BREAKING NEWS
viral news

46 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ Preity Zinta

by Apna Punjab Media Group Inc     18-Nov-2021
latest news

Photo Credit:kanchan

ਬਾਲੀਵੁੱਡ ਇੰਡਸਟਰੀ ਦੀ ਬਬਲੀ ਅਦਾਕਾਰਾ Preity Zinta ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਅਦਾਕਾਰਾ ਦੇ ਘਰ ਕਿਲਕਾਰੀਆਂ ਗੂੰਜ਼ ਉੱਠੀਆਂ ਹਨ। ਪ੍ਰੀਤੀ ਜ਼ਿੰਟਾ ਦੋ ਜੁੜਵਾ ਬੱਚਿਆਂ ਦੀ ਮਾਂ ਬਣ ਗਈ ਹੈ। ਪ੍ਰਿਟੀ ਨੇ ਆਪਣੀ ਜ਼ਿੰਦਗੀ ਦੇ ਇਸ ਸਭ ਤੋਂ ਖੁਸ਼ਹਾਲ ਪਲ ਨੂੰ ਸੋਸ਼ਲ ਮੀਡੀਆ ਪੋਸਟ ਰਾਹੀਂ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ ਹੈ। ਪੋਸਟ 'ਚ Preity Zinta ਨੇ ਆਪਣੇ ਦੋ ਬੱਚਿਆਂ ਦੀ ਤਸਵੀਰ ਸ਼ੇਅਰ ਕੀਤੀ ਹੈ।Preity Zintaਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ ਪਤੀ ਨਾਲ ਆਪਣੀ ਫੋਟੋ ਦੇ ਨਾਲ ਸਪੈਸ਼ਲ ਨੋਟ ਸ਼ੇਅਰ ਕਰ ਕੇ ਇਹ ਗੁੱਡ ਨਿਊਜ਼ ਦਿੱਤੀ ਹੈ। ਪ੍ਰੀਤੀ ਨੇ ਆਪਣੀ ਪੋਸਟ ਵਿਚ ਲਿਖਿਆ - ਮੈਂ ਅੱਜ ਸਾਰਿਆਂ ਨਾਲ ਇਕ ਖੁਸ਼ਖ਼ਬਰੀ ਸਾਂਝੀ ਕਰਨਾ ਚਾਹੁੰਦੀ ਹਾਂ। ਮੈਂ ਤੇ ਜੀਨ ਬਹੁਤ ਜ਼ਿਆਦਾ ਖੁਸ਼ ਹਾਂ। ਪ੍ਰਿਟੀ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਉਸ ਦੇ ਦੋ ਬੱਚੇ ਹਨ ਜਿਨ੍ਹਾਂ ਦਾ ਨਾਂ ਉਸ ਨੇ ਜੈ ਜ਼ਿੰਟਾ ਗੁਡਨਫ (Jai Zinta Goodenough) ਤੇ ਜੀਆ ਜ਼ਿੰਟਾ ਗੁਡਨਫ (Gia Zinta Goodenugh) ਰੱਖਿਆ ਹੈ।

Related Posts