅੱਜ ਇੱਥੇ ਸਵਰਾਜ ਮਾਜਦਾ ਕੰਟ੍ਰੈਕਟ ਡਰਾਈਵਰ ਵਰਕਰ ਯੂਨੀਅਨ ਅਤੇ ਸਵਰਾਜ ਮਾਜਦਾ ਵਰਕਰ ਯੂਨੀਅਨ ਵਲੋਂ ਸਾਥੀ ਪਰਮਜੀਤ ਸਿੰਘ ਪੱਮਾ ਦੀ ਅਗਵਾਈ ਹੇਠ ਰੈਲੀ ਕਰਕੇ ਕਾਮਰੇਡ ਰਘੂਨਾਥ ਸਿ

Ropar

ਸੰਘਣੀ ਧੁੰਦ ਕਾਰਨ ਬੰਗਾ-ਫਗਵਾੜਾ ਨੈਸ਼ਨਲ ਹਾਈਵੇਅ ’ਤੇ 4 ਗੱਡੀਆਂ ਦੀ ਹੋਈ ਟੱਕਰ

ਬੀਤੀ ਦੇਰ ਰਾਤ ਤੋਂ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਬੰਗਾ ਫਗਵਾੜਾ ਨੈਸ਼ਨਲ ਹਾਈਵੇਅ ’ਤੇ 4 ਗੱਡੀਆਂ ਦੇ ਆਪਸ ’ਚ ਟਕਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸ

Ropar

ਰੂਪਨਗਰ ’ਚ ਕੋਰੋਨਾ ਕਾਰਣ ਇਕ ਵਿਅਕਤੀ ਦੀ ਮੌਤ,13 ਪਾਜ਼ੇਟਿਵ

ਜ਼ਿਲਾ ਰੂਪਨਗਰ ’ਚ 13 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਅਤੇ ਕੋਰੋਨਾ ਕਾਰਣ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ

Ropar

ਰੂਪਨਗਰ ’ਚ 3 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ

ਰੂਪਨਗਰ ’ਚ ਅੱਜ 3 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਅਤੇ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਤੋਂ ਠੀਕ ਹੋਣ ਵਾਲੇ 40 ਲੋਕਾਂ ਨੂੰ ਡਿਸਚਾਰਜ ਕੀਤਾ ਗਿਆ ਹੈ। ਜਿਸ ਨਾਲ ਜ਼ਿਲੇ ’ਚ

Ropar

ਨਿਹੰਗ ਸਿੰਘਾਂ ਦੇ ਮਹੱਲੇ ਦੇ ਨਾਲ ਯਾਦਗਾਰੀ ਹੋ ਨਿਬੜਿਆ ਸ਼੍ਰੀ ਚਮਕੌਰ ਸਾਹਿਬ ਦਾ ਸ਼ਹੀਦੀ ਜੋੜ ਮੇਲਾ

ਸਹੀਦਾਂ ਦੀ ਧਰਤੀ ’ਤੇ ਸ੍ਰੀ ਚਮਕੌਰ ਸਾਹਿਬ ਦੀ ਇਤਿਹਾਸਿਕ ਧਰਤੀ ਤੇ ਚੱਲ ਰਹੇ ਸ਼ਹੀਦੀ ਜੋੜ ਮੇਲੇ ਦਾ ਅੰਤਿਮ ਦਿਨ ਹੈ ਜਿਥੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਚਮਕੌਰ ਸਾਹਿਬ ’ਚ ਮੁਹ

Ropar

ਕਿਸਾਨਾਂ ਦੇ ਹੱਕ ’ਚ ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਦੇ ਨਾਂ ਖੂਨ ਨਾਲ ਲਿਖਿਆ ਪੱਤਰ

 ਸਿੱਖ ਕੌਮ ਦੇ ਗੌਰਵਮਈ ਇਤਿਹਾਸ ਦੀ ਯਾਦ ਨੂੰ ਤਾਜਾ ਕਰਵਾਉਂਦੇ ਹੋਏ ਸ਼ਹੀਦੀ ਪੰਦਰਵਾਡੇ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਵਰਤਮਾਨ ਤਰਾਸਦੀ ਦਾ ਹਿੱਸਾ ਬਣਾਉਂਦੇ ਹੋਏ ਸ

