International

In Sangrur the roof fell on the sleeping family after years of rain

    29 May 2020

ਸੰਗਰੂਰ ਦੇ ਧੂਰੀ ਵਿਚ ਬੀਤੀ ਰਾਤ ਪਏ ਤੇਜ਼ ਮੀਂਹ ਕਾਰਣ ਬਾਜੀਗਰ ਬਸਤੀ ਵਿਚ ਇਕ ਘਰ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿਚ ਇਕ ਮਹਿਲਾ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਅਤੇ ਉਸ ਦੀ ਲੱਤ ਟੁੱਟ ਗਈ ਜਦਕਿ ਪਰਿਵਾਰ ਦੇ ਕਈ ਮੈਂਬਰ ਮਲਬੇ ਹੇਠਾਂ ਦੱਬੇ ਗਏ ਜਿਸ ਤੋਂ ਬਾਅਦ ਆਂਢ-ਗੁਆਂਢ ਵਲੋਂ ਤੁਰੰਤ ਮਦਦ ਕਰਕੇ ਉਨ੍ਹਾਂ ਨੂੰ ਮਲਬੇ ਹੇਠੋਂ ਬਾਹਰ ਕੱਢਿਆ ਗਿਆ। ਲੋਕਾਂ ਦਾ ਕਹਿਣਾ ਹੈ ਕਿ ਇਹ ਪਰਿਵਾਰ ਬੇਹੱਦ ਗਰੀਬ ਹੈ ਅਤੇ ਸਰਕਾਰ ਨੂੰ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ। 

Related Posts

0 Comments

    Be the one to post the comment

Leave a Comment