BREAKING NEWS
socialmedia news

ਰਣਬੀਰ ਸਿੰਘ ਤੇ ਦੀਪਿਕਾ ਪਾਦੁਕੋਣ ਬਣ ਜਾ ਰਹੇ ਹਨ ਆਈ ਪੀ ਐਲ ਟੀਮ ਦੇ ਮਾਲਿਕ

by Editor     23-Oct-2021

ਸ਼ਾਹਰੁਖ ਖਾਨ ਤੋਂ ਲੈ ਕੇ ਪ੍ਰੀਤੀ ਜ਼ਿੰਟਾ ਤਕ ਬਹੁਤ ਸਾਰੇ ਸਿਤਾਰੇ ਹਨ, ਜੋ ਕ੍ਰਿਕਟ ਨੂੰ ਪਿਆਰ ਕਰਦੇ ਹਨ ਤੇ ਇਸ ਲਈ ਕਰੋੜਾਂ ਰੁਪਏ ਦਾ ਨਿਵੇਸ਼ ਕਰ ਚੁੱਕੇ ਹਨ। ਦੋਵੇਂ ਇੰਡੀਅਨ ਪ੍ਰੀਮੀਅਰ ਲੀਗ ਵਿਚ ਆਪਣੀਆਂ -ਆਪਣੀਆਂ ਟੀਮਾਂ ਦੇ ਮਾਲਕ ਹਨ। ਹੁਣ ਬਾਲੀਵੁੱਡ ਦੇ ਇਕ ਹੋਰ ਖੂਬਸੂਰਤ ਜੋੜੇ ਦਾ ਨਾਂ ਇਸ ਸੂਚੀ ਵਿਚ ਸ਼ਾਮਲ ਹੋਣ ਜਾ ਰਿਹਾ ਹੈ। ਬਾਲੀਵੁੱਡ ਅਭਿਨੇਤਾ ਰਣਵੀਰ ਸਿੰਘ ਤੇ ਅਭਿਨੇਤਰੀ ਦੀਪਿਕਾ ਪਾਦੁਕੋਣ ਬਾਰੇ ਚਰਚਾਵਾਂ ਤੇਜ਼ ਹੋ ਰਹੀਆਂ ਹਨ ਕਿ ਆਲੀਸ਼ਾਨ ਬੰਗਲੇ ਤੋਂ ਬਾਅਦ ਹੁਣ ਦੋਵੇਂ ਆਈਪੀਐਲ ਟੀਮ ਦੇ ਮਾਲਕ ਬਣ ਜਾਣਗੇ।

Related Posts