Ropar

ਨੈਨੀ ਕੇਅਰ ਦਾ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਦੁਬਈ ਭੇਜਣ ਵਾਲੀ ਔਰਤ ਸਣੇ 2 ਖ਼ਿਲਾਫ਼ ਪਰਚਾ ਦਰਜ

 ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਔਰਤ ਸਮੇਤ ਦੋ ਲੋਕਾਂ ’ਤੇ ਦੁਬਈ ’ਚ ਨੈਨੀ ਕੇਅਰ ਦਾ ਕੰਮ ਦਿਲਵਾਉਣ ਦੇ ਨਾਂ ’ਤੇ ਝਾਂਸਾ ਦੇ ਕੇ ਧੋਖਾਧੜੀ ਕਰਨ ਦੇ ਦੋਸ਼ ’ਚ ਪੁਲਸ ਥਾਣਾ ਸਦਰ ਰ

Ropar

ਪਤਨੀ ਨੂੰ ਫੋਨ ਕਰ ਆਖੀ ਨਹਿਰ ’ਚ ਛਾਲ ਮਾਰਨ ਦੀ ਗੱਲ,ਜਦ ਪਹੁੰਚੇ ਪਰਿਵਾਰ ਵਾਲੇ ਤਾਂ ਵੇਖ ਉੱਡੇ ਹੋਸ਼

ਨੰਗਲ ਡੈਮ ਦੇ ਨਜ਼ਦੀਕ ਭਾਖੜਾ ਨਹਿਰ ’ਚ ਇਕ ਵਿਅਕਤੀ ਵੱਲੋਂ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ ਗਈ, ਜਿਸ ਨੂੰ ਸਥਾਨਕ ਲੋਕਾਂ ਨੇ ਕੱਢਣ ਦੀ ਕਾਫ਼ੀ ਮੁਸ਼ੱਕਤ ਕੀਤੀ ਅਤੇ ਕਾਫ਼ੀ ਦੂਰ ਜਾ ਕੇ ਇ

Ropar

ਖੇਤੀਬਾੜੀ ਕਾਨੂੰਨ ਰੱਦ ਕਰਾਉਣ ਲਈ ਸਮੂਹ ਕਿਸਾਨ ਜਥੇਬੰਦੀਆਂ ਨੇ DC ਦਫ਼ਤਰ ਰੂਪਨਗਰ ਸਾਹਮਣੇ ਦਿੱਤਾ ਧਰਨਾ

ਕੇਂਦਰ ਵੱਲੋਂ ਲਾਗੂ ਕੀਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੇਸ਼ ਭਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਅੱਗੇ ਕਿਸਾਨਾਂ ਵੱਲੋਂ ਧਰਨੇ ਦਿੱ

Ropar

ਵਿਆਹੁਤਾ ਦੀ ਕੁੱਟਮਾਰ ਕਰ ਬਣਾਈ ਵੀਡੀਓ, ਫੇਸਬੁੱਕ 'ਤੇ ਪੋਸਟ ਕਰ ਦਿੱਤੀਆਂ ਇਹ ਧਮਕੀਆਂ

ਰੂਪਨਗਰ ਸ਼ਹਿਰ ਦੀ ਇਕ ਵਿਆਹੁਤਾ ਨੇ ਕੁਵਿਅਕਤੀਆਂ 'ਤੇ ਕੁੱਟ-ਮਾਰ ਕਰਨ ਅਤੇ ਉਸਦਾ ਵੀਡੀਓ ਫੇਸਬੁੱਕ 'ਤੇ ਪਾ ਕੇ ਉਸ ਦੀ ਬਦਨਾਮੀ ਕਰਨ ਸਬੰਧੀ ਐੱਸ. ਐੱਸ. ਪੀ. ਰੂਪਨਗਰ ਨੂੰ ਸ਼ਿਕਾਇਤ ਕੀਤੀ

Ropar

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਕਾਰਨ 1 ਵਿਅਕਤੀ ਦੀ ਮੌਤ, 29 ਪਾਜ਼ੇਟਿਵ

 ਜ਼ਿਲ੍ਹੇ 'ਚ ਕੋਰੋਨਾ ਕਾਰਨ 1 ਵਿਅਕਤੀ ਦੀ ਮੌਤ ਹੋਣ ਅਤੇ 29 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਮਿਲੀ ਹੈ। ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾ

Ropar

6.520 ਕਿਲੋ ਨਸ਼ੇ ਵਾਲੇ ਪਦਾਰਥ ਸਮੇਤ ਦੋ ਗ੍ਰਿਫਤਾਰ

 ਪੁਲਸ ਥਾਣਾ ਸਿਟੀ ਰੂਪਨਗਰ 'ਚ ਨਸ਼ੇ ਵਾਲੇ ਪਦਾਰਥ ਸਮੇਤ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਸ ਸਬੰਧੀ ਜਾਂਚ ਅਧਿਕਾਰੀ ਕ੍ਰਿਸ਼ਨ ਲਾਲ ਅਨੁਸਾਰ ਕਾਊਂਟਰ ਇੰਟੈਲੀ

Ropar

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਕਾਰਣ 1 ਵਿਅਕਤੀ ਦੀ ਮੌਤ, 22 ਪਾਜ਼ੇਟਿਵ

ਜ਼ਿਲ੍ਹੇ ’ਚ ਕੋਰੋਨਾ ਪੀੜਤ 1 ਵਿਅਕਤੀ ਦੀ ਮੌਤ ਅਤੇ 22 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਤ

Ropar

ਸਡ਼ਕ ਹਾਦਸੇ ’ਚ ਨੌਜਵਾਨ ਦੀ ਮੌਤ, ਇਕ ਜ਼ਖਮੀ

ਰੂਪਨਗਰ ਦੇ ਨਿਰੰਕਾਰੀ ਸਤਿਸੰਗ ਭਵਨ ਨੇਡ਼ੇ ਸਵਰਾਜ ਮਾਜਦਾ ਟਰੱਕ ਯੂਨੀਅਨ ਦੇ ਸਾਹਮਣੇ ਚੰਡੀਗਡ਼੍ਹ-ਮਨਾਲੀ ਨੈਸ਼ਨਲ ਹਾਈਵੇ ’ਤੇ ਇਕ ਟਰੱਕ ਅਤੇ ਮੋਟਰਸਾਇਕਲ ਵਿਚਕਾਰ ਹੋਏ ਸਡ਼ਕ ਹਾ

Ropar

ਜ਼ਿਲ੍ਹਾ ਰੂਪਨਗਰ 'ਚ 20 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ

ਜ਼ਿਲਾ ਰੂਪਨਗਰ 'ਚ 2 ਦਸੰਬਰ ਨੂੰ 20 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਅਤੇ 8 ਲੋਕਾਂ ਨੂੰ ਡਿਸਚਾਰਜ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ

Ropar

ਕਾਂਗਰਸ 'ਚ ਸ਼ਾਮਲ ਹੋਏ ਵਿਧਾਇਕ ਸੰਦੋਆ ਨੇ 'ਆਪ' 'ਚ ਵਾਪਸੀ ਦਾ ਕੀਤਾ ਐਲਾਨ

ਵਿਧਾਨ ਸਭਾ ਹਲਕਾ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਮੁੜ ਪਾਰਟੀ 'ਚ ਵਾਪਸ ਆਉਣ ਦਾ ਐਲਾਨ ਕੀਤਾ ਹੈ। ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ

Ropar

ਰੂਪਨਗਰ ਜ਼ਿਲ੍ਹੇ 'ਚ 4 ਬੱਚਿਆਂ ਸਮੇਤ 17 ਲੋਕ ਕੋਰੋਨਾ ਪਾਜ਼ੇਟਿਵ

ਜ਼ਿਲ੍ਹੇ ’ਚ ਅੱਜ 17 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਜਿਨ੍ਹਾਂ ’ਚ 4 ਨਾਬਾਲਿਗ ਬੱਚੇ ਵੀ ਸ਼ਾਮਲ ਹਨ। ਅੱਜ ਆਏ ਕੋਰੋਨਾ ਪਾਜ਼ੇਟਿਵ ਦੇ ਮਾਮਲਿਆਂ ਤੋਂ ਬਾਅਦ ਜ਼ਿਲ੍ਹੇ ’ਚ ਕ

Ropar

ਭਿਆਨਕ ਹਾਦਸੇ ਨੇ ਉਜਾੜੇ ਪਰਿਵਾਰ, ਦੋ ਨੌਜਵਾਨਾਂ ਦੀ ਮੌਤ

ਬੀਤੀ ਦੇਰ ਸ਼ਾਮ ਪਿੰਡ ਕੰਗ ਦੇ ਕੋਲ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਸਾਹਮਣੇ ਆ ਰਹੇ ਟਰੱਕ 'ਚ ਟੱਕਰ ਵੱਜਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਰਾਹੋਂ ਦੇ ਐੱਸ. ਐ

Ropar

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਸੰਕ੍ਰਮਿਤ 2 ਲੋਕਾਂ ਦੀ ਮੌਤ, 23 ਰਿਪੋਰਟ ਪਾਜ਼ੇਟਿਵ

ਜ਼ਿਲ੍ਹਾ ਰੂਪਨਗਰ 'ਚ ਕੋਰੋਨਾ ਸੰਕ੍ਰਮਿਤ 2 ਲੋਕਾਂ ਦੀ ਮੌਤ ਅਤੇ 23 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗ

Ropar

ਆਟੋ ਵਰਕਰਾਂ ਵੱਲੋਂ 26 ਨਵੰਬਰ ਨੂੰ ਮੁਕੰਮਲ ਹੜਤਾਲ ਦਾ ਐਲਾਨ

 ਨਿਊ ਆਟੋ ਵਰਕਰਜ਼ ਯੂਨੀਅਨ (ਇਫਟੂ) ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਆਮ ਹੜਤਾਲ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ ਗਿਆ ਹੈ। ਇਹ ਫ਼ੈਸਲਾ ਅੱਜ ਆਟੋ ਸਟੈਂਡ ਨਵਾਂਸ਼ਹਿਰ ਵਿਖੇ ਯੂਨੀਅਨ ਦੀ

Ropar

ਰੂਪਨਗਰ ਜ਼ਿਲ੍ਹੇ 'ਚ 21 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ

ਜ਼ਿਲ੍ਹੇ ’ਚ ਅੱਜ 21 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਜਿਸ ਨਾਲ ਐਕਟਿਵ ਕੇਸਾਂ ਦਾ ਆਂਕਡ਼ਾ ਵਧ ਕੇ 160 ਹੋ ਗਿਆ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਤੋਂ ਪ੍ਰਾਪਤ ਜਾਣਕਾਰੀ ਅਨੁ

Ropar

ਕੋਰੋਨਾ ਨੂੰ ਮਿਲ ਰਿਹਾ ਡੇਂਗੂ ਦਾ ਸਾਥ, ਲੋਕਾਂ ਸਣੇ ਸਿਹਤ ਮਹਿਕਮੇ ਦੀਆਂ ਵਧੀਆਂ ਮੁਸ਼ਕਿਲਾਂ

ਇਕ ਤਾਂ ਪਹਿਲਾਂ ਹੀ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਪੰਜਾਬ ਦੀ ਜਨਤਾ ਅਤੇ ਸਿਹਤ ਮਹਿਕਮਾ ਪ੍ਰੇਸ਼ਾਨ ਹੈ ਅਤੇ ਹੁਣ ਲਗਾਤਾਰ ਡੇਂਗੂ ਦੇ ਵੱਧ ਰਹੇ ਮਾਮਲੇ ਵੀ ਜਨਤਾ ਅਤੇ ਸਿਹਤ ਮਹ

Ropar

ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, 1400 ਲੀਟਰ ਲਾਹਣ ਕੀਤੀ ਬਰਾਮਦ

 ਨਸ਼ੇ ਵਾਲੇ ਪਦਾਰਥਾਂ ਦੀ ਤਸਕਰੀ ਰੋਕਣ 'ਚ ਪੁਲਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਉੱਪ ਕਪਤਾਨ ਪੁਲਸ ਸ੍ਰੀ ਅਨੰਦਪੁਰ ਸਾਹਿਬ ਰਮਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਅਖਿਲ ਚੌਧਰੀ ਆਈ.

Ropar

ਰੋਪੜ ਪੁਲਸ ਵਲੋਂ ਦੋਸ਼ੀਆਂ ਨੂੰ ਅਸਲੇ ਸਮੇਤ ਕੀਤਾ ਕਾਬੂ

ਰੂਪਨਗਰ ਪੁਲਸ ਵਲੋਂ ਤਿੰਨ ਨੌਜਵਾਨਾਂ ਨੂੰ ਅਸਲੇ ਸਮੇਤ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ।ਜਾਣਕਾਰੀ ਮੁਤਾਬਕ ਪੁਲਸ ਵਲੋਂ ਫੜੇ ਗਏ ਦੋਸ਼ੀਆਂ ਕੋਲੋਂ 3 ਦੇਸੀ ਕੱਟਾ 315 ਬੋਰ ਅਤੇ 2

Ropar

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਕਾਰਣ 1 ਦੀ ਮੌਤ, 27 ਪਾਜ਼ੇਟਿਵ

ਜ਼ਿਲ੍ਹੇ ’ਚ ਕੋਰੋਨਾ ਸੰਕ੍ਰਮਿਤ 1 ਮੌਤ ਅਤੇ 27 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਤੋਂ ਪ੍ਰਾਪ

Ropar

ਧਰਨਿਆਂ 'ਤੇ ਬੈਠ ਕਿਸਾਨਾਂ ਨੇ ਮਨਾਇਆ ਦੀਵਾਲੀ ਦਾ ਤਿਉਹਾਰ

ਇਕ ਕੋਰੋਨਾ ਦੀ ਮਾਰ ਅਤੇ ਦੂਜਾ ਕਿਸਾਨੀ ਸੰਘਰਸ਼ ਦੇ ਚਲਦੇ ਇਸ ਵਾਰ ਸਾਰੇ ਹੀ ਤਿਉਹਾਰਾਂ ਦੀਆਂ ਰੋਣਕਾਂ ਫਿੱਕੀਆਂ ਵਿਖਾਈ ਦੇ ਰਹੀਆਂ ਹਨ। ਕੇਂਦਰ ਦੇ ਕਾਲੇ ਕਾਨੂੰਨ ਕਾਰਨ ਜਿੱਥੇ ਕਿਸ

Ropar

ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਵੱਲੋਂ ਬੰਗਾ 'ਚ ਵੱਡੀ ਵਾਰਦਾਤ

 ਇਥੋਂ ਦੇ ਨਜ਼ਦੀਕੀ ਪੈਂਦੇ ਪਿੰਡ ਕਮਾਮ ਵਿਖੇ ਦੋ ਐਕਟਿਵਾ ਸਵਾਰ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ 'ਤੇ ਇਕ ਮੈਡੀਕਲ ਸਟੋਰ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਬੰਗ

Ropar

'ਏ' ਕੈਟਾਗਿਰੀ ਦਾ ਗੈਂਗਸਟਰ ਅਸਲੇ ਸਣੇ ਗ੍ਰਿਫ਼ਤਾਰ

ਰੂਪਨਗਰ ਪੁਲਸ ਵੱਲੋਂ ਬੀਤੇ ਦਿਨ ਭਾਰੀ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ ਪੰਜ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ 'ਏ' ਕੇਟਾਗਿਰੀ ਦੇ ਗੈਂਗਸਟਰ ਤਜਿੰਦਰ ਸਿੰਘ ਉਰਫ ਤੇਜਾ ਨੂੰ ਗ੍ਰਿਫ਼ਤਾਰ ਕਰ

Ropar

ਖੇੜੀ ਵਿਖੇ ਨੌਜਵਾਨ ਨੂੰ ਗੋਲ਼ੀ ਮਾਰਨ ਦੇ ਮਾਮਲੇ 'ਚ 2 ਵਿਰੁੱਧ ਮਾਮਲਾ ਦਰਜ

ਸਥਾਨਕ ਪੁਲਸ ਨੇ ਸੋਮਵਾਰ ਨੂੰ ਨਜ਼ਦੀਕੀ ਪਿੰਡ ਖੇੜੀ ਵਿਖੇ ਗੋਲ਼ੀ ਲੱਗਣ ਨਾਲ ਜ਼ਖਮੀਂ ਹੋਏ ਨੌਜਵਾਨ ਚਰਨਜੀਤ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਖੇੜੀ ਦੀ ਸ਼ਿਕਾਇਤ 'ਤੇ 2 ਹਮਲਾਵਰ ਨੌਜਵਾ

Ropar

ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਕਾਰਣ 1 ਦੀ ਮੌਤ, 12 ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ

ਜ਼ਿਲੇ 'ਚ ਸੋਮਵਾਰ ਨੂੰ ਕੋਰੋਨਾ ਪੀੜਤ ਇਕ ਵਿਅਕਤੀ ਦੀ ਮੌਤ ਹੋਣ ਅਤੇ 12 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ

Ropar

ਦਰਿੰਦੇ ਪਿਓ ਨੇ ਟੱਪ ਛੱਡੀਆਂ ਸਾਰੀਆਂ ਹੱਦਾਂ, ਨਾਬਾਲਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਜ਼ਿਲ੍ਹੇ ਦੇ ਨਜ਼ਦੀਕੀ ਪਿੰਡ ’ਚ ਪਿਓ-ਧੀ ਦੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਕਲਯੁਗੀ ਪਿਤਾ ਨੇ ਆਪਣੀ ਹੀ ਨਾਬਾਲਗ ਧੀ ਨੂੰ ਹਵਸ ਦਾ ਸ਼ਿਕਾ

Ropar

ਰੇਲ ਚਲਾਉਣ ਲਈ ਹਰਕਤ 'ਚ ਆਇਆ ਮਹਿਕਮਾ, ਟਰੈਕ ਦੀ ਜਾਂਚ ਕੀਤੀ ਸ਼ੁਰੂ

 ਪੰਜਾਬ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਦੇ ਬਾਅਦ ਭਾਵੇਂ ਕਿ ਕਿਸਾਨਾਂ ਵੱਲੋਂ ਰੇਲਵੇ ਪਲੇਟ ਫਾਰਮ ਖ਼ਾਲੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਆਪਣੇ ਧਰ

Ropar

ਰੂਪਨਗਰ ਪੁਲਸ ਵਲੋਂ ਨਜਾਇਜ਼ ਅਸਲੇ ਸਮੇਤ 5 ਹਥਿਆਰਬੰਦ ਤਸਕਰ ਕਾਬੂ

ਰੂਪਨਗਰ ਪੁਲਸ ਵੱਲੋਂ ਮਾੜੇ ਅਨਸਰਾ ਖਿਲਾਫ ਛੇੜੀ ਮੁਹਿੰਮ ਤਹਿਤ 5 ਹਥਿਆਰਬੰਦ ਤਸਕਰਾਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਫੜੇ ਹੋਏ ਤਸਕਰਾਂ ਪਾਸੋਂ 7 ਪਿਸਟਲ, 21 ਕਾਰਤੂ

Ropar

ਬਿਜਲੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਪ੍ਰਦਰਸ਼ਨ

ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਸਬ ਯੂਨਿਟ ਰੂਪਨਗਰ ਦੇ ਗੇਟ ਤੇ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਪੈਨਸ਼ਨ ਯੂਨੀਅਨ ਦੇ ਆਗੂ ਮੁਰਲੀ ਮਨੋਹਰ, ਡਵੀਜ਼ਨ ਸਕੱਤਰ ਰਜਿੰਦਰ ਸਿੰਘ, ਪ੍

Ropar

ਬਲਾਚੌਰ ਤੋਂ ਅਗਵਾ ਹੋਏ ਬੱਚੇ ਦੀ ਮਲਕਪੁਰ ਨੇੜਿਓਂ ਮਿਲੀ ਲਾਸ਼

ਬਲਾਚੌਰ ਤੋਂ 30 ਅਕਤੂਬਰ ਨੂੰ ਅਗਵਾ ਹੋਏ ਬੱਚੇ ਦੀ ਮਲਕਪੁਰ ਨੇੜਿਓਂ ਸਰਹਿੰਦ ਪੁਲਸ ਨੂੰ ਅੱਜ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਬੱਚੇ ਦੀ ਪਛਾਣ ਤਰਨਵੀਰ ਸਿੰਘ (16) ਵਾਸੀ ਵਾਰਡ ਨੰਬਰ-2 ਬਲਾ

Ropar

ਬਲਾਚੌਰ 'ਚ ਸ਼ੱਕੀ ਹਾਲਾਤ 'ਚ ਵਿਦਿਆਰਥੀ ਲਾਪਤਾ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਲਾਚੌਰ ਦੇ ਜਗਤ ਪੁਰ ਵਾਰਡ ਨੰਬਰ-2 ਸਤੀ ਮੰਦਿਰ ਦੇ ਵਸਨੀਕ ਦਸਵੀਂ ਕਲਾਸ ਦੇ ਵਿਦਿਆਰਥੀ ਸ਼ੱਕੀ ਹਾਲਾਤ 'ਚ ਲਾਪਤਾ ਹੋ ਗਿਆ। ਲਾਪਤਾ ਹੋਏ ਤਨਵੀਰ ਦੀ ਮਾਤਾ ਕਮਲੇਸ਼ ਕੌਰ ਨੇ ਆਪਣੇ ਬਿਆਨ ਦਰ

Ropar

ਪੰਜਾਬ ਆਉਣ ਵਾਲੀਆਂ ਰੇਲ ਗੱਡੀਆਂ ਬੰਦ ਕਰਨ ਨਾਲ ਕਾਰੋਬਾਰ ਪ੍ਰਭਾਵਿਤ

ਕੇਂਦਰ ਸਰਕਾਰ ਵਲੋਂ ਪੰਜਾਬ ਨੂੰ ਆਉਣ ਵਾਲੀਆਂ ਰੇਲ ਗੱਡੀਆਂ ਬੰਦ ਕਰਨ ਦੇ ਨਾਲ ਵਪਾਰ ਅਤੇ ਕਾਰੋਬਾਰ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ । ਤਿਉਹਾਰਾਂ ਦੇ ਮੋਸਮ ’ਚ ਜਦੋਂ ਵ

Ropar

ਝੋਨੇ ਦੀ ਖਰੀਦ ਤੋਂ ਪਰੇਸ਼ਾਨ ਕਿਸਾਨਾਂ ਨੇ ਬੰਦ ਕੀਤਾ ਰੋਪੜ-ਮਨਾਲੀ ਨੈਸ਼ਨਲ ਹਾਈਵੇ

ਰੂਪਨਗਰ 'ਚ ਕਿਸਾਨਾਂ ਵੱਲੋਂ ਆੜ੍ਹਤੀਆਂ ਅਤੇ ਮਾਰਕੀਟ ਕਮੇਟੀ ਦੇ ਖ਼ਿਲਾਫ਼ ਧਰਨਾ ਦਿੰਦੇ ਹੋਏ ਰੋਪੜ- ਮਨਾਲੀ ਨੈਸ਼ਨਲ ਹਾਈਵੇ ਨੂੰ ਜਾਮ ਕਰ ਦਿੱਤਾ ਗਿਆ । ਕਿਸਾਨਾਂ ਵੱਲੋਂ ਆੜ੍ਹਤੀਆਂ ਤ

Ropar

ਰੂਪਨਗਰ 'ਚ ਖੂੰਖਾਰ ਕੁੱਤਿਆਂ ਤੇ ਬਾਂਦਰਾਂ ਦਾ ਆਤੰਕ, ਦੋ ਬੀਬੀਆਂ ਨੂੰ ਕੀਤਾ ਜ਼ਖ਼ਮੀ

ਸ਼ਹਿਰ 'ਚ ਜੰਗਲੀ ਬਾਂਦਰਾਂ ਅਤੇ ਖੂੰਖਾਰ ਕੁੱਤਿਆਂ ਦਾ ਆਤੰਕ ਬਣਿਆ ਹੋਇਆ ਹੈ। ਜਿਸ ਦੇ ਚੱਲਦੇ ਦੋ ਬੀਬੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਵੀ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾ

Ropar

ਰੈੱਡ ਮਰਕਰੀ ਕੈਮੀਕਲ ਨਾਲ ਕੋਰੋਨਾ ਇਲਾਜ ਹੋਣ ਦੇ ਨਾਂ 'ਤੇ ਕੀਤੀ ਲੱਖਾਂ ਦੀ ਠੱਗੀ

ਜ਼ਿਲ੍ਹਾ ਪੁਲਸ ਰੂਪਨਗਰ ਵੱਲੋਂ ਠੱਗੀ ਦੇ ਮਾਮਲੇ 'ਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਡਾ. ਅਖਿਲ ਚੌਧਰੀ ਸੀਨੀਅਰ ਕਪਤਾਨ ਪੁਲਸ ਰੂਪਨਗਰ ਨੇ ਇ

Ropar

ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵਲੋਂ ਰਮੇਸ਼ ਦੱਤ ਸ਼ਰਮਾ ਨਾਲ ਮੁਲਾਕਾਤ

ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਾਬਕਾ ਰਾਜ ਮੰਤਰੀ ਅਤੇ ਨੂਰਪੁਰ ਬੇਦੀ ਦੇ ਕੱਦਾਵਰ ਨੇਤਾ ਡਾ. ਰਮੇਸ਼ ਦੱਤ ਸ਼ਰਮਾ ਨਾਲ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ

Ropar

ਰੂਪਨਗਰ ਜ਼ਿਲ੍ਹੇ ’ਚ ਕੋਰੋਨਾ ਕਾਰਣ 2 ਵਿਅਕਤੀਆਂ ਦੀ ਮੌਤ, 9 ਪਾਜ਼ੇਟਿਵ

ਜ਼ਿਲ੍ਹਾ ਰੂਪਨਗਰ ’ਚ ਕੋਰੋਨਾ ਸੰਕ੍ਰਮਿਤ ਦੋ ਲੋਕਾਂ ਦੀ ਮੌਤ ਹੋਣ ਅਤੇ 9 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਡਿਪਟੀ ਕਮਿਸ਼ਨਰ ਰੂਪਨਗ

Ropar

ਸੜਕ ਹਾਦਸੇ 'ਚ ਟਰੈਕਟਰ ਦੇ ਹੋਏ ਟੋਟੇ-ਟੋਟੇ, ਵਾਲ-ਵਾਲ ਬਚਿਆ ਚਾਲਕ

 ਰੋਪੜ ਦੇ ਨਜ਼ਦੀਕ ਮੋਰਿੰਡਾ ਬਾਈਪਾਸ 'ਤੇ ਕਾਰ ਅਤੇ ਟਰੈਕਟਰ ਵਿਚਕਾਰ ਹੋਏ ਹਾਦਸੇ 'ਚ ਟ੍ਰੈਕਟਰ ਚਾਲਕ ਵਾਲ-ਵਾਲ ਬਚ ਗਿਆ ਜਦਕਿ ਟ੍ਰੈਕਟਰ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਜਾਣਕਾਰੀ ਦ

Ropar

ਰੂਪਨਗਰ ਜ਼ਿਲ੍ਹੇ 'ਚ 6 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, 13 ਸਿਹਤਯਾਬ

ਜ਼ਿਲ੍ਹਾ ਰੂਪਨਗਰ 'ਚ ਅੱਜ 6 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਜਿਸ ਨਾਲ ਜ਼ਿਲ੍ਹੇ 'ਚ ਐਕਟਿਵ ਕੇਸਾਂ ਦਾ ਅੰਕੜਾ 192 ਹੋ ਗਿਆ। ਡਿਪਟੀ ਕਮਿਸ਼ਨਰ ਰੂਪਨਗਰ ਤੋਂ ਮਿਲੀ ਜਾਣਕਾਰੀ ਅਨੁ

Ropar

ਕੈਪਟਨ ਕੌਣ ਹੁੰਦੈ ਬਿਨਾਂ ਜਾਂਚ ਤੋਂ ਮੰਤਰੀ ਨੂੰ ਕਲੀਨ ਚਿੱਟ ਦੇਣ ਵਾਲਾ : ਹਰਪਾਲ ਚੀਮਾ

ਪਿਛਲੇ ਦਿਨੀ ‘ਜਗ ਬਾਣੀ’ ਵਲੋਂ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਪਿੰਡ ਕਰੂਰਾਂ ’ਚ ਜੰਗਲਾਤ ਵਿਭਾਗ ਵਲੋਂ ‘ਕੌਡੀਆਂ ਦੇ ਭਾਅ ਵਿਕਣ ਵਾਲੀ ਜ਼ਮੀਨ ਨੂੰ ਕਰੋਡ਼ਾਂ ’ਚ ਖ

Ropar

ਸ਼ੱਕੀ ਹਾਲਾਤ ਵਿਚ ਘਰੋਂ ਨਬਾਲਿਗ ਕੁੜੀ ਲਾਪਤਾ, ਮਾਮਲਾ ਦਰਜ

ਇਥੋਂ ਨਜ਼ਦੀਕ ਪੈਂਦੇ ਇਕ ਪਿੰਡ 'ਚੋਂ ਨਬਾਲਿਗ ਪ੍ਰਵਾਸੀ ਕੁੜੀ ਦੇ ਸ਼ੱਕੀ ਹਾਲਾਤ 'ਚ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਦਰ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਨਬਾ